ਪੜਚੋਲ ਕਰੋ

Punjab News: ਲੋਕਾਂ ਨੂੰ ਖੱਜਲ-ਖੁਆਰ ਕਰ ਕੇ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿੱਚ ਨਾ ਖੜ੍ਹੋ-CM ਮਾਨ, ਕਲਮ ਛੋੜ ਹੜਤਾਲ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

Punjab news: ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।

Chandigarh News: ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰਾਂ ਵਿੱਚ ਮਾਲ ਅਫ਼ਸਰਾਂ ਸਮੇਤ ਸਟਾਫ਼ ਹੜਤਾਲ ’ਤੇ ਜਾਣ ਲਈ ਆਜ਼ਾਦ ਹੈ ਪਰ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਕਲਮਛੋੜ ਹੜਤਾਲ 'ਤੇ ਜਾਣ ਲਈ ਆਜ਼ਾਦ ਹਨ ਪਰ ਫਿਰ ਸੂਬਾ ਸਰਕਾਰ ਫੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ।

ਮੁੱਖ ਮੰਤਰੀ ਨੇ ਇਸ ਕੁਤਾਹੀ ਲਈ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਉਨ੍ਹਾਂ ਲੋਕਾਂ ਦੀ ਹਮਾਇਤ ਲਈ ਕਲਮਛੋੜ ਹੜਤਾਲ ਨਾ ਕਰਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਵਡੇਰੇ ਲੋਕ ਹਿੱਤ ਵਿੱਚ ਸਿਸਟਮ ਨੂੰ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਮੁਹਿੰਮ ਵਿੱਚ ਨਾ ਤਾਂ ਕਿਸੇ ਭ੍ਰਿਸ਼ਟ ਤੱਤ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਹਮਦਰਦ ਨੂੰ ਬਖ਼ਸ਼ਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget