ਪੜਚੋਲ ਕਰੋ

ਚੰਡੀਗੜ੍ਹ ਦੇ ਡਾ. ਅੰਬੇਡਕਰ ਕਾਲੇਜ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ

Chandigarh News: ਚੰਡੀਗੜ੍ਹ ਦੇ ਸੈਕਟਰ 42 ਵਿੱਚ ਸਥਿਤ ਡਾ. ਅੰਬੇਡਕਰ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

Chandigarh News: ਚੰਡੀਗੜ੍ਹ ਦੇ ਸੈਕਟਰ 42 ਵਿੱਚ ਸਥਿਤ ਡਾ. ਅੰਬੇਡਕਰ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਕੰਟਰੋਲ ਰੂਮ ਤੋਂ ਮੈਸੇਜ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਚੌਕਸ ਹੋ ਗਈ, ਕਾਲਜ ਕੈਂਪਸ ਵਿੱਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਜਾਣਕਾਰੀ ਮੁਤਾਬਕ ਕੰਟਰੋਲ ਰੂਮ ਨੂੰ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਮੈਸੇਜ ਮਿਲਿਆ। ਸੂਚਨਾ ਮਿਲਣ 'ਤੇ ਚੰਡੀਗੜ੍ਹ ਪੁਲਿਸ ਦੀ ਇੱਕ ਟੀਮ, ਬੰਬ ਸਕੁਐਡ ਅਤੇ ਡੌਗ ਸਕੁਐਡ ਮੌਕੇ 'ਤੇ ਪਹੁੰਚੀ। ਪੂਰੇ ਕਾਲਜ ਕੈਂਪਸ ਨੂੰ ਘੇਰ ਲਿਆ ਗਿਆ ਅਤੇ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ।

ਵਿਦਿਆਰਥੀਆਂ ਨੂੰ ਬਾਹਰ ਕੱਢਿਆ ਗਿਆ

ਸਾਵਧਾਨੀ ਦੇ ਤੌਰ 'ਤੇ ਪੁਲਿਸ ਨੇ ਤੁਰੰਤ ਕਾਲਜ ਵਿੱਚ ਮੌਜੂਦ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਬਾਹਰ ਕੱਢਿਆ ਅਤੇ ਕਿਸੇ ਵੀ ਸੰਭਾਵੀ ਖ਼ਤਰੇ ਨੂੰ ਟਾਲਣ ਲਈ ਆਉਣ-ਜਾਣ ਵਾਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ।

ਟਾਪ ਹੈਡਲਾਈਨ

Chandigarh News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget