ਪੜਚੋਲ ਕਰੋ

Mohali - ਡਰਾਈਵਰ ਦਾ ਬੇਰਹਿਮੀ ਨਾਲ ਕਤਲ, ਗਲਾ ਵੱਢ ਕੇ ਸਵਾਰੀਆਂ ਫਰਾਰ ! ਨੌਜਵਾਨ ਤੜਫਦਾ ਰਿਹਾ ਕਿ ਮੈਨੂੰ ਹਸਤਪਾਲ ਲੈ ਜਾਓ

Murder in Mohali - ਇੱਕ IN Driver ਟੈਕਸੀ ਡਰਾਈਵਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਨੇੜੇ ਮੁੱਲਾਂਪੁਰ ਵਿਖੇ ਬੀਤੀ ਦੇਰ ਰਾਤ ਇੱਕ ਟੈਕਸੀ ਡਰਾਈਵਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ

Mohali ਵਿੱਚ ਇੱਕ ਕਤਲ ਦੀ ਵਾਰਦਾਤ ਵਾਪਰੀ ਹੈ। ਇੱਕ IN Driver ਟੈਕਸੀ ਡਰਾਈਵਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਨੇੜੇ ਮੁੱਲਾਂਪੁਰ ਵਿਖੇ ਬੀਤੀ ਦੇਰ ਰਾਤ ਇੱਕ ਟੈਕਸੀ ਡਰਾਈਵਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਦੇਰ ਰਾਤ ਸੈਕਟਰ 43 ਤੋਂ ਨਿਊ ਚੰਡੀਗੜ੍ਹ ਲਈ ਪ੍ਰਾਈਵੇਟ ਕੰਪਨੀ ਦੀ ਟੈਕਸੀ ਬੁੱਕ ਕੀਤੀ ਗਈ ਸੀ। 

ਇਸ ਦੌਰਾਨ ਮਨੋਹਰ ਲਾਲ ਹਾਊਸਿੰਗ ਸੋਸਾਇਟੀ ਨੇੜੇ ਕਿਸੇ ਗੱਲ ਨੂੰ ਲੈ ਕੇ ਟੈਕਸੀ ਡਰਾਈਵਰ ਅਤੇ ਸਵਾਰੀਆਂ ਵਿਚਾਲੇ ਝਗੜਾ ਹੋ ਗਿਆ। ਟੈਕਸੀ ਡਰਾਈਵਰ ਅਤੇ ਸਵਾਰੀਆਂ ਵਿਚਾਲੇ ਬਹਿਸ ਕਾਫ਼ੀ ਵੱਧ ਗਈ ਸੀ। ਜਿਸ ਦੌਰਾਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਡਰਾਈਵਰ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ ਅਤੇ ਫਿਰ ਚਾਕੂਆਂ ਨਾਲ ਕਤਲ ਕਰ ਦਿੱਤਾ। ਉਸ ਦੀ ਕਾਰ ਦੀ ਵੀ ਭੰਨਤੋੜ ਕੀਤੀ ਗਈ ਹੈ।

ਹਮਲੇ ਦੌਰਾਨ ਨੌਜਵਾਨ ਡਰਾਈਵਰ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਸੀ। ਜਿਸ ਦੀ ਇਤਲਾਹ ਪੁਲਿਸ ਨੂੰ ਦਿੱਤੀ ਗਈ ਸੀ। ਡਰਾਈਵਰ ਨੂੰ ਪੀਜੀਆਈ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ ਸੀ। ਪੁਲੀਸ ਨੇ ਡਰਾਈਵਰ ਦਾ ਮੋਬਾਈਲ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਮ੍ਰਿਤਕ ਟੈਕਸੀ ਡਰਾਈਵਰ ਦੀ ਪਛਾਣ ਧਰਮਪਾਲ ਵਜੋਂ ਹੋਈ ਹੈ। ਜਿਸ ਦੀ ਉਮਰ ਤਕਰੀਬਨ 36 ਸਾਲ ਹੈ।  ਮ੍ਰਿਤਕ ਰਾਜਸਥਾਨ ਦਾ ਵਸਨੀਕ ਹੈ। ਉਹ ਜ਼ੀਰਕਪੁਰ ਵਿੱਚ ਆਪਣੀ ਭੈਣ ਕੋਲ ਰਹਿੰਦਾ ਸੀ। ਧਰਮਪਾਲ ਪਿਛਲੇ 10 ਸਾਲਾਂ ਤੋਂ ਚੰਡੀਗੜ੍ਹ ਕੰਮ ਕਰ ਰਿਹਾ ਸੀ ਅਤੇ ਆਪਣੇ ਭਰਾ ਨਾਲ ਮਿਲ ਕੇ ਇੱਕ ਪ੍ਰਾਈਵੇਟ ਕੰਪਨੀ ਵਿੱਚ ਟੈਕਸੀ ਚਲਾਉਂਦਾ ਸੀ। 

ਆਲੇ-ਦੁਆਲੇ ਦੇ ਲੋਕਾਂ ਅਨੁਸਾਰ ਨੌਜਵਾਨ ਦੇ ਗਲੇ ਵਿੱਚੋਂ ਖੂਨ ਵਹਿ ਰਿਹਾ ਸੀ ਅਤੇ ਉਹ ਆਪਣੀ ਟੈਕਸੀ ਤੋਂ ਅੱਧਾ ਕਰੀਬ ਅੱਧਾ ਕਿਲੋਮੀਟਰ ਦੂਰ ਹੇਠਾਂ ਡਿੱਗਿਆ ਹੋਇਆ ਸੀ। ਘਟਨਾ ਦੇ ਮੋਜੂਦ ਲੋਕਾਂ ਨੂੰ ਉਹ ਹਸਪਤਾਲ ਜਾਣ ਲਈ ਕਹਿ ਰਿਹਾ ਸੀ। ਰਾਹਗੀਰਾਂ ਨੇ ਆਪਣੇ ਫੋਨ ਤੋਂ ਉਸ ਦੇ ਭਰਾ ਨੂੰ ਫੋਨ ਕੀਤਾ ਜੋ ਮੌਕੇ 'ਤੇ ਪਹੁੰਚ ਗਿਆ। ਹਾਲਾਂਕਿ ਇਸ ਤੋਂ ਪਹਿਲਾਂ ਹੀ ਪੁਲਿਸ ਨੌਜਵਾਨ ਨੂੰ ਪੀਜੀਆਈ ਲੈ ਗਈ ਸੀ ਜਿੱਥੇ ਉਸਦੀ ਮੌਤ ਹੋ ਗਈ।

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Chandigarh News: ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
Big News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack On MLA: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
Embed widget