ਪੜਚੋਲ ਕਰੋ

ਨਸ਼ੇ 'ਚ ਧੁੱਤ ASI ਨੇ 10 ਗੱਡੀਆਂ ਨੂੰ ਮਾਰੀ ਟੱਕਰ, ਕਈ ਹੋਏ ਜ਼ਖ਼ਮੀ; ਫਿਰ ਜੋ ਹੋਇਆ...

Chandigarh News: ਚੰਡੀਗੜ੍ਹ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਵਨਵੇ ਰੋਡ 'ਤੇ ਗਲਤ ਪਾਸੇ ਤੋਂ ਕਾਰ ਵਾੜ ਦਿੱਤੀ।

Chandigarh News: ਚੰਡੀਗੜ੍ਹ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਵਨਵੇ ਰੋਡ 'ਤੇ ਗਲਤ ਪਾਸੇ ਤੋਂ ਕਾਰ ਵਾੜ ਦਿੱਤੀ। ਫਿਰ ਉਸ ਨੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣੀ ਸ਼ੁਰੂ ਕਰ ਦਿੱਤੀ, ਜਿਸ ਨਾਲ ਲਗਭਗ ਉਸ ਨੇ 10 ਗੱਡੀਆਂ ਨੂੰ ਟੱਕਰ ਮਾਰੀ। ASI ਦੀ ਇਸ ਹਰਕਤ ਕਰਕੇ ਕਈ ਲੋਕ ਜ਼ਖ਼ਮੀ ਹੋ ਗਏ।

ਇਸ ਦੌਰਾਨ, ਇੱਕ ਸਕੂਲ ਬੱਸ ਤੋਂ ਟਕਰਾ ਕੇ ਉਸ ਦੇ ਕਾਰ ਰੁਕੀ ਤਾਂ ਲੋਕਾਂ ਨੇ ਉਸ ਨੂੰ ਫੜ ਲਿਆ। ਇਸ ਤੋਂ ਬਾਅਦ ਵੀ ਆਪਣੀ ਗਲਤੀ ਮੰਨਣ ਦੀ ਬਜਾਏ ਉਸ ਨੇ ਦੁਰਵਿਵਹਾਰ ਕੀਤਾ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਲੋਕਾਂ ਨੇ ਉਸਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਏਐਸਆਈ ਦਲਜੀਤ ਸਿੰਘ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।

ਘਟਨਾ ਤੋਂ ਬਾਅਦ ਲੋਕਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਇਸ ਬਾਰੇ ਸੂਚਿਤ ਕੀਤਾ, ਜਿਸ ਤੋਂ ਬਾਅਦ ਪੀਸੀਆਰ ਟੀਮ ਮੌਕੇ 'ਤੇ ਪਹੁੰਚੀ। ਇੱਕ ਮਹਿਲਾ ਪੁਲਿਸ ਅਧਿਕਾਰੀ ਨੇ ਵੀ ਉਸਨੂੰ ਕਾਰ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਬਾਹਰ ਆਉਣ ਤੋਂ ਇਨਕਾਰ ਕਰ ਦਿੱਤਾ।

ਪੀਸੀਆਰ ਵਿੱਚ ਇੱਕ ਪੁਰਸ਼ ਪੁਲਿਸ ਅਧਿਕਾਰੀ ਨੇ ਫਿਰ ਏਐਸਆਈ ਦਲਜੀਤ ਨੂੰ ਕਾਰ ਤੋਂ ਬਾਹਰ ਕੱਢਿਆ। ਜਦੋਂ ਉਹ ਬਾਹਰ ਨਿਕਲਿਆ ਤਾਂ ਉਹ ਚੰਗੀ ਤਰ੍ਹਾਂ ਤੁਰ ਵੀ ਨਹੀਂ ਪਾ ਰਿਹਾ ਸੀ। ਮੌਕੇ 'ਤੇ ਮੌਜੂਦ ਕਈ ਲੋਕ ਆਪਣੇ ਮੋਬਾਈਲ ਫੋਨਾਂ 'ਤੇ ASI ਦੀ ਵੀਡੀਓ ਬਣਾ ਰਹੇ ਸਨ। ਵੀਡੀਓ ਵਿੱਚ, ਭੀੜ ਉਸ 'ਤੇ ਲਗਾਤਾਰ ਭੜਕਦੀ ਨਜ਼ਰ ਆ ਰਹੀ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Chandigarh News: ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
Big News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 2 ਅਫਸਰਾਂ ਸਣੇ 5 ਖਿਲਾਫ਼ ਚਾਲਾਨ ਪੇਸ਼, ਦੋਸ਼ੀ ਨੂੰ ਹਸਪਤਾਲ ਤੋਂ ਬਾਅਦ ਲੈ ਗਏ ਹੋਟਲ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
Embed widget