ਪੜਚੋਲ ਕਰੋ

Chandigarh News: ਧਰਮਸੋਤ 'ਤੇ ਈਡੀ ਦੀ ਸ਼ਿਕੰਜਾ! ਅਦਾਲਤ ਤੋਂ ਮਿਲਿਆ ਤਿੰਨ ਦਿਨ ਦਾ ਰਿਮਾਂਡ

Chandigarh News: ਅਦਾਲਤ ਵੱਲੋਂ ਈਡੀ ਨੂੰ ਧਰਮਸੋਤ ਦਾ ਤਿੰਨ ਦਿਨ ਦਾ ਰਿਮਾਂਡ ਦਿੱਤਾ ਹੈ। ਹੁਣ ਈਡੀ ਧਰਮਸੋਤ ਤੋਂ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚੋਂ ਦਰੱਖ਼ਤ ਕੱਟਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਬਾਰੇ ਪੁੱਛਗਿੱਛ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਅਹਿਮ ਖੁਲਾਸੇ ਹੋ ਸਕਦੇ ਹਨ।

Chandigarh News: ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Former Forest Minister Sadhu Singh Dharamsot) ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਦਾਲਤ ਵੱਲੋਂ ਈਡੀ ਨੂੰ ਧਰਮਸੋਤ ਦਾ ਤਿੰਨ ਦਿਨ ਦਾ ਰਿਮਾਂਡ ਦਿੱਤਾ ਹੈ। ਹੁਣ ਈਡੀ ਧਰਮਸੋਤ ਤੋਂ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚੋਂ ਦਰੱਖ਼ਤ ਕੱਟਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਬਾਰੇ ਪੁੱਛਗਿੱਛ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਅਹਿਮ ਖੁਲਾਸੇ ਹੋ ਸਕਦੇ ਹਨ।

ਦੱਸ ਦਈਏ ਕਿ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਗਲਵਾਰ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਈਡੀ ਦੀ ਵਿਸ਼ੇਸ਼ ਟੀਮ ਧਰਮਸੋਤ ਨੂੰ ਜਲੰਧਰ ਤੋਂ ਲੈ ਕੇ ਮੁਹਾਲੀ ਅਦਾਲਤ ਆਈ ਤੇ ਮੀਡੀਆ ਨੂੰ ਝਕਾਨੀ ਦੇ ਕੇ ਬੇਸਮੈਂਟ ਰਸਤੇ ਅਦਾਲਤ ’ਚ ਪੇਸ਼ ਕੀਤਾ ਤੇ ਮਹਿਜ਼ 15 ਕੁ ਮਿੰਟਾਂ ਵਿੱਚ ਹੀ ਰਿਮਾਂਡ ਲੈ ਕੇ ਪਰਤ ਗਈ। 

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚੋਂ ਦਰੱਖ਼ਤ ਕੱਟਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ’ਚ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪਿਛਲੇ ਸਾਲ 30 ਨਵੰਬਰ ਨੂੰ ਈਡੀ ਨੇ ਇਹ ਮਾਮਲਾ ਆਪਣੇ ਹੱਥਾਂ ਵਿੱਚ ਲੈ ਲਿਆ ਸੀ। ਸੋਮਵਾਰ ਨੂੰ ਧਰਮਸੋਤ ਦੂਜੀ ਵਾਰ ਈਡੀ ਅੱਗੇ ਪੇਸ਼ ਹੋਏ ਸਨ ਤੇ ਪੁੱਛ-ਪੜਤਾਲ ਦੌਰਾਨ ਮਨੀ ਲਾਂਡਰਿੰਗ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਤਸੱਲੀਬਖ਼ਸ਼ ਜਵਾਬ ਨਾ ਦੇ ਸਕਣ ਕਾਰਨ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਈਡੀ ਮੁਤਾਬਕ ਪਤਾ ਲੱਗਾ ਹੈ ਕਿ ਸਾਬਕਾ ਮੰਤਰੀ ਧਰਮਸੋਤ ਆਪਣੇ ਚਹੇਤੇ ਠੇਕੇਦਾਰ ਹਰਵਿੰਦਰ ਸਿੰਘ ਹੰਮੀ, ਕਾਂਗਰਸ ਵਜ਼ਾਰਤ ਦੌਰਾਨ ਓਐਸਡੀ ਰਹੇ ਕੰਵਲਪ੍ਰੀਤ ਸਿੰਘ ਰਾਹੀਂ ਰਿਸ਼ਵਤ ਦਾ ਪੈਸਾ ਲੈਂਦਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਗੁਲਾਬ ਚੰਦ ਕਟਾਰੀਆ ਨੇ ਲਹਿਰਾਇਆ ਤਿਰੰਗਾ, ਕਿਹਾ- ਨਸ਼ੇ ਦੇ ਵਿਰੁੱਧ ਮੁਹਿੰਮ ਜਾਰੀ...
ਚੰਡੀਗੜ੍ਹ 'ਚ ਗੁਲਾਬ ਚੰਦ ਕਟਾਰੀਆ ਨੇ ਲਹਿਰਾਇਆ ਤਿਰੰਗਾ, ਕਿਹਾ- ਨਸ਼ੇ ਦੇ ਵਿਰੁੱਧ ਮੁਹਿੰਮ ਜਾਰੀ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget