ਪੜਚੋਲ ਕਰੋ

ਅੰਮ੍ਰਿਤਸਰ ਦੇ 23 ਪਿੰਡਾਂ ਵਿੱਚ ਲਗਾਏ ਜਾਣਗੇ ਊਰਜਾ ਦੀ ਬੱਚਤ ਕਰਨ ਵਾਲੇ ਵਾਟਰ ਪੰਪਸੈੱਟ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਲਈ ਊਰਜਾ ਦੀ ਸੁਚੱਜੀ ਵਰਤੋਂ ਵਾਲੇ ਪੰਪਸੈੱਟ ਲਗਾਉਣ ਦਾ ਫ਼ੈਸਲਾ ਕੀਤਾ ਹੈ।

ਚੰਡੀਗੜ੍ਹ: ਊਰਜਾ ਦੀ ਬੱਚਤ ਅਤੇ ਵਾਤਾਵਰਣ ਵਿਗਾੜ ਦੀ ਸਮੱਸਿਆ ਨਾਲ ਨਜਿੱਠਣ ਲਈ ਊਰਜਾ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਲਈ ਊਰਜਾ ਦੀ ਸੁਚੱਜੀ ਵਰਤੋਂ ਵਾਲੇ ਪੰਪਸੈੱਟ ਲਗਾਉਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਵੇਰਕਾ ਅਤੇ ਅਟਾਰੀ ਬਲਾਕ ਦੇ 23 ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਲਈ ਬੀ.ਈ.ਈ. ਸਟਾਰ ਲੇਬਲ ਵਾਲੇ ਊਰਜਾ ਕੁਸ਼ਲ ਪੰਪਸੈੱਟ ਲਗਾਏ ਜਾਣਗੇ।

ਅਮਨ ਅਰੋੜਾ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਊਰਜਾ ਬਚਾਉਣ ਵਾਲੇ ਸਾਧਨਾਂ ਦੀ ਵਰਤੋਂ ਕਰਨਾ ਅਤੇ ਚੁਣੇ ਗਏ ਪਿੰਡਾਂ ਦੇ ਵਾਟਰ ਸਪਲਾਈ ਪੰਪਿੰਗ ਸਿਸਟਮ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਅਧਿਐਨਾਂ ਅਨੁਸਾਰ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਮੌਜੂਦਾ ਪੁਰਾਣੇ ਪੰਪਸੈਟਾਂ ਨੂੰ ਊਰਜਾ ਬਚਾਉਣ ਵਾਲੇ ਪੰਪਸੈੱਟਾਂ ਨਾਲ ਬਦਲ ਕੇ 20-25 ਫ਼ੀਸਦੀ ਊਰਜਾ ਦੀ ਬੱਚਤ ਹੋ ਸਕਦੀ ਹੈ। 

ਇਹ ਵੀ ਪੜ੍ਹੋਂ: ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਨੂੰ ਜੈਨੀ ਜੋਹਲ ਦਾ ਪਾਬੰਦੀਸ਼ੁਦਾ ਗੀਤ ਸੁਣਨ ਲਈ ਮਜਬੂਰ ਕਰੇਗਾ: ਮਜੀਠੀਆ

ਉਨ੍ਹਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ), ਜੋ ਕਿ ਸੂਬੇ ਵਿੱਚ ਨਵਿਆਉਣਯੋਗ ਊਰਜਾ ਪ੍ਰੋਗਰਾਮਾਂ/ਪ੍ਰਾਜੈਕਟਾਂ ਅਤੇ ਊਰਜਾ ਸੰਭਾਲ ਪ੍ਰੋਗਰਾਮਾਂ ਦੇ ਪ੍ਰਚਾਰ ਅਤੇ ਵਿਕਾਸ ਲਈ ਨੋਡਲ ਏਜੰਸੀ ਹੈ, ਵੱਲੋਂ ਅੰਮ੍ਰਿਤਸਰ ਦੇ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਦੇ ਪੰਪਿੰਗ ਸਿਸਟਮ ਲਈ ਬੀ.ਈ.ਈ. ਸਟਾਰ ਲੇਬਲ ਵਾਲੇ ਊਰਜਾ ਕੁਸ਼ਲ ਪੰਪਸੈੱਟਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਕਾਰਜਸ਼ੀਲਤਾ ਲਈ ਈ-ਟੈਂਡਰ ਕੱਢੇ ਗਏ ਹਨ। 

ਉਨ੍ਹਾਂ ਕਿਹਾ ਕਿ ਇਛੁੱਕ ਕੰਪਨੀਆਂ ਹੋਰ ਜਾਣਕਾਰੀ ਲਈ ਵੈੱਬਸਾਈਟ eproc.punjab.gov.in 'ਤੇ ਲਾਗਇਨ ਕਰ ਸਕਦੀਆਂ ਹਨ। ਇਸ ਈ-ਟੈਂਡਰ ਦੀ ਆਖ਼ਰੀ ਮਿਤੀ 20 ਅਕਤੂਬਰ, 2022 (ਸ਼ਾਮ 3 ਵਜੇ ਤੱਕ) ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
Chandigarh ਦੀਆਂ ਬੱਸਾਂ 'ਚ ਸ਼ੁਰੂ ਹੋਵੇਗੀ UPI ਪੇਮੈਂਟ , QR ਸਕੈਨ ਕਰਕੇ ਮਿਲੇਗੀ ਟਿਕਟ, ਖੁੱਲ੍ਹੇ ਪੈਸਿਆਂ ਦੀ ਨਹੀਂ ਪਵੇਗੀ ਲੋੜ
Chandigarh ਦੀਆਂ ਬੱਸਾਂ 'ਚ ਸ਼ੁਰੂ ਹੋਵੇਗੀ UPI ਪੇਮੈਂਟ , QR ਸਕੈਨ ਕਰਕੇ ਮਿਲੇਗੀ ਟਿਕਟ, ਖੁੱਲ੍ਹੇ ਪੈਸਿਆਂ ਦੀ ਨਹੀਂ ਪਵੇਗੀ ਲੋੜ
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ 'ਚ BJP ਦਾ ਘਿਰਾਓ ਕਰਨ ਪਹੁੰਚੇ ਕਿਸਾਨ, ਪੁਲਿਸ ਨੇ ਬੈਰੀਕੇਡ ਲਾ ਕੇ ਰੋਕਿਆ, ਹੋਈ ਧੱਕਾ-ਮੁੱਕੀ
ਚੰਡੀਗੜ੍ਹ 'ਚ BJP ਦਾ ਘਿਰਾਓ ਕਰਨ ਪਹੁੰਚੇ ਕਿਸਾਨ, ਪੁਲਿਸ ਨੇ ਬੈਰੀਕੇਡ ਲਾ ਕੇ ਰੋਕਿਆ, ਹੋਈ ਧੱਕਾ-ਮੁੱਕੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget