ਪੜਚੋਲ ਕਰੋ

ਚੰਡੀਗੜ੍ਹ ਪਹੁੰਚੀ ਮਸ਼ਹੂਰ ਡਿਜ਼ਾਈਨਰ ਸੁਜ਼ੈਨ ਖਾਨ

Sussanne Khan : ਪ੍ਰੋਜੈਕਟ Horizon Belmond ਅਨਾਊਸਮੈਂਟ ਕੀਤੀ ਗਈ ਹੈ, ਜਿਸਦੀ ਇੰਟੀਰੀਅਰ ਡਿਜ਼ਾਈਨਿੰਗ ਮਸ਼ਹੂਰ ਭਾਰਤੀ ਡਿਜ਼ਾਈਨਰ ਤੇ ਬਾਲੀਵੁੱਡ ਦਾਕਾਰ ਰਿਤਿਕ ਰੌਸ਼ਨ ਦੀ Ex ਵਾਈਫ ਸੁਜ਼ੈਨ ਖਾਨ ਦੁਆਰਾ ਕੀਤੀ ਗਈ ਹੈ। ਹੋਰਾਈਜ਼ਨ ਗਰੁੱਪ ਦੀ ਪਲਾਨਿੰਗ

Sussanne Khan : ਪ੍ਰੋਜੈਕਟ Horizon Belmond ਅਨਾਊਸਮੈਂਟ ਕੀਤੀ ਗਈ ਹੈ, ਜਿਸਦੀ ਇੰਟੀਰੀਅਰ ਡਿਜ਼ਾਈਨਿੰਗ ਮਸ਼ਹੂਰ ਭਾਰਤੀ ਡਿਜ਼ਾਈਨਰ ਤੇ ਬਾਲੀਵੁੱਡ ਦਾਕਾਰ ਰਿਤਿਕ ਰੌਸ਼ਨ ( Hrithik Roshan ) ਦੀ Ex ਵਾਈਫ ਸੁਜ਼ੈਨ ਖਾਨ (Sussanne Khan ) ਦੁਆਰਾ ਕੀਤੀ ਗਈ ਹੈ। ਹੋਰਾਈਜ਼ਨ ਗਰੁੱਪ ਦੀ ਪਲਾਨਿੰਗ ਸਿਰਫ ਰੀਅਲ ਅਸਟੇਟ ਵੇਚਣਾ ਨਹੀਂ ਹੈ, ਸਗੋਂ ਕੁੱਝ ਵੱਧ ਕਰਨ ਦੀ ਹੈ। ਉੱਤਰੀ ਭਾਰਤ ਵਿੱਚ ਪਹਿਲੀ ਵਾਰ, ਹੋਰੀਜ਼ਨ ਗਰੁੱਪ ਨੇ ਮਸ਼ਹੂਰ ਇੰਟੀਰੀਅਰ ਸੇਲਿਬ੍ਰਿਟੀ ਡਿਜ਼ਾਈਨਰ ਸੁਜ਼ੈਨ ਖਾਨ ਨਾਲ ਕੋਲੈਬੋਰੇਟ ਕੀਤਾ ਹੈ, ਜੋ ਸ਼ੋਅ ਫਲੈਟਾਂ ਨੂੰ ਡਿਜ਼ਾਈਨ ਕਰੇਗੀ।

 ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਕਿਹਾ ਜੇ ਅੰਮ੍ਰਿਤਪਾਲ ਦੇ ਖ਼ਿਲਾਫ਼ ਬੋਲਿਆ ਤਾਂ ਹੋਵੇਗਾ ਦਾਦੇ ਵਾਲੇ ਹਾਲ

ਸੁਜ਼ੈਨ ਖਾਨ ਨੇ Horizon Kohinoor ਦੇ 5 BHK ਐਕਸਕਲੂਸਿਵ ਡੁਪਲੈਕਸ ਰੈਜ਼ੀਡੈਂਸ ਕੋਲੈਕਸ਼ਨ ਬਾਰੇ ਦਸਦੇ ਹੋਏ ਡਿਜ਼ਾਈਨ ਦੇ ਫਲਸਫੇ, ਇਸਦੀ ਆਧੁਨਿਕਤਾ ਅਤੇ ਇਸਦੇ ਸਦੀਵੀ ਜੀਵਨ ਸ਼ੈਲੀ ਦੇ ਅਨੁਭਵ ਨੂੰ ਦੱਸਿਆ, "ਹੋਰੀਜ਼ਨ ਕੋਹਿਨੂਰ ਪੰਜਾਬ ਦੇ ਲਗਜ਼ਰੀ  ਸੱਭਿਆਚਾਰ ਅਤੇ ਸ਼ਾਹੀ ਜੀਵਨ ਸ਼ੈਲੀ ਦਾ ਇੱਕ ਸੰਪੂਰਨ ਨਜ਼ਾਰਾ ਬਣਨ ਜਾ ਰਿਹਾ ਹੈ। ਸੁਜ਼ੈਨ ਨੇ ਇਹ ਵੀ ਕਿਹਾ "ਹੋਰਾਈਜ਼ਨ ਬੇਲਮੰਡ ਦੇਸ਼ ਦੇ ਇਸ ਹਿੱਸੇ ਵਿੱਚ ਰਹਿਣ ਦਾ ਨਵਾਂ ਮਿਆਰ ਹੈ।"ਉੱਤਰੀ ਭਾਰਤ ਵਿੱਚ ਪਹਿਲੀ ਵਾਰ, ਹੋਰੀਜ਼ਨ ਗਰੁੱਪ ਨੇ ਮਸ਼ਹੂਰ ਇੰਟੀਰੀਅਰ ਸੇਲਿਬ੍ਰਿਟੀ ਡਿਜ਼ਾਈਨਰ ਸੁਜ਼ੈਨ ਖਾਨ ਨਾਲ ਕੋਲੈਬੋਰੇਟ ਕੀਤਾ ਹੈ, ਜੋ ਸ਼ੋਅ ਫਲੈਟਾਂ ਨੂੰ ਡਿਜ਼ਾਈਨ ਕਰੇਗੀ।

 ਇਹ ਵੀ ਪੜ੍ਹੋ : ਜੇਲ੍ਹ ਵਾਰਡਨ 'ਤੇ ਤਿੰਨ ਕੈਦੀਆਂ ਨੇ ਕੀਤਾ ਹਮਲਾ, ਐਚਆਈਵੀ ਪੌਜੇਟਿਵ ਨੇ ਚਮਚੇ ਨਾਲ ਆਪਣੇ ਆਪ ਨੂੰ ਕੱਟ ਲਾ ਵਾਰਡਨ ਨੂੰ ਜ਼ਖ਼ਮੀ ਕਰਨ ਦੀ ਕੀਤੀ ਕੋਸ਼ਿਸ਼

ਸੇਲਿਬ੍ਰਿਟੀ ਡਿਜ਼ਾਈਨਰ ਸੁਜ਼ੈਨ ਖਾਨ (Sussanne Khan ) ਨਾਲ ਖਾਸ ਗੱਲਬਾਤ ਵੀ ਕੀਤੀ ਗਈ ,ਜਿਸ ਦੌਰਾਨ ਉਨ੍ਹਾਂ ਨੇ ਪੰਜਾਬੀ ਕਲਚਰ , ਪੰਜਾਬ ਦੀ ਵਿਰਾਸਤ ਬਾਰੇ ਖੁਲ ਕੇ ਗੱਲ ਕੀਤੀ ਹੈ। ਇਹ ਨਹੀਂ ਸੁਜ਼ੈਨ ਨੇ ਪੰਜਾਬੀ ਖਾਣੇ ਦੇ ਲਈ ਆਪਣਾ ਪਿਆਰ ਵੀ ਦਿਖਾਇਆ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਵੱਡੀ ਖਬਰ, CBI ਦਾ ਸਖਤ ਐਕਸ਼ਨ, ਅਫਸਰ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, CBI ਦਾ ਸਖਤ ਐਕਸ਼ਨ, ਅਫਸਰ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ...
ਪੰਜਾਬ CM ਦੇ ਕੈਂਪ ਆਫਿਸ 'ਚ 6 ਘੰਟੇ ਤੱਕ ਚੱਲੀ ਰੇਡ ਖ਼ਤਮ, ਚੰਡੀਗੜ੍ਹ ਸਣੇ 8 ਥਾਵਾਂ 'ਤੇ ਪਹੁੰਚੀਆਂ ਟੀਮਾਂ; ਲੈਪਟਾਪ-ਮੋਬਾਈਲ ਸਣੇ ਡਾਕੂਮੈਂਟ ਜ਼ਬਤ
ਪੰਜਾਬ CM ਦੇ ਕੈਂਪ ਆਫਿਸ 'ਚ 6 ਘੰਟੇ ਤੱਕ ਚੱਲੀ ਰੇਡ ਖ਼ਤਮ, ਚੰਡੀਗੜ੍ਹ ਸਣੇ 8 ਥਾਵਾਂ 'ਤੇ ਪਹੁੰਚੀਆਂ ਟੀਮਾਂ; ਲੈਪਟਾਪ-ਮੋਬਾਈਲ ਸਣੇ ਡਾਕੂਮੈਂਟ ਜ਼ਬਤ
Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget