Sussanne Khan : ਪ੍ਰੋਜੈਕਟ Horizon Belmond ਅਨਾਊਸਮੈਂਟ ਕੀਤੀ ਗਈ ਹੈ, ਜਿਸਦੀ ਇੰਟੀਰੀਅਰ ਡਿਜ਼ਾਈਨਿੰਗ ਮਸ਼ਹੂਰ ਭਾਰਤੀ ਡਿਜ਼ਾਈਨਰ ਤੇ ਬਾਲੀਵੁੱਡ ਦਾਕਾਰ ਰਿਤਿਕ ਰੌਸ਼ਨ ( Hrithik Roshan ) ਦੀ Ex ਵਾਈਫ ਸੁਜ਼ੈਨ ਖਾਨ (Sussanne Khan ) ਦੁਆਰਾ ਕੀਤੀ ਗਈ ਹੈ। ਹੋਰਾਈਜ਼ਨ ਗਰੁੱਪ ਦੀ ਪਲਾਨਿੰਗ ਸਿਰਫ ਰੀਅਲ ਅਸਟੇਟ ਵੇਚਣਾ ਨਹੀਂ ਹੈ, ਸਗੋਂ ਕੁੱਝ ਵੱਧ ਕਰਨ ਦੀ ਹੈ। ਉੱਤਰੀ ਭਾਰਤ ਵਿੱਚ ਪਹਿਲੀ ਵਾਰ, ਹੋਰੀਜ਼ਨ ਗਰੁੱਪ ਨੇ ਮਸ਼ਹੂਰ ਇੰਟੀਰੀਅਰ ਸੇਲਿਬ੍ਰਿਟੀ ਡਿਜ਼ਾਈਨਰ ਸੁਜ਼ੈਨ ਖਾਨ ਨਾਲ ਕੋਲੈਬੋਰੇਟ ਕੀਤਾ ਹੈ, ਜੋ ਸ਼ੋਅ ਫਲੈਟਾਂ ਨੂੰ ਡਿਜ਼ਾਈਨ ਕਰੇਗੀ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਕਿਹਾ ਜੇ ਅੰਮ੍ਰਿਤਪਾਲ ਦੇ ਖ਼ਿਲਾਫ਼ ਬੋਲਿਆ ਤਾਂ ਹੋਵੇਗਾ ਦਾਦੇ ਵਾਲੇ ਹਾਲ
ਸੁਜ਼ੈਨ ਖਾਨ ਨੇ Horizon Kohinoor ਦੇ 5 BHK ਐਕਸਕਲੂਸਿਵ ਡੁਪਲੈਕਸ ਰੈਜ਼ੀਡੈਂਸ ਕੋਲੈਕਸ਼ਨ ਬਾਰੇ ਦਸਦੇ ਹੋਏ ਡਿਜ਼ਾਈਨ ਦੇ ਫਲਸਫੇ, ਇਸਦੀ ਆਧੁਨਿਕਤਾ ਅਤੇ ਇਸਦੇ ਸਦੀਵੀ ਜੀਵਨ ਸ਼ੈਲੀ ਦੇ ਅਨੁਭਵ ਨੂੰ ਦੱਸਿਆ, "ਹੋਰੀਜ਼ਨ ਕੋਹਿਨੂਰ ਪੰਜਾਬ ਦੇ ਲਗਜ਼ਰੀ ਸੱਭਿਆਚਾਰ ਅਤੇ ਸ਼ਾਹੀ ਜੀਵਨ ਸ਼ੈਲੀ ਦਾ ਇੱਕ ਸੰਪੂਰਨ ਨਜ਼ਾਰਾ ਬਣਨ ਜਾ ਰਿਹਾ ਹੈ। ਸੁਜ਼ੈਨ ਨੇ ਇਹ ਵੀ ਕਿਹਾ "ਹੋਰਾਈਜ਼ਨ ਬੇਲਮੰਡ ਦੇਸ਼ ਦੇ ਇਸ ਹਿੱਸੇ ਵਿੱਚ ਰਹਿਣ ਦਾ ਨਵਾਂ ਮਿਆਰ ਹੈ।"ਉੱਤਰੀ ਭਾਰਤ ਵਿੱਚ ਪਹਿਲੀ ਵਾਰ, ਹੋਰੀਜ਼ਨ ਗਰੁੱਪ ਨੇ ਮਸ਼ਹੂਰ ਇੰਟੀਰੀਅਰ ਸੇਲਿਬ੍ਰਿਟੀ ਡਿਜ਼ਾਈਨਰ ਸੁਜ਼ੈਨ ਖਾਨ ਨਾਲ ਕੋਲੈਬੋਰੇਟ ਕੀਤਾ ਹੈ, ਜੋ ਸ਼ੋਅ ਫਲੈਟਾਂ ਨੂੰ ਡਿਜ਼ਾਈਨ ਕਰੇਗੀ।
ਇਹ ਵੀ ਪੜ੍ਹੋ : ਜੇਲ੍ਹ ਵਾਰਡਨ 'ਤੇ ਤਿੰਨ ਕੈਦੀਆਂ ਨੇ ਕੀਤਾ ਹਮਲਾ, ਐਚਆਈਵੀ ਪੌਜੇਟਿਵ ਨੇ ਚਮਚੇ ਨਾਲ ਆਪਣੇ ਆਪ ਨੂੰ ਕੱਟ ਲਾ ਵਾਰਡਨ ਨੂੰ ਜ਼ਖ਼ਮੀ ਕਰਨ ਦੀ ਕੀਤੀ ਕੋਸ਼ਿਸ਼
ਸੇਲਿਬ੍ਰਿਟੀ ਡਿਜ਼ਾਈਨਰ ਸੁਜ਼ੈਨ ਖਾਨ (Sussanne Khan ) ਨਾਲ ਖਾਸ ਗੱਲਬਾਤ ਵੀ ਕੀਤੀ ਗਈ ,ਜਿਸ ਦੌਰਾਨ ਉਨ੍ਹਾਂ ਨੇ ਪੰਜਾਬੀ ਕਲਚਰ , ਪੰਜਾਬ ਦੀ ਵਿਰਾਸਤ ਬਾਰੇ ਖੁਲ ਕੇ ਗੱਲ ਕੀਤੀ ਹੈ। ਇਹ ਨਹੀਂ ਸੁਜ਼ੈਨ ਨੇ ਪੰਜਾਬੀ ਖਾਣੇ ਦੇ ਲਈ ਆਪਣਾ ਪਿਆਰ ਵੀ ਦਿਖਾਇਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।