ਪੜਚੋਲ ਕਰੋ

Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001

ਖੂਬਸੂਰਤ ਸ਼ਹਿਰ ਚੰਡੀਗੜ੍ਹ ਦੇ ਲੋਕ ਵੀਆਈਪੀ ਸਟੇਟਸ ਲਈ ਜਾਣੇ ਜਾਂਦੇ ਹਨ। ਇਹੀ ਕਾਰਨ ਹੈ ਕਿ ਸ਼ਹਿਰ ਦੇ ਲੋਕਾਂ ਵਿਚ ਆਪਣੇ ਵਾਹਨਾਂ ਦੇ ਫੈਂਸੀ ਨੰਬਰ ਖਰੀਦਣ ਦਾ ਕਾਫੀ ਕ੍ਰੇਜ਼ ਹੈ।

Fancy number Chandigarh: ਖੂਬਸੂਰਤ ਸ਼ਹਿਰ ਚੰਡੀਗੜ੍ਹ ਦੇ ਲੋਕ ਵੀਆਈਪੀ ਸਟੇਟਸ ਲਈ ਜਾਣੇ ਜਾਂਦੇ ਹਨ। ਇਹੀ ਕਾਰਨ ਹੈ ਕਿ ਸ਼ਹਿਰ ਦੇ ਲੋਕਾਂ ਵਿਚ ਆਪਣੇ ਵਾਹਨਾਂ ਦੇ ਫੈਂਸੀ ਨੰਬਰ (Fancy number Chandigarh) ਖਰੀਦਣ ਦਾ ਕਾਫੀ ਕ੍ਰੇਜ਼ ਹੈ।

ਕਈ ਵਾਰ ਅਜਿਹਾ ਹੋਇਆ ਹੈ ਕਿ ਵਾਹਨ ਮਾਲਕ ਵੀਆਈਪੀ ਨੰਬਰ ਲਈ ਆਪਣੇ ਵਾਹਨ ਦੀ ਕੀਮਤ ਨਾਲੋਂ ਕਿਤੇ ਜ਼ਿਆਦਾ ਪੈਸੇ ਖਰਚ ਕਰਦੇ ਹਨ। ਲੋਕ ਫੈਂਸੀ ਨੰਬਰ ਲਈ ਵਾਹਨ ਦੀ ਕੀਮਤ ਤੋਂ ਕਈ ਗੁਣਾ ਜ਼ਿਆਦਾ ਖਰਚ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਅਜਿਹਾ ਇੱਕ ਵਾਰ ਫਿਰ ਹੋਇਆ ਹੈ।

ਸੈਕਟਰ-17 ਸਥਿਤ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ (RLA) ਨੇ ਸੋਮਵਾਰ ਨੂੰ ਨਵੀਂ ਸੀਰੀਜ਼ CH01-CV ਦੇ ਫੈਂਸੀ ਨੰਬਰਾਂ ਦੀ ਈ-ਨਿਲਾਮੀ ਕੀਤੀ। ਇਸ ਵਿੱਚ 0001 ਨੰਬਰ ਦੀ ਸਭ ਤੋਂ ਵੱਧ ਬੋਲੀ 24.30 ਲੱਖ ਰੁਪਏ ਵਿੱਚ ਲੱਗੀ।

ਇਸ ਤੋਂ ਬਾਅਦ 0009 ਨੰਬਰ ਦੀ 10.43 ਲੱਖ ਰੁਪਏ ਵਿੱਚ ਬੋਲੀ ਹੋਈ। ਇਸ ਨਿਲਾਮੀ ਵਿਚ ਵਿਭਾਗ ਨੂੰ ਕੁੱਲ 601 ਫੈਂਸੀ ਨੰਬਰ ਵੇਚਣ ਵਿੱਚ ਸਫਲਤਾ ਹਾਸਲ ਹੋਈ ਹੈ, ਜਿਸ ਤੋਂ ਵਿਭਾਗ ਨੂੰ 2.40 ਕਰੋੜ ਰੁਪਏ ਦੀ ਆਮਦਨ ਹੋਈ ਹੈ।

ਇਸ ਨਿਲਾਮੀ ਵਿੱਚ ਪੁਰਾਣੇ ਸੀਰੀਜ਼ ਦੇ ਨੰਬਰ ਵੀ ਰੱਖੇ ਗਏ ਸਨ, ਜਿਸ ਵਿੱਚ CH01-CU, CH01-CT, CH01CS, CH01CR, CH01CQ, CH01CP, CH01-CN, CH01-CM, CH01-CL, CH01-CK, CH01-CJ, ਨੰਬਰ ਸ਼ਾਮਲ ਸਨ।

CH01-CG, CH01-CF, CH01-CE, CH01-CD, CH01-CC, CH01-CB, CH01-CA ਸਮੇਤ ਹੋਰ ਸੀਰੀਜ਼ ਵੀ ਸ਼ਾਮਲ ਸਨ, ਜਿਨ੍ਹਾਂ ਵਿੱਚੋਂ ਵਿਭਾਗ ਕੁਝ ਨੰਬਰਾਂ ਦੀ ਨਿਲਾਮੀ ਕਰਨ ਵਿੱਚ ਸਫਲ ਰਿਹਾ ਹੈ। ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਫੈਂਸੀ ਨੰਬਰਾਂ ਦੀ ਨਵੀਂ ਲੜੀ ਲਈ ਉਨ੍ਹਾਂ ਨੂੰ ਚੰਗਾ ਹੁੰਗਾਰਾ ਮਿਲਿਆ ਹੈ ਅਤੇ ਹੁਣ ਉਹ ਬਾਕੀ ਰਹਿੰਦੇ ਨੰਬਰਾਂ ਨੂੰ ਦੁਬਾਰਾ ਨਿਲਾਮੀ ਵਿੱਚ ਪਾਉਣਗੇ।

CH01-CV ਸੀਰੀਜ਼ ਨੰਬਰਾਂ ਲਈ ਬਹੁਤ ਬੋਲੀ

ਨੰਬਰ-         ਕੀਮਤ
0001 -     24.30 ਲੱਖ
0009-      1043000
0007 -     935000
0005 -     707000
0004 -     560000
0008 -     550000
0002 -    501000
0003 -    484000
0006 -    429000
0055 -    280000

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget