ਪੜਚੋਲ ਕਰੋ

Farmer Protest: ਚੰਡੀਗੜ੍ਹ 'ਚ ਪਹੁੰਚੇ ਕਿਸਾਨਾਂ ਦੇ ਕਾਫ਼ਲੇ, ਸੈਕਟਰ 34 ਦੇ ਗਰਾਊਂਡ 'ਚ ਲਾਏ ਡੇਰੇ, ਮੰਗਾ ਮਨਵਾਉਣ ਤੱਕ ਡਟਣ ਦਾ ਐਲਾਨ, ਵੱਡੀ ਗਿਣਤੀ 'ਚ ਪੁਲਿਸ ਬਲ ਤੈਨਾਤ

ਚੰਡੀਗੜ੍ਹ ਦੇ ਸੈਕਟਰ 34 ਦੇ ਦੁਸ਼ਹਿਰਾ ਗਰਾਊਂਡ ਵਿੱਚ ਵੱਡੀ ਗਿਣਤੀ ਦੇ ਵਿੱਚ ਕਿਸਾਨ ਪਹੁੰਚ ਰਹੇ ਹਨ। ਕਿਸਾਨਾਂ ਵੱਲੋਂ ਪੰਜ ਦਿਨਾਂ ਤੱਕ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਇਸ ਦੌਰਾਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੱਕਾ ਮੋਰਚਾ ਵੀ ਲਾਇਆ ਜਾ ਸਕਦਾ ਹੈ।

Farmer Protest: ਚੰਡੀਗੜ੍ਹ ਦੇ ਸੈਕਟਰ 34 ਦੇ ਦੁਸ਼ਹਿਰਾ ਗਰਾਊਂਡ ਵਿੱਚ ਵੱਡੀ ਗਿਣਤੀ ਦੇ ਵਿੱਚ ਕਿਸਾਨ ਪਹੁੰਚ ਰਹੇ ਹਨ। ਕਿਸਾਨਾਂ ਵੱਲੋਂ ਪੰਜ ਦਿਨਾਂ ਤੱਕ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਇਸ ਦੌਰਾਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੱਕਾ ਮੋਰਚਾ ਵੀ ਲਾਇਆ ਜਾ ਸਕਦਾ ਹੈ। ਕਿਸਾਨਾਂ ਦੇ ਧਰਨੇ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਤੈਨਾਤ ਕੀਤਾ ਗਿਆ ਹੈ।

ਜ਼ਿਕਰ ਕਰ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਐਤਵਾਰ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਜਾ ਰਿਹਾ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ 5 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨ ਦੁਪਹਿਰ 12 ਵਜੇ ਤੱਕ ਉੱਥੇ ਪਹੁੰਚਣੇ ਸ਼ੁਰੂ ਹੋ ਗਏ ਹਨ। 

ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸੈਕਟਰ 34 ਦੁਸਹਿਰਾ ਗਰਾਊਂਡ ਵਿੱਚ ਧਰਨਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਪਿੱਛੇ ਹਟਣ ਵਾਲੇ ਨਹੀਂ ਹਨ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ 2 ਸਤੰਬਰ ਨੂੰ ਕਿਸਾਨ ਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਨੂੰ ਸ਼ੁਰੂ ਹੋਵੇਗਾ। ਅਜਿਹੇ ਵਿੱਚ ਯੂਨੀਅਨ ਵੱਲੋਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਤੋਂ ਬਾਅਦ ਸੈਸ਼ਨ ਦੌਰਾਨ ਦੇਖਣਾ ਹੋਵੇਗਾ ਕਿ ਸਰਕਾਰ ਕੀ ਫੈਸਲਾ ਲੈਂਦੀ ਹੈ। ਸੈਸ਼ਨ 4 ਸਤੰਬਰ ਨੂੰ ਸਮਾਪਤ ਹੋਵੇਗਾ। ਇਸ ਤੋਂ ਬਾਅਦ 5 ਸਤੰਬਰ ਨੂੰ ਯੂਨੀਅਨ ਦੀ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Vegetable Vendors : ਸਬਜ਼ੀਆਂ ’ਤੇ ਰੰਗੀਨ ਲਾਈਟਾਂ ਲਗਾਉਣ ਵਾਲਿਆਂ ’ਤੇ ਹੋਵੇਗਾ ਐਕਸ਼ਨ
Vegetable Vendors : ਸਬਜ਼ੀਆਂ ’ਤੇ ਰੰਗੀਨ ਲਾਈਟਾਂ ਲਗਾਉਣ ਵਾਲਿਆਂ ’ਤੇ ਹੋਵੇਗਾ ਐਕਸ਼ਨ
Chandigarh News : ਹੈੱਡ ਕਾਂਸਟੇਬਲ ਦੀ ਮੌਤ ਮਾਮਲੇ 'ਚ ਨਵਾਂ ਮੋੜ , ਪੁੱਤ ’ਤੇ ਲੱਗੇ ਕਤਲ ਦੇ ਆਰੋਪ 
Chandigarh News : ਹੈੱਡ ਕਾਂਸਟੇਬਲ ਦੀ ਮੌਤ ਮਾਮਲੇ 'ਚ ਨਵਾਂ ਮੋੜ , ਪੁੱਤ ’ਤੇ ਲੱਗੇ ਕਤਲ ਦੇ ਆਰੋਪ 
ਚੰਡੀਗੜ੍ਹ 'ਚ ਵਾਪਰੀ ਵੱਡੀ ਵਾਰਦਾਤ, ਹੈੱਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ, ਨਾਬਾਲਗ ਪੁੱਤ ਨੂੰ ਲਿਆ ਹਿਰਾਸਤ 'ਚ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਵਾਪਰੀ ਵੱਡੀ ਵਾਰਦਾਤ, ਹੈੱਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ, ਨਾਬਾਲਗ ਪੁੱਤ ਨੂੰ ਲਿਆ ਹਿਰਾਸਤ 'ਚ; ਜਾਣੋ ਪੂਰਾ ਮਾਮਲਾ
ਪੰਜਾਬ ਐਕਸਾਈਜ ਇੰਸਪੈਕਰ ਨਾਲ ਚੰਡੀਗੜ੍ਹ 'ਚ ਬਦਸਲੂਕੀ, ਸ਼ਰਾਬ ਠੇਕੇ ਮੁਲਾਜ਼ਮਾਂ ਨੇ ਘੇਰੀ ਗੱਡੀ, ਪੁਲਿਸ ਨੇ ਪੂਰੀ ਰਾਤ ਚੌਂਕੀ 'ਚ ਬਿਠਾਇਆ; ਜਾਣੋ ਪੂਰਾ ਮਾਮਲਾ
ਪੰਜਾਬ ਐਕਸਾਈਜ ਇੰਸਪੈਕਰ ਨਾਲ ਚੰਡੀਗੜ੍ਹ 'ਚ ਬਦਸਲੂਕੀ, ਸ਼ਰਾਬ ਠੇਕੇ ਮੁਲਾਜ਼ਮਾਂ ਨੇ ਘੇਰੀ ਗੱਡੀ, ਪੁਲਿਸ ਨੇ ਪੂਰੀ ਰਾਤ ਚੌਂਕੀ 'ਚ ਬਿਠਾਇਆ; ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget