ਪੜਚੋਲ ਕਰੋ

Punjab News : ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ 'ਚ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆਂ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ 'ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆਂ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ 'ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਬੰਧੀ ਕਾਨੂੰਨੀ ਅਤੇ ਹੋਰ ਰੂਪ-ਰੇਖਾ ਉਲੀਕਣ ਬਾਰੇ ਜਲਦ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਮਿਲਣਗੇ।

ਪੰਜਾਬ ਭਰ 'ਚ ਆਯੋਜਿਤ 'ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ ਦੌਰਾਨ ਆਈਆਂ ਸ਼ਿਕਾਇਤਾਂ ਦੀ ਸਥਿਤੀ ਸਬੰਧੀ ਅੱਜ ਇੱਥੇ ਪੰਜਾਬ ਭਵਨ ਵਿਖੇ ਐਨ.ਆਰ.ਆਈਜ਼ ਮਾਮਲੇ ਵਿਭਾਗ ਦੇ ਅਧਿਕਾਰੀਆਂ, ਏ.ਡੀ.ਜੀ.ਪੀ. ਐਨ.ਆਰ.ਆਈ., ਕਮਿਸ਼ਨਰ ਐਨ.ਆਰ.ਆਈ. ਸਭਾ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਐਨਆਰਆਈਜ਼ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਲਈ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਾਨੂੰਨੀ ਰੂਪ-ਰੇਖਾ ਤਿਆਰ ਸਬੰਧੀ ਜਲਦੀ ਹੀ ਚੀਫ਼ ਜਸਟਿਸ ਨਾਲ ਮੀਟਿੰਗ ਕਰਨਗੇ।

ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਲੋੜੀਂਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਕਾਨੂੰਨੀ ਸਲਾਹਕਾਰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ‘ਮਿਲਣੀ ਪ੍ਰੋਗਰਾਮਾਂ’ ਦੌਰਾਨ ਆਈਆਂ ਲਗਭਗ 50 ਫੀਸਦੀ ਸ਼ਿਕਾਇਤਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਕੇਸਾਂ ਲਈ ਵਿਸ਼ੇਸ਼ ਤੌਰ ’ਤੇ ਨਿਯੁਕਤ ਕੀਤੇ ਗਏ ਨੋਡਲ ਅਫਸਰਾਂ ਰਾਹੀਂ ਹੱਲ ਕਰਨ ਦੇ ਆਦੇਸ਼ ਦਿੱਤੇ।

ਇਹ ਵੀ ਪੜ੍ਹੋ : AAP ਸਾਂਸਦ ਸੰਜੇ ਸਿੰਘ 21 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ, ਅਦਾਲਤ ਨੇ ਸੁਣਾਈ ਤਿੰਨ ਮਹੀਨੇ ਦੀ ਸਜ਼ਾ

ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹਰ ਕਦਮ ਚੁੱਕਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਡਿਪਟੀ ਕਮਿਸ਼ਨਰ, ਨੋਡਲ ਅਫ਼ਸਰ, ਤਹਿਸੀਲਦਾਰਾਂ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ਼) ਨੂੰ ਅਰਧ ਸਰਕਾਰੀ (ਡੀ.ਓ.) ਪੱਤਰ ਜਾਰੀ ਕਰਨ ਲਈ ਵੀ ਕਿਹਾ ਤਾਂ ਜੋ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਸਾਰੇ ਮੁੱਦਿਆਂ ਨੂੰ ਸੁਲਝਾਉਣ ਲਈ ਹਰ ਲੋੜੀਂਦੀ ਮਦਦ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਬੰਧਤ ਐਨ.ਆਰ.ਆਈਜ਼ ਨੋਡਲ ਅਫ਼ਸਰਾਂ ਬਾਰੇ ਉਨ੍ਹਾਂ ਦੇ ਸੰਪਰਕ ਵੇਰਵਿਆਂ ਨਾਲ ਜ਼ਿਲ੍ਹਾ ਵਾਰ ਜਾਣਕਾਰੀ ਦੇਣ ਲਈ ਵੀ ਕਿਹਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਪੱਧਰਾਂ 'ਤੇ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਕਾਨੂੰਨੀ ਮਾਹਿਰਾਂ ਦਾ ਪੈਨਲ ਵੀ ਗਠਿਤ ਕੀਤਾ ਜਾਵੇਗਾ। ਉਨ੍ਹਾਂ ‘ਐਨ.ਆਰ.ਆਈਜ਼ ਮਿਲਣੀ ਪ੍ਰੋਗਰਾਮ’ ਦੌਰਾਨ ਹੱਲ ਕੀਤੇ ਗਏ ਕੇਸਾਂ ਬਾਰੇ ਅਧਿਕਾਰੀਆਂ ਤੋਂ ਰਿਪੋਰਟ ਵੀ ਤਲਬ ਕੀਤੀ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget