ਪੜਚੋਲ ਕਰੋ

Chandigarh news: ਪਿਉ ਨੇ ਆਪਣੇ ਹੀ ਬੱਚਿਆਂ ਨੂੰ ਕਿਰਪਾਣ ਨਾਲ ਵੱਢਿਆ, ਇਰਾਦਾ ਕਤਲ ਦਾ ਕੇਸ ਦਰਜ

Chandigarh News: ਲਾਲੜੂ ਨੇੜਲੇ ਪਿੰਡ ਹੰਡੇਸਰਾ ਵਿੱਚ ਇੱਕ ਪਿਤਾ ਨੇ ਕਿਰਪਾਣ ਨਾਲ ਆਪਣੇ ਹੀ ਦੋ ਨਾਬਾਲਗ ਬੱਚਿਆਂ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਜ਼ਖ਼ਮੀ ਹੋ ਗਏ।

Chandigarh News: ਲਾਲੜੂ ਨੇੜਲੇ ਪਿੰਡ ਹੰਡੇਸਰਾ ਵਿੱਚ ਇੱਕ ਪਿਤਾ ਨੇ ਕਿਰਪਾਣ ਨਾਲ ਆਪਣੇ ਹੀ ਦੋ ਨਾਬਾਲਗ ਬੱਚਿਆਂ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਮੁਲਜ਼ਮ ਨੇ ਇਸ ਤੋਂ ਪਹਿਲਾਂ ਬੱਚਿਆਂ ਦੀ ਕੁੱਟਮਾਰ ਵੀ ਕੀਤੀ। ਦੋਵੇਂ ਜ਼ਖ਼ਮੀ ਬੱਚਿਆਂ ਦੀ ਪਛਾਣ ਗਗਨਦੀਪ ਸਿੰਘ (13) ਤੇ ਸਿਮਰਨ ਕੌਰ (15) ਵਜੋਂ ਹੋਈ ਹੈ। 

ਇਹ ਵੀ ਪੜ੍ਹੋ: Faridkot breaking: 20 ਲੱਖ ਰਿਸ਼ਵਤ ਵਸੂਲਣ ਦੇ ਮਾਮਲੇ 'ਚ ਨਵਾਂ ਮੋੜ! ਤਤਕਾਲੀ ਆਈਜੀ ਪ੍ਰਦੀਪ ਕੁਮਾਰ ਯਾਦਵ ਦੀਆਂ ਵਧ ਸਕਦੀਆਂ ਮੁਸ਼ਕਲਾਂ

ਪੁਲਿਸ ਨੇ ਪਿਤਾ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗਗਨਦੀਪ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਤਿੰਨ ਭੈਣ-ਭਰਾ ਹਨ ਤੇ ਉਨ੍ਹਾਂ ਦੀ ਮਾਂ ਬਲਵਿੰਦਰ ਕੌਰ ਦਾ ਪਿਤਾ ਜਗਮੇਲ ਸਿੰਘ ਨਾਲ ਝਗੜਾ ਰਹਿਣ ਕਰਕੇ ਉਹ ਡੇਰਾਬੱਸੀ ਸਥਿਤ ਆਪਣੇ ਪੇਕੇ ਘਰ ਰਹਿੰਦੀ ਹੈ। 

ਗਗਨਦੀਪ ਨੇ ਦੱਸਿਆ ਕਿ ਜਗਮੇਲ ਸਿੰਘ ਅਕਸਰ ਤਿੰਨੇ ਬੱਚਿਆਂ ਦੀ ਕੁੱਟਮਾਰ ਕਰਦਾ ਹੈ ਤੇ ਖਾਣਾ ਵੀ ਨਹੀਂ ਦਿੰਦਾ। ਬੀਤੀ 25 ਅਗਸਤ ਨੂੰ ਵੀ ਉਸ ਨੇ ਸਿਮਰਨ ਦੀ ਕੁੱਟਮਾਰ ਕੀਤੀ ਸੀ, ਜਿਸ ਦੀ ਖ਼ਬਰ ਉਨ੍ਹਾਂ ਫੋਨ ’ਤੇ ਆਪਣੀ ਮਾਂ ਨੂੰ ਦਿੱਤੀ ਸੀ। ਇਸ ਮਗਰੋਂ 26 ਅਗਸਤ ਨੂੰ ਉਨ੍ਹਾਂ ਦੇ ਪਿਤਾ ਨੇ ਤਿੰਨੇ ਭੈਣ-ਭਰਾਵਾਂ ਨੂੰ ਇਕੱਠੇ ਕਰ ਲਿਆ ਤੇ ਕਿਰਪਾਨ ਮਾਰ ਕੇ ਸਿਮਰਨ ਨੂੰ ਜ਼ਖ਼ਮੀ ਕਰ ਦਿੱਤਾ। 

ਇਸ ਮਗਰੋਂ ਪਿਤਾ ਨੇ ਉਸ ’ਤੇ ਵੀ ਕਿਰਪਾਨ ਦੇ ਕਈ ਵਾਰ ਕੀਤੇ, ਪਰ ਉਹ ਭੱਜ ਕੇ ਰਿਸ਼ਤੇਦਾਰਾਂ ਦੇ ਘਰ ਚਲਾ ਗਿਆ। ਰਿਸ਼ਤੇਦਾਰਾਂ ਨੇ ਦੋਵਾਂ ਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਡੇਰਾਬੱਸੀ ਲਿਆਂਦਾ। ਜਾਂਚ ਅਧਿਕਾਰੀ ਏਐਸਆਈ ਜਤਿੰਦਰ ਪਾਲ ਨੇ ਦੱਸਿਆ ਕਿ ਜਗਮੇਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Punjab News: ਖਹਿਰਾ ਨੇ ਸੀਐਮ ਮਾਨ ਨੂੰ ਯਾਦ ਕਰਵਾਇਆ ਪੁਰਾਣਾ ਟਾਈਮ, ਜਦੋਂ ਵੀਆਈਪੀ ਕਲਚਰ ਖਿਲਾਫ ਬੋਲਦੇ ਸੀ ਤੇ ਅੱਜ?

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget