ਪੜਚੋਲ ਕਰੋ

PGI Fire: ਚੰਡੀਗੜ੍ਹ PGI 'ਚ ਮੁੜ ਲੱਗੀ ਅੱਗ, EYE ਸੈਂਟਰ 'ਚ ਪਹੁੰਚੀਆਂ ਤੇਜ਼ ਲਪਟਾਂ, ਮਰੀਜ਼ਾ ਨੂੰ ਪੈ ਗਈਆਂ ਭਾਜੜਾਂ 

Fire Breaks Out In EYE Center - ਪੀਜੀਆਈ ਦੇ ਨਹਿਰੂ ਹਸਪਤਾਲ ਦੇ ਬਲਾਕ ਸੀ ਵਿੱਚ 9 ਅਕਤੂਬਰ ਦੀ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ। ਇਸ ਤੋਂ ਬਾਅਦ ਮਰੀਜ਼ ਨੂੰ ਬਾਹਰ ਕੱਢ ਕੇ ਨਹਿਰੂ ਐਕਸਟੈਂਸ਼ਨ ਅਤੇ ਨਹਿਰੂ ਹਸਪਤਾਲ ਦੇ ਬਲਾਕ ਏ ਵਿੱਚ

PGI ਚੰਡੀਗੜ੍ਹ ਵਿੱਚ ਇੱਕ ਵਾਰ ਮੁੜ ਤੋਂ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਇਸ ਵਾਰ ਇਹ ਅੱਗ EYE ਸੈਂਟਰ ਵਿੱਚ ਲੱਗੀ ਹੈ। ਇਸ ਤੋਂ ਪਹਿਲਾਂ 9 ਅਕਤੂਬਰ ਨੂੰ ਵੀ PGI ਵਿੱਚ ਅੱਗ ਲੱਗੀ ਸੀ। ਅੱਜ ਸਵੇਰੇ EYE ਸੈਂਟਰ ਵਿੱਚ ਅਚਾਨਕ ਅੱਗ ਦੀਆਂ ਲਪਟਾਂ ਦੇਖੀਆਂ ਗਈਆਂ ਜਿਸ ਤੋਂ ਬਾਅਦ ਸੈਂਟਰ ਵਿੱਚ ਮੌਜੂਦ ਮਰੀਜ਼ ਨੂੰ ਭਾਜੜਾਂ ਪੈ ਗਈਆਂ। 

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਤਾਂ ਨਹੀਂ ਚੱਲ ਸਕਿਆ ਪਰ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ। ਖ਼ਬਰ ਲਿਖਣ ਤੱਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਪੀਜੀਆਈ ਚੰਡੀਗੜ੍ਹ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਸਵੇਰੇ 9 ਵਜੇ ਬੇਸਮੈਂਟ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ। ਕੁਝ ਦਿਨ ਪਹਿਲਾਂ ਵੀ ਪੀਜੀਆਈ ਵਿੱਚ ਅੱਗ ਲੱਗ ਗਈ ਸੀ।

ਬਿਜਲੀ ਵਿਭਾਗ ਦਾ ਦਫ਼ਤਰ ਐਡਵਾਂਸਡ ਆਈ ਸੈਂਟਰ ਦੇ ਬੇਸਮੈਂਟ ਵਿੱਚ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਐਡਵਾਂਸਡ ਆਈ ਸੈਂਟਰ ਦੀ ਇਮਾਰਤ ਆਧੁਨਿਕ ਤਕਨੀਕ ਨਾਲ ਬਣਾਈ ਗਈ ਹੈ। ਅਜਿਹੇ 'ਚ ਅੱਗ ਲੱਗਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ।

ਪੀਜੀਆਈ ਦੇ ਨਹਿਰੂ ਹਸਪਤਾਲ ਦੇ ਬਲਾਕ ਸੀ ਵਿੱਚ 9 ਅਕਤੂਬਰ ਦੀ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ। ਇਸ ਤੋਂ ਬਾਅਦ ਮਰੀਜ਼ ਨੂੰ ਬਾਹਰ ਕੱਢ ਕੇ ਨਹਿਰੂ ਐਕਸਟੈਂਸ਼ਨ ਅਤੇ ਨਹਿਰੂ ਹਸਪਤਾਲ ਦੇ ਬਲਾਕ ਏ ਵਿੱਚ ਤਬਦੀਲ ਕਰ ਦਿੱਤਾ ਗਿਆ। 400 ਤੋਂ ਵੱਧ ਮਰੀਜ਼ਾਂ ਨੂੰ ਕਰੇਨ ਦੀ ਮਦਦ ਨਾਲ ਇੱਥੋਂ ਬਾਹਰ ਕੱਢਣਾ ਪਿਆ। ਇਸ ਵਿੱਚ ਹਸਪਤਾਲ ਦੇ 7 ਵਾਰਡ ਪ੍ਰਭਾਵਿਤ ਹੋਏ, ਜਿਨ੍ਹਾਂ ਨੂੰ ਅਜੇ ਤੱਕ ਚਾਲੂ ਨਹੀਂ ਕੀਤਾ ਗਿਆ। ਅਤੇ ਅੱਜ ਸਵੇਰੇ ਮੁੜ ਤੋਂ ਅੱਗ ਲੱਗ ਗਈ। 

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

 Chandigarh Car Fire : ਚੰਡੀਗੜ੍ਹ 'ਚ ਖੜ੍ਹੀਆਂ ਕਾਰਾਂ ਨੂੰ ਅਚਾਨਕ ਲੱਗੀ ਅੱਗ, 18 ਲੱਖ ਦੀਆਂ ਗੱਡੀਆਂ ਸੜੀਆਂ
 Chandigarh Car Fire : ਚੰਡੀਗੜ੍ਹ 'ਚ ਖੜ੍ਹੀਆਂ ਕਾਰਾਂ ਨੂੰ ਅਚਾਨਕ ਲੱਗੀ ਅੱਗ, 18 ਲੱਖ ਦੀਆਂ ਗੱਡੀਆਂ ਸੜੀਆਂ
Police Reshuffle: ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 6 DSP ਸਣੇ ਇਨ੍ਹਾਂ 7 ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ?
ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 6 DSP ਸਣੇ ਇਨ੍ਹਾਂ 7 ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ?
Big News: ਵੱਡੀ ਖਬਰ, FCI ਦੇ 14 ਅਫ਼ਸਰਾਂ ਸਣੇ 30 ਦੋਸ਼ੀ ਕਰਾਰ, ਇਸ ਮਾਮਲੇ 'ਚ ਅਦਾਲਤ ਨੇ ਸਜ਼ਾ ਸੁਣਾਈ...
Big News: ਵੱਡੀ ਖਬਰ, FCI ਦੇ 14 ਅਫ਼ਸਰਾਂ ਸਣੇ 30 ਦੋਸ਼ੀ ਕਰਾਰ, ਇਸ ਮਾਮਲੇ 'ਚ ਅਦਾਲਤ ਨੇ ਸਜ਼ਾ ਸੁਣਾਈ...
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਭਾਜਪਾ ਕੌਂਸਲਰ ਦੇ ਪਤੀ ਨੇ ਦਿੱਤਾ ਅਸਤੀਫਾ; BJP 'ਚ ਹੋ ਸਕਦੇ ਸ਼ਾਮਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਭਾਜਪਾ ਕੌਂਸਲਰ ਦੇ ਪਤੀ ਨੇ ਦਿੱਤਾ ਅਸਤੀਫਾ; BJP 'ਚ ਹੋ ਸਕਦੇ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
Embed widget