ਪੜਚੋਲ ਕਰੋ
Advertisement
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Chandigarh News: ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਘਟਨਾ ਸ਼ਾਮ ਕਰੀਬ 4.15 ਵਜੇ ਦੀ ਦੱਸੀ ਜਾ ਰਹੀ ਹੈ।
Chandigarh Fire News: ਚੰਡੀਗੜ੍ਹ ਦੇ ਸੈਕਟਰ 17 ਸਥਿਤ ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਐਤਵਾਰ (5 ਜਨਵਰੀ) ਨੂੰ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਇਹ ਘਟਨਾ ਸ਼ਾਮ 4.15 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਮਿੰਨੀ ਸਕੱਤਰੇਤ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
Watch: Fire breaks out on the third floor of the Mini Secretariat in Sector 17, Chandigarh. Fire department vehicles have reached the spot. Efforts are being made to control the fire pic.twitter.com/VgfrfahRFb
— IANS (@ians_india) January 5, 2025
ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਅੱਗ ਦੀ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਅਜੇ ਮੁਸ਼ਕਲ ਹੈ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਕ੍ਰਿਕਟ
ਵਿਸ਼ਵ
ਪੰਜਾਬ
Advertisement