ਪੜਚੋਲ ਕਰੋ

ਗਣਤੰਤਰ ਦਿਵਸ ਤੋਂ ਪਹਿਲਾਂ ਚੰਡੀਗੜ੍ਹ 'ਚ ਵੱਡੀ ਵਾਰਦਾਤ, ਅੱਧੀ ਰਾਤ ਨੂੰ ਪੁਲਿਸ ਵਾਲਿਆਂ 'ਤੇ ਚਲਾਈਆਂ ਗੋਲੀਆਂ

Chandigarh News: ਚੰਡੀਗੜ੍ਹ ਦੇ ਸੈਕਟਰ 38 ਵਿੱਚ ਵੀਰਵਾਰ ਰਾਤ ਨੂੰ ਇੱਕ ਕਾਰ ਡਰਾਈਵਰ ਨੇ ਨਾਕਾ ਤੋੜ ਕੇ ਪੁਲਿਸ ਵਾਲਿਆਂ 'ਤੇ ਗੋਲੀਆਂ ਚਲਾ ਦਿੱਤੀਆਂ। ਫਿਰ ਪੁਲਿਸ ਨੇ ਵੀ ਕਾਰ 'ਤੇ ਗੋਲੀਬਾਰੀ ਕੀਤੀ।

Chandigarh News: ਚੰਡੀਗੜ੍ਹ ਦੇ ਸੈਕਟਰ 38 ਵਿੱਚ ਵੀਰਵਾਰ ਰਾਤ ਨੂੰ ਇੱਕ ਕਾਰ ਡਰਾਈਵਰ ਨੇ ਨਾਕਾ ਤੋੜ ਕੇ ਪੁਲਿਸ ਵਾਲਿਆਂ 'ਤੇ ਗੋਲੀਆਂ ਚਲਾ ਦਿੱਤੀਆਂ। ਫਿਰ ਪੁਲਿਸ ਨੇ ਵੀ ਕਾਰ 'ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਨਾਕੇ ਤੋਂ ਲੰਘ ਰਹੀ ਲੁਧਿਆਣਾ ਨੰਬਰ ਪਲੇਟ ਵਾਲੀ ਕਾਰ ਨੂੰ ਰੁਕਣ ਲਈ ਕਿਹਾ ਸੀ ਪਰ ਡਰਾਈਵਰ ਰੁਕਣ ਦੀ ਬਜਾਏ ਅੱਗੇ ਚਲਾ ਗਿਆ।

ਵਿਅਕਤੀ ਨੇ ਪੁਲਿਸ ਮੁਲਾਜ਼ਮ 'ਤੇ ਗੱਡੀ ਚੜ੍ਹਾਉਣ ਦੀ ਕੀਤੀ ਕੋਸ਼ਿਸ਼

ਥੋੜ੍ਹੀ ਦੂਰ ਜਾਣ ਤੋਂ ਬਾਅਦ ਡਰਾਈਵਰ ਨੇ ਕਾਰ ਰੋਕੀ ਅਤੇ ਉਸ ਵਿੱਚੋਂ ਇੱਕ ਆਦਮੀ ਬਾਹਰ ਆਇਆ। ਕਾਂਸਟੇਬਲ ਪ੍ਰਦੀਪ ਜੋ ਕਿ ਕਾਰ ਦਾ ਪਿੱਛਾ ਕਰ ਰਹੇ ਸੀ, ਨੇ ਬਾਹਰ ਨਿਕਲਣ ਵਾਲੇ ਵਿਅਕਤੀ ਨੂੰ ਫੜ ਲਿਆ। ਇਸ ਤੋਂ ਬਾਅਦ ਫਿਰ ਕਾਰ ਚਾਲਕ ਗੱਡੀ ਵਾਪਸ ਲੈ ਕੇ ਆਇਆ ਅਤੇ ਉਸ ਨੇ ਕਾਂਸਟੇਬਲ ਪ੍ਰਦੀਪ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਦਿੱਤੀ।

ਵਿਅਕਤੀ ਨੇ ਪੁਲਿਸ ਮੁਲਾਜ਼ਮ 'ਤੇ ਚਲਾਈਆਂ ਗੋਲੀਆਂ

ਇੰਨੇ 'ਚ ਜ਼ਿਲ੍ਹਾ ਅਪਰਾਧ ਸੈੱਲ ਦੀ ਪੈਟਰੋਲਿੰਗ ਟੀਮ ਵੀ ਉੱਥੇ ਪਹੁੰਚ ਗਈ ਅਤੇ ਜਦੋਂ ਕਾਂਸਟੇਬਲ ਦੀਪ ਨੇ ਕਾਰ ਚਾਲਕ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਦੋਹਾਂ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਲਾਜ਼ਮਾਂ 'ਤੇ ਲਗਭਗ ਚਾਰ ਗੋਲੀਆਂ ਚਲਾਈਆਂ ਗਈਆਂ। ਦੋਵੇਂ ਵਿਅਕਤੀ ਆਪਣੀ ਕਾਰ ਵਿੱਚ ਉੱਥੋਂ ਭੱਜ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Chandigarh News: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪੁਲਿਸ-ਜੇਲ੍ਹ ਅਧਿਕਾਰੀ ਆਹਮੋ-ਸਾਹਮਣੇ, ਬਦਨਾਮ ਗੈਂਗਸਟਰ ਨੂੰ ਲੈ ਕੇ SSP ਬੋਲੇ- ਜੇਲ੍ਹ ਤੋਂ ਚਲਾਇਆ ਜਾ ਰਿਹਾ ਗੈਂਗ; ਡਿਪਟੀ ਸੁਪਰਡੈਂਟ ਨੇ ਸਬੂਤ ਮੰਗੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪੁਲਿਸ-ਜੇਲ੍ਹ ਅਧਿਕਾਰੀ ਆਹਮੋ-ਸਾਹਮਣੇ, ਬਦਨਾਮ ਗੈਂਗਸਟਰ ਨੂੰ ਲੈ ਕੇ SSP ਬੋਲੇ- ਜੇਲ੍ਹ ਤੋਂ ਚਲਾਇਆ ਜਾ ਰਿਹਾ ਗੈਂਗ; ਡਿਪਟੀ ਸੁਪਰਡੈਂਟ ਨੇ ਸਬੂਤ ਮੰਗੇ...
ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕੰਢੇ ਮਿਲੀ ਲਾਸ਼; ਸਰੀਰ ਦੇ ਮਿਲੇ ਚਾਕੂ ਦੇ ਨਿਸ਼ਾਨ
ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕੰਢੇ ਮਿਲੀ ਲਾਸ਼; ਸਰੀਰ ਦੇ ਮਿਲੇ ਚਾਕੂ ਦੇ ਨਿਸ਼ਾਨ
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Rate Today: ਗੈਸ ਸਿਲੰਡਰ ਅੱਜ ਸਸਤਾ ਜਾਂ ਮਹਿੰਗਾ? ਜਾਣੋ ਇਨ੍ਹਾਂ ਸ਼ਹਿਰਾ 'ਚ ਕਿੰਨੇ ਡਿੱਗੇ ਜਾਂ ਵਧੇ ਰੇਟ, ਵਪਾਰਕ ਅਤੇ ਘਰੇਲੂ LPG ਦਰਾਂ ਦੀ ਇੰਨੀ ਕੀਮਤਾ...
ਗੈਸ ਸਿਲੰਡਰ ਅੱਜ ਸਸਤਾ ਜਾਂ ਮਹਿੰਗਾ? ਜਾਣੋ ਇਨ੍ਹਾਂ ਸ਼ਹਿਰਾ 'ਚ ਕਿੰਨੇ ਡਿੱਗੇ ਜਾਂ ਵਧੇ ਰੇਟ, ਵਪਾਰਕ ਅਤੇ ਘਰੇਲੂ LPG ਦਰਾਂ ਦੀ ਇੰਨੀ ਕੀਮਤਾ...
Petrol Diesel Rate Today: ਪੈਟਰੋਲ-ਡੀਜ਼ਲ ਅੱਜ ਹੋਇਆ ਸਸਤਾ ? ਜਾਣੋ ਵੱਡੇ ਸ਼ਹਿਰਾਂ 'ਚ ਅੱਜ ਕਿੰਨੇ ਰੇਟ, 20 ਸਤੰਬਰ ਨੂੰ ਕੀਮਤਾਂ ਸਥਿਰ...
ਪੈਟਰੋਲ-ਡੀਜ਼ਲ ਅੱਜ ਹੋਇਆ ਸਸਤਾ ? ਜਾਣੋ ਵੱਡੇ ਸ਼ਹਿਰਾਂ 'ਚ ਅੱਜ ਕਿੰਨੇ ਰੇਟ, 20 ਸਤੰਬਰ ਨੂੰ ਕੀਮਤਾਂ ਸਥਿਰ...
Punjab News: ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
Embed widget