ਪੜਚੋਲ ਕਰੋ

Crime News: ਚੰਡੀਗੜ੍ਹ 'ਚ ਸੁੱਤੇ ਪਏ ਪਰਿਵਾਰ 'ਤੇ ਚਲਾਈਆਂ ਗੋਲ਼ੀਆਂ, ਸੈਕਟਰ-56 'ਚ ਵਾਪਰੀ ਘਟਨਾ, 3 ਖੋਲ ਬਰਾਮਦ, ਜਾਣੋ ਪੂਰਾ ਮਾਮਲਾ

ਘਰ ਦੇ ਮਾਲਕ ਰੌਬਿਨ ਨੇ ਦੱਸਿਆ ਕਿ ਉਸ ਦਾ ਨਾਈਟ ਫੂਡ ਸਟਰੀਟ 'ਤੇ ਕਾਊਂਟਰ ਹੈ। ਉਥੋਂ ਰਾਤ ਨੂੰ ਘਰ ਆਇਆ। ਸਵੇਰੇ ਕਰੀਬ 6 ਵਜੇ ਜਦੋਂ ਪਰਿਵਾਰ ਅੰਦਰ ਸੁੱਤਾ ਪਿਆ ਸੀ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਹੈ।

Chandigahr News: ਚੰਡੀਗੜ੍ਹ ਦੇ ਸੈਕਟਰ-56 ਸਥਿਤ ਇੱਕ ਘਰ 'ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈ ਲਿਆ ਹੈ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ’ਤੇ ਨਜ਼ਰ ਰੱਖੀ ਜਾ ਰਹੀ ਹੈ।

ਘਰ ਦੇ ਮਾਲਕ ਰੌਬਿਨ ਨੇ ਦੱਸਿਆ ਕਿ ਉਸ ਦਾ ਨਾਈਟ ਫੂਡ ਸਟਰੀਟ 'ਤੇ ਕਾਊਂਟਰ ਹੈ। ਉਥੋਂ ਰਾਤ ਨੂੰ ਘਰ ਆਇਆ। ਸਵੇਰੇ ਕਰੀਬ 6 ਵਜੇ ਜਦੋਂ ਪਰਿਵਾਰ ਅੰਦਰ ਸੁੱਤਾ ਪਿਆ ਸੀ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਰੌਬਿਨ ਦਾ ਪੀਜੀਆਈ ਨੇੜੇ ਸਥਿਤ ਨਾਈਟ ਫੂਡ ਸਟਰੀਟ ਵਿੱਚ ਕਾਊਂਟਰ ਹੈ। ਜਿੱਥੇ ਰਾਤ ਸਮੇਂ ਬਿੱਲ ਨੂੰ ਲੈ ਕੇ ਝਗੜਾ ਹੋ ਗਿਆ ਫਿਰ ਮੁਲਜ਼ਮ ਰੌਬਿਨ ਦੇ ਘਰ ਦਾ ਪਤਾ ਲਗਾ ਕੇ ਸੈਕਟਰ-56 ਪਹੁੰਚੇ। ਮੁਲਜ਼ਮਾਂ ਨੇ 3 ਰਾਊਂਡ ਫਾਇਰ ਕੀਤੇ। ਨਾਈਟ ਫੂਡ ਸਟਰੀਟ ਵਿੱਚ ਵੀ ਗੋਲੀਬਾਰੀ ਕੀਤੀ ਗਈ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ। ਪੁਲਿਸ ਜਲਦੀ ਹੀ ਸਾਰਿਆਂ ਨੂੰ ਕਾਬੂ ਕਰ ਲਵੇਗੀ। ਇਸ ਮੌਕੇ ਰੌਬਿਨ ਦਾ ਕਹਿਣਾ ਹੈ ਕਿ ਉਸ ਦਾ ਕਿਸੇ ਨਾਲ ਕੋਈ ਵਿਵਾਦ ਨਹੀਂ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget