ਪੜਚੋਲ ਕਰੋ

Punjab News: ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਵਿਧਾਇਕ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਬਾਜ਼ਾਰ 'ਚ ਲਹਿਰਾਅ ਰਿਹਾ ਸੀ ਪਿਸਤੌਲ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਦੇਰ ਰਾਤ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾਅ ਰਿਹਾ ਸੀ।

Punjab News:  ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਦੇਰ ਰਾਤ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਤੋਂ ਬਾਅਦ ਸਾਬਕਾ ਵਿਧਾਇਕ ਦੀ ਪਛਾਣ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਲਹਿਰਾਉਣ ਸਮੇਂ ਪਿਸਤੌਲ ਖਾਲੀ ਸੀ।

ਦੱਸ ਦੇਈਏ ਕਿ ਜਸਜੀਤ ਸਿੰਘ ਪੰਜਾਬ ਦੇ ਸਾਬਕਾ ਮੰਤਰੀ ਕੈਪਟਨ ਕਮਲਜੀਤ ਸਿੰਘ ਦੇ ਬੇਟੇ ਹਨ। ਉਨ੍ਹਾਂ ਨੇ ਪਹਿਲੀ ਵਾਰ 2007 ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ, ਪਰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 2009 ਵਿੱਚ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ।

ਦੱਸ ਦਈਏ ਕਿ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਦਾ ਲੰਬੇ ਸਮੇਂ ਤੋਂ ਵਿਵਾਦਾਂ ਨਾਲ ਸਬੰਧ ਰਿਹਾ ਹੈ। 2018 ਵਿੱਚ ਉਸ ਦੇ ਖ਼ਿਲਾਫ਼ ਇੱਕ ਸੈਲੂਨ ਵਿੱਚ ਜਿਨਸੀ ਸ਼ੋਸ਼ਣ ਅਤੇ ਇੱਕ ਔਰਤ ਦੇ ਸਨਮਾਨ ਦਾ ਅਪਮਾਨ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਉਸ ਨੇ ਰਿਸੈਪਸ਼ਨਿਸਟ ਨਾਲ ਛੇੜਛਾੜ ਕੀਤੀ ਸੀ। ਔਰਤ ਨੇ ਦੱਸਿਆ ਸੀ ਕਿ ਜਸਜੀਤ ਸ਼ਰਾਬੀ ਸੀ। ਉਸ ਨੂੰ ਇਸ ਮਾਮਲੇ ਵਿਚ 2023 ਵਿਚ ਸਜ਼ਾ ਸੁਣਾਈ ਗਈ ਸੀ। ਜ਼ਿਕਰ ਕਰ ਦਈਏ ਕਿ ਬੰਨੀ ਦੇ ਖ਼ਿਲਾਫ਼ ਪੰਜਾਬ ਪੁਲਿਸ ਦੇ ਸੇਵਾਮੁਕਤ ਏਐਸਆਈ ਪ੍ਰਕਾਸ਼ ਚੰਦ 'ਤੇ ਹਮਲੇ ਦਾ ਮਾਮਲਾ ਵੀ ਨਵੰਬਰ 2016 'ਚ ਦਰਜ ਕੀਤਾ ਗਿਆ ਸੀ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Chandigarh News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget