ਪੜਚੋਲ ਕਰੋ

ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, DSP's ਦੇ ਹੋਏ ਤਬਾਦਲੇ

Chandigarh News: ਚੰਡੀਗੜ੍ਹ ਪੁਲਿਸ ਦੇ ਅੰਦਰ ਚਾਰ DSP's ਦਾ ਤਬਾਦਲਾ ਕੀਤਾ ਗਿਆ ਹੈ। DSP ਧੀਰਜ ਕੁਮਾਰ, ਜੋ ਕਿ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਸਨ, ਨੂੰ ਦੱਖਣ-ਪੱਛਮ ਦਾ ਚਾਰਜ ਦਿੱਤਾ ਗਿਆ ਹੈ।

Chandigarh News: ਚੰਡੀਗੜ੍ਹ ਪੁਲਿਸ ਦੇ ਅੰਦਰ ਚਾਰ DSP's ਦਾ ਤਬਾਦਲਾ ਕੀਤਾ ਗਿਆ ਹੈ। DSP ਧੀਰਜ ਕੁਮਾਰ, ਜੋ ਕਿ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਸਨ, ਨੂੰ ਦੱਖਣ-ਪੱਛਮ ਦਾ ਚਾਰਜ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ DSP ਲਕਸ਼ਯ ਪਾਂਡੇ ਨੂੰ ਕ੍ਰਾਈਮ ਬ੍ਰਾਂਚ ਸੌਂਪਿਆ ਗਿਆ ਹੈ।

ਲਕਸ਼ਯ ਪਾਂਡੇ ਪਹਿਲਾਂ ਡੀਸੀਪੀ ਟ੍ਰੈਫਿਕ ਦੇ ਨਾਲ-ਨਾਲ ਆਈਆਰਬੀ, ਕੰਪਿਊਟਰ, ਆਈਟੀ ਸੁਰੱਖਿਆ ਅਤੇ ਹੈੱਡਕੁਆਰਟਰ ਸੰਚਾਰ ਦਾ ਵਾਧੂ ਚਾਰਜ ਸੰਭਾਲਦੇ ਸਨ।


ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, DSP's ਦੇ ਹੋਏ ਤਬਾਦਲੇ

ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ ਮਿਲੀ

ਡੀਐਸਪੀ ਸੀਤਾ ਦੇਵੀ, ਜੋ ਪਹਿਲਾਂ ਕਮਿਊਨਿਟੀ ਪੁਲਿਸ ਅਤੇ ਡੀਐਸਪੀ ਐਡਮਿਨ ਦਾ ਵਾਧੂ ਚਾਰਜ ਸੰਭਾਲਦੀ ਸੀ, ਨੂੰ ਹੁਣ ਡੀਐਸਪੀ ਕਮਿਊਨਿਟੀ ਪੁਲਿਸ, ਲਾਈਨ (ਵਾਧੂ ਚਾਰਜ) ਅਤੇ ਐਡਮਿਨ (ਵਾਧੂ ਚਾਰਜ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਡੀਐਸਪੀ ਰਾਮ ਗੋਪਾਲ, ਜੋ ਪਹਿਲਾਂ ਡੀਸੀਪੀ ਟ੍ਰੈਫਿਕ, PCCC ਅਤੇ ਸੁਰੱਖਿਆ ਵਿੰਗ ਦਾ ਚਾਰਜ ਸੰਭਾਲਦੇ ਸਨ, ਨੂੰ ਹੁਣ ਡੀਸੀਪੀ ਟ੍ਰੈਫਿਕ, ਪੀਸੀਆਰ (ਵਾਧੂ ਚਾਰਜ), ਪੀਸੀਸੀਸੀ ਅਤੇ ਡੀਐਸਪੀ ਸੁਰੱਖਿਆ ਵਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਪੁਲਿਸ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਸ਼ਹਿਰ ਦੇ ਥਾਣਾ ਮੁਖੀਆਂ ਦਾ ਵੀ ਜਲਦੀ ਹੀ ਤਬਾਦਲਾ ਕੀਤਾ ਜਾ ਸਕਦਾ ਹੈ। ਇਸ ਮਕਸਦ ਲਈ ਇੱਕ ਲਿਸਟ ਤਿਆਰ ਕੀਤੀ ਗਈ ਹੈ ਅਤੇ ਇਹ ਸੀਨੀਅਰ ਪੁਲਿਸ ਅਧਿਕਾਰੀਆਂ ਕੋਲ ਪਈ ਹੈ। ਹਾਲਾਂਕਿ, ਇਸ ਨੂੰ ਅਜੇ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਹੁਣ, ਇਸ ਨੂੰ ਜਲਦੀ ਹੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ ਜਾਂ ਇੱਕ ਨਵੀਂ ਸੂਚੀ ਤਿਆਰ ਕੀਤੀ ਜਾ ਸਕਦੀ ਹੈ।

ਸ਼ਹਿਰ ਵਿੱਚ ਬਹੁਤ ਸਾਰੇ ਇੰਸਪੈਕਟਰ ਚੰਗੀਆਂ ਪੋਸਟਿੰਗਾਂ ਪ੍ਰਾਪਤ ਕਰਨ ਲਈ ਸਿਫਾਰਸ਼ਾਂ ਕਰਦੇ ਦਿਖਾਈ ਦੇ ਰਹੇ ਹਨ। ਇਸ ਬਾਰੇ ਚੰਡੀਗੜ੍ਹ ਦੇ ਡੀਜੀਪੀ ਸਾਗਰ ਪ੍ਰੀਤ ਹੁੱਡਾ ਨੇ ਪਹਿਲੀ ਅਪਰਾਧ ਮੀਟਿੰਗ ਵਿੱਚ ਕਿਹਾ ਸੀ ਕਿ ਸੈਕਟਰ 34 ਵਿੱਚ ਅਜਿਹਾ ਕੀ ਖਾਸ ਹੈ ਕਿ ਉੱਥੇ ਪੋਸਟਿੰਗ ਲਈ ਇੰਨੀਆਂ ਉੱਚ ਸਿਫ਼ਾਰਸ਼ਾਂ ਕੀਤੀਆਂ ਜਾ ਰਹੀਆਂ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ਟਾਪ ਹੈਡਲਾਈਨ

Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਅਮਿਤ ਸ਼ਾਹ, ਜਾਣੋ ਪੂਰਾ ਸ਼ਡਿਊਲ
1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਅਮਿਤ ਸ਼ਾਹ, ਜਾਣੋ ਪੂਰਾ ਸ਼ਡਿਊਲ
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਅਕਾਲੀ ਦਲ 'ਚ ਸ਼ਾਮਲ; ਭਾਜਪਾ ਨਾਲ ਗੱਠਜੋੜ ਵਿਚਾਲੇ ਵੱਡੀ ਖਬਰ...
ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਅਕਾਲੀ ਦਲ 'ਚ ਸ਼ਾਮਲ; ਭਾਜਪਾ ਨਾਲ ਗੱਠਜੋੜ ਵਿਚਾਲੇ ਵੱਡੀ ਖਬਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
Embed widget