ਪੜਚੋਲ ਕਰੋ

ਗੈਂਗਸਟਰ ਗੋਲਡੀ ਬਰਾੜ ਭਗੌੜਾ ਕਰਾਰ, ਚੰਡੀਗੜ੍ਹ ਦੇ ਵਪਾਰੀ ਤੋਂ ਮੰਗੀ ਸੀ ਇੱਕ ਕਰੋੜ ਦੀ ਫਿਰੌਤੀ

Chandigarh News : ਕੈਨੇਡਾ 'ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੈਂਗਸਟਰ ਗੋਲਡੀ ਬਰਾੜ (34) ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ 1 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤਾ ਹੈ।

ਰਜਨੀਸ਼ ਕੌਰ ਦੀ ਰਿਪੋਰਟ

Chandigarh News : ਕੈਨੇਡਾ 'ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇੱਕ ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤਾ ਹੈ। ਚੰਡੀਗੜ੍ਹ ਦੇ ਇੱਕ ਵਪਾਰੀ ਦੀ ਸ਼ਿਕਾਇਤ 'ਤੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਮਾਮਲਾ 

ਇਸ ਨਾਲ ਹੀ ਅਦਾਲਤ ਨੇ ਇਸ ਮਾਮਲੇ 'ਚ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਦੇ ਰਹਿਣ ਵਾਲੇ ਮਨਜੀਤ ਸਿੰਘ 'ਤੇ ਵੀ ਦੋਸ਼ ਤੈਅ ਕਰ ਦਿੱਤੇ ਹਨ। ਹੁਣ ਮਾਮਲੇ ਦੀ ਸੁਣਵਾਈ ਸ਼ੁਰੂ ਹੋਵੇਗੀ। ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 387, 120ਬੀ ਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਸੁਣਵਾਈ 29 ਨਵੰਬਰ ਨੂੰ ਹੋਵੇਗੀ।

ਗੋਲਡੀ ਬਰਾੜ ਨੇ ਵਪਾਰੀ ਤੋਂ ਮੰਗੀ ਸੀ ਇੱਕ ਕਰੋੜ ਦੀ ਫਿਰੌਤੀ

ਇਸ ਮਾਮਲੇ ਦੇ ਮੁਤਾਬਕ ਸ਼ਹਿਰ ਦੇ ਵਪਾਰੀ ਨੂੰ ਇਸ ਸਾਲ 25 ਜਨਵਰੀ ਨੂੰ ਇੱਕ Whats App ਆਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ ਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੀ। ਹਾਲਾਂਕਿ ਕਾਰੋਬਾਰੀ ਨੇ ਇੰਨੀ ਵੱਡੀ ਰਕਮ ਦੇਣ ਤੋਂ ਅਸਮਰੱਥਾ ਜ਼ਾਹਰ ਕੀਤੀ ਪਰ ਗੋਲਡੀ ਨੇ ਉਸ ਨੂੰ ਕਿਹਾ ਕਿ ਉਹ ਉਸ ਨੂੰ ਦੁਬਾਰਾ ਫੋਨ ਕਰੇਗਾ।

ਸ਼ਿਕਾਇਤਕਰਤਾ ਨੂੰ 27 ਜਨਵਰੀ ਨੂੰ ਦੁਬਾਰਾ ਫ਼ੋਨ ਆਇਆ। ਫੋਨ ਕਰਨ ਵਾਲੇ ਨੇ ਕਿਹਾ ਕਿ ਜੇ ਫਿਰੌਤੀ ਦੀ ਰਕਮ ਅਦਾ ਨਾ ਕੀਤੀ ਗਈ ਤਾਂ ਉਸਦੇ ਬੱਚਿਆਂ ਨੂੰ ਅਗਵਾ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਕਿਹਾ ਕਿ ਉਹ 5 ਲੱਖ ਰੁਪਏ ਦੇ ਸਕਦਾ ਸੀ ਪਰ ਉਸ ਨੂੰ 25 ਲੱਖ ਰੁਪਏ ਦੇਣ ਲਈ ਮਜਬੂਰ ਕੀਤਾ ਗਿਆ। 2 ਕਿਸ਼ਤਾਂ ਵਿੱਚ 10 ਲੱਖ ਤੇ 15 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।

ਸ਼ਿਕਾਇਤਕਰਤਾ ਨੂੰ ਫਰਵਰੀ ਮਹੀਨੇ ਮਨਜੀਤ ਨਾਮ ਦੇ ਮੁਲਜ਼ਮ ਦਾ ਫੋਨ ਆਇਆ ਸੀ। ਉਸ ਨੇ ਖ਼ੁਦ ਨੂੰ ਗੈਂਗਸਟਰ ਸੰਪਤ ਨਹਿਰਾ ਦਾ ਰਿਸ਼ਤੇਦਾਰ ਦੱਸਿਆ ਹੈ। ਉਸ ਨੇ ਵਪਾਰੀ ਨੂੰ ਪੰਚਕੂਲਾ ਵਿੱਚ ਮਿਲਣ ਲਈ ਬੁਲਾਇਆ ਸੀ। ਸ਼ਿਕਾਇਤਕਰਤਾ ਨੇ ਮਨਜੀਤ ਸਿੰਘ ਵੱਲੋਂ ਦੱਸੇ ਬੈਂਕ ਖਾਤੇ ਵਿੱਚ 3 ਲੱਖ ਰੁਪਏ ਟਰਾਂਸਫਰ ਕੀਤੇ ਸਨ ਅਤੇ 4 ਲੱਖ ਰੁਪਏ ਨਕਦ ਦਿੱਤੇ ਸਨ।

ਪੁਲਿਸ ਨੂੰ ਸ਼ਿਕਾਇਤ ਮਿਲਣ ਮਗਰੋਂ ਮਨਜੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਇਹ ਰਕਮ ਕਿਸੇ ਹੋਰ ਵਿਅਕਤੀ ਦੀ ਮੌਜੂਦਗੀ ਵਿੱਚ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਮਿਲਣ ਮਗਰੋਂ ਮਨਜੀਤ ਸਿੰਘ ਨੂੰ 8 ਫਰਵਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, 4 ਜਿੰਦਾ ਕਾਰਤੂਸ, 1 ਸਿਮ ਕਾਰਡ, 2 ਮੋਬਾਈਲ ਫ਼ੋਨ ਬਰਾਮਦ ਹੋਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget