ਪੜਚੋਲ ਕਰੋ

Girlfriend ਦੀ ਹੱਤਿਆ ਕਰਨ ਵਾਲਾ ਆਪਣੀ ਭੈਣ ਦਾ ਵਿਆਹ ਨਹੀਂ ਦੇਖ ਸਕੇਗਾ , ਚੰਡੀਗੜ੍ਹ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ 

Chandigarh News : ਚੰਡੀਗੜ੍ਹ 'ਚ ਆਪਣੀ ਪ੍ਰੇਮਿਕਾ ਨੂੰ ਜ਼ਿੰਦਾ ਜਲਾ ਕੇ ਹੱਤਿਆ ਕਰਨ ਦੇ ਮਾਮਲੇ 'ਚ ਆਰੋਪੀ ਵਿਸ਼ਾਲ ਨੂੰ ਆਪਣੀ ਭੈਣ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਮਿਲੀ।

Chandigarh News : ਚੰਡੀਗੜ੍ਹ 'ਚ ਆਪਣੀ ਪ੍ਰੇਮਿਕਾ ਨੂੰ ਜ਼ਿੰਦਾ ਜਲਾ ਕੇ ਹੱਤਿਆ ਕਰਨ ਦੇ ਮਾਮਲੇ 'ਚ ਆਰੋਪੀ ਵਿਸ਼ਾਲ ਨੂੰ ਆਪਣੀ ਭੈਣ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਮਿਲੀ। ਉਸਨੇ 15 ਤੋਂ 25 ਮਾਰਚ ਤੱਕ ਅੰਤਰਿਮ ਜ਼ਮਾਨਤ ਦੀ ਮੰਗ ਕਰਦੇ ਹੋਏ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਕਿਉਂਕਿ ਉਸਦੀ ਭੈਣ ਦਾ ਵਿਆਹ 20 ਮਾਰਚ ਨੂੰ ਨਵੀਂ ਦਿੱਲੀ ਵਿੱਚ ਹੋਣਾ ਹੈ।

ਅਦਾਲਤ ਨੇ ਅਪਰਾਧ ਦੀ ਗੰਭੀਰਤਾ ਦਾ ਹਵਾਲਾ ਦਿੰਦੇ ਹੋਏ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਦੋਂ ਉਸਦੀ ਭੈਣ ਦਾ ਵਿਆਹ ਤੈਅ ਹੋਇਆ ਸੀ , ਉਸ ਤੋਂ ਪਹਿਲਾਂ ਹੀ ਉਹ ਜੇਲ੍ਹ ਵਿੱਚ ਸੀ। ਨਾਲ ਹੀ ਆਰੋਪੀ ਇਹ ਵੀ ਦੱਸ ਨਹੀਂ ਸਕਿਆ ਕਿ ਵਿਆਹ ਦੀ ਅਜਿਹੀ ਕਿਹੜੀ ਰਸਮ ਹੈ ,ਜੋ ਉਸ ਦੇ ਬਿਨ੍ਹਾਂ ਨਹੀਂ ਹੋ ਸਕਦੀ।

ਆਰੋਪੀ ਦੇ ਵਕੀਲ ਨੇ ਜ਼ਿਲ੍ਹਾ ਅਦਾਲਤ 'ਚ ਦੱਸਿਆ ਸੀ ਕਿ ਉਹ ਛੇ ਭੈਣਾਂ ਦਾ ਇਕਲੌਤਾ ਭਰਾ ਹੈ। ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਕੁਝ ਰਸਮਾਂ ਹਨ, ਜਿਨ੍ਹਾਂ ਲਈ ਉਸਦੀ ਮੌਜੂਦਗੀ ਜ਼ਰੂਰੀ ਹੈ। ਹਾਲਾਂਕਿ, ਉਸਦੀਆਂ ਸਾਰੀਆਂ ਦਲੀਲਾਂ ਰੱਦ ਹੋ ਗਈਆਂ। ਆਰੋਪੀ ਫਿਲਹਾਲ 8 ਅਪ੍ਰੈਲ 2024 ਨੂੰ ਸੈਕਟਰ-35ਬੀ ਦੇ ਇੱਕ ਪਾਰਕ ਵਿੱਚ ਆਪਣੀ ਪ੍ਰੇਮਿਕਾ ਰਾਣੀ 'ਤੇ ਜਲਣਸ਼ੀਲ ਪਦਾਰਥ ਪਾਉਣ ਅਤੇ ਉਸਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget