ਪੜਚੋਲ ਕਰੋ

Chandigarh: ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਵਚਨਬੱਧ-ਮੀਤ ਹੇਅਰ

Chandigarh: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਖਣਨ ਵਿਭਾਗ ਦੇ ਅਧਿਕਾਰੀ ਇਸ ਵਚਨਬੱਧਤਾ ਨੂੰ ਪੂਰਾ ਕਰਨਾ ਯਕੀਨੀ ਬਣਾਉਣ।

Chandigarh: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਖਣਨ ਵਿਭਾਗ ਦੇ ਅਧਿਕਾਰੀ ਇਸ ਵਚਨਬੱਧਤਾ ਨੂੰ ਪੂਰਾ ਕਰਨਾ ਯਕੀਨੀ ਬਣਾਉਣ।

ਇਹ ਗੱਲ ਖਣਨ ਤੇ ਭੂ ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਨਵੇਂ ਮਿਲੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਉਹ ਵਿਭਾਗ ਦੀ ਸਮੀਖਿਆ ਮੀਟਿੰਗ ਨਿਰੰਤਰ ਕਰਦੇ ਰਹਿਣਗੇ ਅਤੇ ਸਾਰੇ ਕੰਮਕਾਜ ਦਾ ਲਗਾਤਾਰ ਜਾਇਜ਼ਾ ਲੈਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਭਾਗ ਇਹ ਯਕੀਨੀ ਬਣਾਏ ਕਿ ਲੋਕਾਂ ਨੂੰ ਲੋੜੀਂਦੀ ਰੇਤਾ ਬਜਰੀ ਵਾਜਬ ਕੀਮਤਾਂ ਉੱਤੇ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਖਣਨ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਤ ਹੇਅਰ ਨੇ ਮੀਟਿੰਗ ਦੌਰਾਨ ਬੰਦ ਪਏ ਕਰੱਸ਼ਰਾਂ ਦੀ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਭਾਗ ਨੂੰ ਸਾਰੇ ਕਰੱਸ਼ਰਾਂ ਸੰਬੰਧੀ ਪਾਵਰਕਾਮ ਦੇ ਅਧਿਕਾਰੀਆਂ ਨਾਲ ਮਿਲ ਕੇ ਬਿਜਲੀ ਕੁਨੈਕਸ਼ਨਾਂ ਬਾਰੇ ਸਾਂਝੀ ਰਿਪੋਰਟ ਦੇਣ ਨੂੰ ਕਿਹਾ। ਇਸੇ ਤਰ੍ਹਾਂ ਕਰੱਸ਼ਰਾਂ ਦੇ ਕਿਊ ਫ਼ਾਰਮ ਸੰਬੰਧੀ ਰੋਜ਼ਾਨਾ ਆਧਾਰਿਤ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ।

ਖਣਨ ਮੰਤਰੀ ਨੇ ਰੇਤੇ ਦੀਆਂ ਖੱਡਾਂ ਸੰਬੰਧੀ ਵਾਤਾਵਰਣ ਕਲੀਅਰੈਂਸ ਲਈ ਕੀਤੀਆਂ ਜਾਂਦੀਆਂ ਲੋੜੀਂਦੀਆਂ ਰਸਮੀ ਕਾਰਵਾਈਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਆਖਿਆ। ਇਸ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਡੀ.ਐਸ.ਆਰਜ਼ ਨੂੰ ਸਮੇਂ ਸਿਰ ਤਿਆਰ ਕਰਨ ਦੇ ਆਦੇਸ਼ ਦਿੱਤੇ। ਰੇਤੇ ਤੇ ਬਜਰੀ ਨੂੰ ਆਨਲਾਈਨ ਵੇਚਣ ਲਈ ਲੋੜੀਂਦੇ ਕਦਮ ਚੁੱਕੇ ਜਾਣ।

ਮੀਟਿੰਗ ਵਿੱਚ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀ ਪੀ ਐਸ ਖਰਬੰਦਾ, ਚੀਫ ਇੰਜੀਨੀਅਰ, ਸੁਪਰਡੈਂਟ ਇੰਜੀਨੀਅਰ ਤੇ ਫੀਲਡ ਦੇ ਐਕਸੀਅਨ ਹਾਜ਼ਰ ਸਨ।

ਇਹ ਵੀ ਪੜ੍ਹੋ: Car Tips: FASTag ਬਾਰੇ ਜ਼ਰੂਰ ਪੜ੍ਹੋ ਇਹ ਜਾਣਕਾਰੀ, ਕਿਤੇ ਬਾਅਦ ਵਿੱਚ ਨਾ ਕਰਨਾ ਪਵੇ ਪਰੇਸ਼ਾਨੀ ਦਾ ਸਾਹਮਣਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Private Number: ਤੁਸੀਂ ਕਿਸੇ ਨੂੰ ਆਪਣਾ ਨੰਬਰ ਦਿਖਾਏ ਬਿਨਾਂ ਵੀ ਕਰ ਸਕਦੇ ਹੋ ਕਾਲ ਅਤੇ ਮੈਸੇਜ, ਬੱਸ ਕਰਨਾ ਹੈ ਇਹ ਕੰਮ

ਟਾਪ ਹੈਡਲਾਈਨ

Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, ਤਾਜ ਹੋਟਲ 'ਚ ਬੰਬ ਹੋਣ ਦੀ ਸੂਚਨਾ, ਪੁਲਿਸ ਨੇ ਘੇਰਿਆ ਇਲਾਕਾ, ਡਮੀ ਬੰਬ ਮਿਲਣ ਤੇ ਮੱਚਿਆ ਹੜਕੰਪ...
ਹਾਈ ਅਲਰਟ 'ਤੇ ਚੰਡੀਗੜ੍ਹ, ਤਾਜ ਹੋਟਲ 'ਚ ਬੰਬ ਹੋਣ ਦੀ ਸੂਚਨਾ, ਪੁਲਿਸ ਨੇ ਘੇਰਿਆ ਇਲਾਕਾ, ਡਮੀ ਬੰਬ ਮਿਲਣ ਤੇ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ ਚ ਲਟਕਦੀਆਂ ਮਿਲੀਆਂ ਲਾਸ਼ਾਂ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget