ਪੜਚੋਲ ਕਰੋ

Chandigarh News: ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ

ਹਾਈ ਕੋਰਟ ਨੇ ਕਿਹਾ ਸੀ ਕਿ ਉਮਰ ਕੈਦ ਪੂਰੀ ਕਰ ਚੁੱਕੇ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਰੈਗੂਲਰ ਜ਼ਮਾਨਤ 'ਤੇ ਰਿਹਾਅ ਕੀਤਾ ਜਾਵੇ, ਜਿਨ੍ਹਾਂ ਦੀ ਪੱਕੀ ਰਿਹਾਈ ਦਾ ਮਾਮਲਾ ਸਮਰਥ ਅਧਿਕਾਰੀਆਂ ਕੋਲ ਫ਼ੈਸਲੇ ਦੀ ਉਡੀਕ ’ਚ ਹੋਵੇ। 

Chandigarh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਅੱਜ ਮਾਮਲੇ ਦੀ ਸੁਣਵਾਈ ਕਰਦਿਆਂ ਚੰਡੀਗੜ੍ਹ ਦੀ ਅਦਾਲਤ ਨੇ ਗੁਰਮੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਚੀਫ਼ ਜੁਡੀਸ਼ਲ ਮੈਜਿਸਟਰੇਟ ਅਮਨਇੰਦਰ ਸਿੰਘ ਸੰਧੂ ਦੀ ਅਦਾਲਤ ਨੇ ਉਸ ਨੂੰ ਦੋ-ਦੋ ਲੱਖ ਰੁਪਏ ਦੀਆਂ ਜ਼ਮਾਨਤਾਂ ਭਰਨ ਲਈ ਕਿਹਾ ਹੈ। 

ਦੱਸ ਦਈਏ ਕਿ ਐਡਵੋਕੇਟ ਜਸਪਾਲ ਸਿੰਘ ਮੰਜਪੁਰ ਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਦੋਸ਼ੀ ਲਈ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਉਮਰ ਕੈਦ ਪੂਰੀ ਕਰ ਚੁੱਕੇ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਰੈਗੂਲਰ ਜ਼ਮਾਨਤ 'ਤੇ ਰਿਹਾਅ ਕੀਤਾ ਜਾਵੇ, ਜਿਨ੍ਹਾਂ ਦੀ ਪੱਕੀ ਰਿਹਾਈ ਦਾ ਮਾਮਲਾ ਸਮਰਥ ਅਧਿਕਾਰੀਆਂ ਕੋਲ ਫ਼ੈਸਲੇ ਦੀ ਉਡੀਕ ’ਚ ਹੋਵੇ। 

ਇਹ ਵੀ ਪੜ੍ਹੋ: Punjab News : ਕੇਜਰੀਵਾਲ ਨੇ ਚੰਡੀਗੜ੍ਹ ਦੇ ਹੋਟਲ 'ਚ ਕੀਤੀ ਸੀਐਮ ਭਗਵੰਤ ਮਾਨ ਨਾਲ ਮੀਟਿੰਗ, ਕਟਾਰੂਚੱਕ ਸਣੇ ਕਈ ਮੁੱਦੇ ਵਿਚਾਰੇ

ਇਸ ਤੋਂ ਪਹਿਲਾਂ ਇੱਕ ਹੋਰ ਦੋਸ਼ੀ ਲਖਵਿੰਦਰ ਸਿੰਘ ਉਰਫ਼ ਲੱਖਾ ਮਈ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ। ਗੁਰਮੀਤ 27 ਸਾਲਾਂ ਤੋਂ ਸਲਾਖਾਂ ਪਿੱਛੇ ਹੈ। ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਗੁਰਮੀਤ ਨੇ ਇਸ ਆਧਾਰ ’ਤੇ ਰਿਹਾਈ ਦੀ ਮੰਗ ਕੀਤੀ ਕਿ ਉਹ ਜੇਲ੍ਹ ਵਿੱਚ 27 ਸਾਲ ਪੂਰੇ ਕਰ ਚੁੱਕਾ ਹੈ।

ਉਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਸ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਕਈ ਹੋਰ ਉਮਰ ਕੈਦ ਦੇ ਦੋਸ਼ੀਆਂ ਨੂੰ 14 ਸਾਲ ਦੀ ਸਜ਼ਾ ਪੂਰੀ ਹੋਣ 'ਤੇ ਰਿਹਾਅ ਕੀਤਾ ਗਿਆ ਸੀ। ਇਸ ਮਗਰੋਂ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ।

ਇਹ ਵੀ ਪੜ੍ਹੋ: Operation Blue Star : ਸੁਖਬੀਰ ਬਾਦਲ ਯਾਦ ਦੁਆਏ ਆਪ੍ਰੇਸ਼ਨ ਬਲੂ ਸਟਾਰ ਦੇ ਉਹ ਪਲ ! ਬੋਲੇ, ਅੱਜ ਦੇ ਦਿਨ ਪੰਜਾਬ ਨੂੰ ਬਾਕੀ ਦੇਸ਼-ਦੁਨੀਆਂ ਨਾਲੋਂ ਕੱਟ ਦਿੱਤਾ ਗਿਆ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...
ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...
Mohali News: ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget