ਪੜਚੋਲ ਕਰੋ

ਚੰਡੀਗੜ੍ਹ 'ਚ ਮੋਬਾਈਲ ਟਾਵਰ 'ਤੇ ਚੜ੍ਹਿਆ ਹਰਿਆਣਾ ਦਾ ਨੌਜਵਾਨ, ਪੰਜਾਬ ਦੇ CM ਨੂੰ ਮਿਲਣ ਦੀ ਜ਼ਿੱਦ, ਕਿਹਾ-ਮਾਰ ਦਿਆਂਗਾ ਛਾਲ

ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਸ ਦਾ ਪੰਜਾਬ ਦੇ ਮਾਨਸਾ 'ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

Chandigarh News: ਚੰਡੀਗੜ੍ਹ 'ਚ ਸੈਕਟਰ-17 ਦੇ ਬੱਸ ਸਟੈਂਡ ਦੇ ਪਿੱਛੇ ਇੱਕ ਪ੍ਰਾਈਵੇਟ ਕੰਪਨੀ ਦੇ ਟਾਵਰ 'ਤੇ ਇੱਕ ਨੌਜਵਾਨ ਚੜ੍ਹ ਗਿਆ। ਪੁਲਿਸ ਨੂੰ ਜਿਵੇਂ ਹੀ ਪਤਾ ਲੱਗਾ ਕਿ ਨੌਜਵਾਨ 50 ਫੁੱਟ ਉੱਚੇ ਟਾਵਰ 'ਤੇ ਚੜ੍ਹ ਗਿਆ ਹੈ ਤਾਂ ਮੌਕੇ 'ਤੇ ਪਹੁੰਚ ਗਈ।  ਪੁਲਿਸ ਨੂੰ ਦੇਖ ਕੇ ਨੌਜਵਾਨ ਨੇ ਧਮਕੀ ਦਿੱਤੀ ਕਿ ਜੇ ਉਨ੍ਹਾਂ ਨੇ ਉਸ ਨੂੰ ਹੇਠਾਂ ਲਿਆਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਛਾਲ ਮਾਰ ਦੇਵੇਗਾ ਜਿਸ ਤੋਂ ਬਾਅਦ ਪੁਲਿਸ ਡਰੋਨ ਰਾਹੀਂ ਨੌਜਵਾਨਾਂ 'ਤੇ ਨਜ਼ਰ ਰੱਖ ਰਹੀ ਹੈ।

ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਸ ਦਾ ਪੰਜਾਬ ਦੇ ਮਾਨਸਾ 'ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

ਟਾਵਰ 'ਤੇ ਚੜ੍ਹੇ ਹਰਿਆਣਾ ਦੇ ਨੌਜਵਾਨ ਵਿਕਰਮ ਢਿੱਲੋਂ ਨੇ ਦੱਸਿਆ ਕਿ ਉਹ ਇਨਸਾਫ ਦੀ ਭਾਲ ਵਿਚ ਪਿਛਲੇ ਕਈ ਸਾਲਾਂ ਤੋਂ ਕਈ ਥਾਵਾਂ 'ਤੇ ਜਾ ਚੁੱਕਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਸ ਨੇ ਇਸ ਸਬੰਧੀ ਸਰਦੂਲਗੜ੍ਹ ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ। ਉੱਥੇ ਵੀ ਉਸ ਨੂੰ ਇਨਸਾਫ਼ ਨਹੀਂ ਮਿਲਿਆ। ਇਨਸਾਫ ਨਾ ਮਿਲਣ ਕਾਰਨ ਉਸ ਇਹ ਫੈਸਲਾ ਲਿਆ ਹੈ।

ਪੁਲਿਸ ਵੀ ਸਪੀਕਰ ਰਾਹੀਂ ਉਸ ਨਾਲ ਰਾਬਤਾ ਕਰਕੇ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ ਹੈ। ਫਿਲਹਾਲ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਐਂਬੂਲੈਂਸ ਬੁਲਾ ਲਈ ਹੈ। ਨੌਜਵਾਨ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Chandigarh News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget