ਪੜਚੋਲ ਕਰੋ

Memorandum to Governor: "ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਦੇਣੀ ਸੂਬੇ ਦੀ ਸ਼ਾਂਤੀ ਵਾਸਤੇ ਮਾਰੂ ਸਾਬਤ ਹੋ ਸਕਦੈ"

ਬਾਦਲ ਨੇ ਕਿਹਾ ਕਿ ਇਹ ਕਦਮ ਸੂਬੇ ਦੀ ਸ਼ਾਂਤੀ ਵਾਸਤੇ ਮਾਰੂ ਵੀ ਸਾਬਤ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਚੰਡੀਗੜ੍ਹ ਨਾਲ ਭਾਵੁਕ ਤੌਰ ’ਤੇ ਜੁੜੇ ਹਨ ਤੇ ਉਹ ਚੰਡੀਗੜ੍ਹ ਵਿਚ ਹਰਿਆਣਾ ਨੂੰ ਕਿਸੇ ਵੀ ਜ਼ਮੀਨ ਦੀ ਅਲਾਟਮੈਂਟ ਨਹੀਂ ਹੋਣ ਦੇਣਗੇ।

Haryana Vidhan Sabha: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸਨੁੰ ਤੁਰੰਤ ਰੱਦ ਕੀਤਾ ਜਾਵੇ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਆਖਿਆ ਕਿ ਸਿਰਫ ਸੰਸਦ ਕੋਲ ਹੀ ਇਹ ਸ਼ਕਤੀ ਹੈ ਕਿ ਉਹ ਮੌਜੂਦਾ ਰਾਜਾਂ ਤੇ ਉਹਨਾਂ ਦੀਆਂ ਸਰਹੱਦਾਂ ਵਿਚ ਤਬਦੀਲੀ ਕਰਨ ਦਾ ਕਾਨੂੰਨ ਬਣਾ ਸਕਦੀ ਹੈ। ਵਫਦ ਨੇ ਕਿਹਾ ਕਿ ਹਰਿਆਣਾ ਨੂੰ ਇਹ ਗੱਲ ਸਪਸ਼ਟ ਦੱਸ ਦੇਣੀ ਚਾਹੀਦੀ ਹੈ ਕਿ ਜੇਕਰ ਉਸਨੇ ਨਵੀਂ ਵਿਧਾਨ ਸਭਾ ਇਮਾਰਤ ਉਸਾਰਨੀ ਹੈ ਤਾਂ ਫਿਰ ਉਹ ਹਰਿਆਣਾ ਦੀਆਂ ਸਰਹੱਦਾਂ ਦੇ ਅੰਦਰ ਹੀ ਜ਼ਮੀਨ ਵਿਚ ਬਣਾ ਸਕਦਾ ਹੈ।

ਸੁਖਬੀਰ ਸਿੰਘ ਬਾਦਲ ਦੇ ਨਾਲ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸਨ, 

ਇਸ ਮੌਕੇ ਆਗੂਆਂ ਨੇ ਰਾਜਪਾਲ ਨੂੰ ਆਖਿਆ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਅਨਿੱਖੜਵਾਂ ਅਧਿਕਾਰ ਹੈ ਜਿਸਦੀ ਪੁਸ਼ਟੀ ਕੇਂਦਰ ਸਰਕਾਰਾਂ ਵਾਰ ਵਾਰ ਕਰ ਚੁੱਕੀਆਂ ਹਨ ਅਤੇ ਇਸਦੀ ਤਸਦੀਕ ਸੰਸਦ ਨੇ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ 10 ਏਕੜ ਜ਼ਮੀਨ ਲੈਣ ਲਈ ਆਪਣੀ ਜ਼ਮੀਨ ਦੇਣ ਦੀ ਪੇਸ਼ਕਸ਼ ਨਾਲ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਕਮਜ਼ੋਰ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੀ ਸ਼ਾਂਤੀ ਵਾਸਤੇ ਮਾਰੂ ਵੀ ਸਾਬਤ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਚੰਡੀਗੜ੍ਹ ਨਾਲ ਭਾਵੁਕ ਤੌਰ ’ਤੇ ਜੁੜੇ ਹਨ ਤੇ ਉਹ ਚੰਡੀਗੜ੍ਹ ਵਿਚ ਹਰਿਆਣਾ ਨੂੰ ਕਿਸੇ ਵੀ ਜ਼ਮੀਨ ਦੀ ਅਲਾਟਮੈਂਟ ਨਹੀਂ ਹੋਣ ਦੇਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪਾਲ ਨੂੰ ਆਖਿਆ ਕਿ ਅਕਾਲੀ ਦਲ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਉਹ ਹਰਿਆਣਾ ਵੱਲੋਂ ਜ਼ਮੀਨ ਬਦਲੇ ਜ਼ਮੀਨ ਦੇ ਕੇ ਇਹ ਸੌਦੇਬਾਜ਼ੀ ਕਰਨ ਦਾ ਪੁਰਜ਼ੋਰ ਵਿਰੋਧ ਕਰੇਗਾ। ਉਨ੍ਹਾਂ ਰਾਜਪਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਸਿਫਾਰਸ਼ ਕਰਨ ਤਾਂ ਜੋ ਪਿਛਲੇ 55 ਸਾਲਾਂ ਤੋਂ ਆਪਣੀ ਰਾਜਧਾਨੀ ਨਾਹੋਣ ਕਾਰਨ ਪੰਜਾਬ ਨਾਲਹੋ ਰਿਹਾ ਅਨਿਆਂ ਖਤਮ ਕੀਤਾ ਜਾ ਸਕੇ।

ਟਾਪ ਹੈਡਲਾਈਨ

ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget