Kotkapura case: ਫਰੀਦਕੋਟ ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਦੀ ਸੁਣਵਾਈ ਦੌਰਾਨ ਹਾਈਕੋਰਟ ਤੋਂ ਹੁਕਮ ਨਾ ਮਿਲਣ ਕਾਰਨ ਦੋਵਾਂ ਕੇਸਾਂ ਦੀ ਸੁਣਵਾਈ 12 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ। ਸੁਣਵਾਈ ਦੌਰਾਨ ਬਹਿਬਲ ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਦਾ ਰਿਕਾਰਡ ਚੰਡੀਗੜ੍ਹ ਅਦਾਲਤ ਨੂੰ ਭੇਜਣ ਦੇ ਹੁਕਮ ਦਿੱਤੇ ਹਨ।
ਬਹਿਬਲ ਕਾਂਡ ਦੇ ਮੁਲਜ਼ਮ ਐਡਵੋਕੇਟ ਸੁਹੇਲ ਸਿੰਘ ਬਰਾੜ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ ਵੀਸੀ ਸਾਹਮਣੇ ਪੇਸ਼ ਹੋਏ। ਜ਼ਿਕਰਯੋਗ ਹੈ ਕਿ 31 ਮਈ ਨੂੰ ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਚੰਡੀਗੜ੍ਹ ਦੀ ਅਦਾਲਤ ਵਿੱਚ ਕਰਨ ਦੇ ਹੁਕਮ ਦਿੱਤੇ ਸਨ।
ਹੁਕਮਾਂ ਅਨੁਸਾਰ ਬਹਿਬਲ ਕੇਸ ਦੇ ਨਾਲ ਕੋਟਕਪੂਰਾ ਕੇਸ ਦੀ ਸੁਣਵਾਈ ਵੀ ਹੋਣੀ ਹੈ ਪਰ ਹਦਾਇਤਾਂ ਨਾ ਹੋਣ ਕਾਰਨ ਕੋਟਕਪੂਰਾ ਕੇਸ ਦੀ ਸੁਣਵਾਈ ਟਾਲ ਦਿੱਤੀ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ