ਪੜਚੋਲ ਕਰੋ

Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ

Heat Wave Alert: ਚੰਡੀਗੜ੍ਹ ਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਲਕੇ 16 ਮਈ ਤੋਂ ਭਿਆਨਕ ਹੀਟ ਵੇਵ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗਰਮੀ ਤੇ ਲੂ ਦੇ ਇਹ ਹਾਲਾਤ 18 ਮਈ ਤੱਕ ਰਹਿਣਗੇ।

Chandigarh News: ਚੰਡੀਗੜ੍ਹ ਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਲਕੇ 16 ਮਈ ਤੋਂ ਭਿਆਨਕ ਹੀਟ ਵੇਵ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗਰਮੀ ਤੇ ਲੂ ਦੇ ਇਹ ਹਾਲਾਤ 18 ਮਈ ਤੱਕ ਰਹਿਣਗੇ। ਮੌਸਮ ਵਿਭਾਗ ਮੁਤਾਬਕ 16 ਮਈ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹੇਗਾ ਤੇ 18 ਮਈ ਨੂੰ 44 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਸਮੇਂ ਦੌਰਾਨ ਝੁਲਸਾ ਦੇਣਾ ਵਾਲੀ ਹੀਟ ਵੇਵ ਚੱਲੇਗੀ।

ਹੀਟ ਵੇਵ ਅਲਰਟ ਜਾਰੀ

ਚੰਡੀਗੜ੍ਹ ਵਿੱਚ ਮੌਸਮ ਵਿਭਾਗ ਵੱਲੋਂ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕੱਲ੍ਹ ਤੋਂ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ 18 ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ। ਇਸ ਲਈ ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਭਲਕੇ 16 ਮਈ ਨੂੰ ਤਾਪਮਾਨ 42 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ। ਇਹ ਹਰ ਦਿਨ ਵਧਦਾ ਜਾਵੇਗਾ।

ਇਸ ਤੋਂ ਬਾਅਦ 18 ਮਈ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 19 ਮਈ ਨੂੰ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।

ਸਿਹਤ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ 

ਤੇਜ਼ ਧੁੱਪ ਤੇ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਸਿੱਧੀ ਧੁੱਪ ਤੋਂ ਬਚੋ, ਘਰ ਦੀਆਂ ਖਿੜਕੀਆਂ ਖੁੱਲ੍ਹੀਆਂ ਰੱਖੋ, ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ, ਸਿੱਧੀ ਧੁੱਪ ਤੋਂ ਬਚਣ ਲਈ ਛੱਤਰੀਆਂ, ਟੋਪੀਆਂ ਤੇ ਐਨਕਾਂ ਦੀ ਵਰਤੋਂ ਕਰੋ, ਵਾਰ-ਵਾਰ ਪਾਣੀ ਪੀ ਕੇ ਆਪਣੇ ਆਪ ਨੂੰ ਹਾਈਡ੍ਰੇਟ ਰੱਖੋ , ਜਿੰਨਾ ਸੰਭਵ ਹੋ ਸਕੇ ਤਰਲ ਪਦਾਰਥ, ਫਲ ਤੇ ਸਲਾਦ ਦਾ ਸੇਵਨ ਕਰੋ।

ਇਸ ਦੇ ਨਾਲ ਹੀ ਸ਼ਰਾਬ, ਕੈਫੀਨ ਯੁਕਤ ਤੇ ਮਿੱਠੇ ਵਾਲੇ ਪੀਣ ਵਾਲੇ ਪਦਾਰਥ ਨਾ ਪੀਣ, ਬੱਚਿਆਂ, ਬਜ਼ੁਰਗਾਂ ਸਮੇਤ ਸਿਹਤ ਸਬੰਧੀ ਸਮੱਸਿਆਵਾਂ ਵਾਲੇ ਲੋਕ ਦਿਨ ਵੇਲੇ ਬਾਹਰ ਜਾਣ ਤੋਂ ਗੁਰੇਜ਼ ਕਰਨ ਤੇ ਬਾਹਰ ਖੜ੍ਹੇ ਕਿਸੇ ਵੀ ਵਾਹਨ ਦੇ ਅੰਦਰ ਪਾਲਤੂ ਜਾਨਵਰਾਂ ਨੂੰ ਨਾ ਛੱਡਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੱਤਵਾਦੀ ਲਖਬੀਰ ਲੰਡਾ ਦੇ 3 ਗੁਰਗੇ ਗ੍ਰਿਫ਼ਤਾਰ, 'ਆਕਾ' ਲਈ ਕਰਦੇ ਸੀ ਨਸ਼ੇ ਤੇ ਹਥਿਆਰਾਂ ਦੀ ਤਸਕਰੀ

Weather Update: ਆਸਮਾਨ ਤੋਂ ਵਰ੍ਹੇਗੀ ਅੱਗ, ਸੋਚ-ਸਮਝ ਕੇ ਨਿਕਲਿਓ ਘਰੋਂ, 13 ਜੂਨ ਤੱਕ ਯੈਲੋ ਅਲਰਟ

Liquor consumption: ਪੰਜਾਬੀ ਤਾਂ ਬਸ ਬਦਨਾਮ! ਇਨ੍ਹਾਂ ਰਾਜਾਂ ਦੇ ਲੋਕ ਸਭ ਤੋਂ ਵੱਧ ਪੀਂਦੇ ਹਨ ਸ਼ਰਾਬ...

Punjab Elections: ਪੰਜਾਬ 'ਚ ਜ਼ਿਮਨੀ ਚੋਣ ਦਾ ਹੋਇਆ ਐਲਾਨ, ਇਸ ਹਲਕੇ 'ਚ ਪੈਣ ਜਾ ਰਹੀਆਂ ਵੋਟਾਂ
Punjab Elections: ਪੰਜਾਬ 'ਚ ਜ਼ਿਮਨੀ ਚੋਣ ਦਾ ਹੋਇਆ ਐਲਾਨ, ਇਸ ਹਲਕੇ 'ਚ ਪੈਣ ਜਾ ਰਹੀਆਂ ਵੋਟਾਂ
Advertisement
metaverse

ਵੀਡੀਓਜ਼

Narendra modi| ਮੋਦੀ ਨੇ ਚਾਰਜ ਸੰਭਾਲਦਿਆਂ ਹੀ ਕਿਸਾਨਾਂ ਨੂੰ ਦਿੱਤੀ ਵੱਡੀ ਸੌਗਾਤKangana Ranaut| ਥੱਪੜ ਕਾਂਡ 'ਤੇ ਪੁਲਿਸ ਦਾ ਐਕਸ਼ਨ ! ਹੋਵੇਗਾ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ'Search Operation| ਪੁਲਿਸ ਨੇ ਮਾਰਿਆ ਛਾਪਾ, ਲੋਕਾਂ ਦੇ ਫਰੋਲੇ ਘਰchildren drowned| ਨਹਾਉਂਦੇ ਬੱਚੇ ਡੁੱਬੇ, ਚਾਰ 'ਚੋਂ 3 ਨੂੰ ਬਚਾਇਆ, 1 ਲਾਪਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੱਤਵਾਦੀ ਲਖਬੀਰ ਲੰਡਾ ਦੇ 3 ਗੁਰਗੇ ਗ੍ਰਿਫ਼ਤਾਰ, 'ਆਕਾ' ਲਈ ਕਰਦੇ ਸੀ ਨਸ਼ੇ ਤੇ ਹਥਿਆਰਾਂ ਦੀ ਤਸਕਰੀ
Punjab Police: ਅੱਤਵਾਦੀ ਲਖਬੀਰ ਲੰਡਾ ਦੇ 3 ਗੁਰਗੇ ਗ੍ਰਿਫ਼ਤਾਰ, 'ਆਕਾ' ਲਈ ਕਰਦੇ ਸੀ ਨਸ਼ੇ ਤੇ ਹਥਿਆਰਾਂ ਦੀ ਤਸਕਰੀ
Weather Update: ਆਸਮਾਨ ਤੋਂ ਵਰ੍ਹੇਗੀ ਅੱਗ, ਸੋਚ-ਸਮਝ ਕੇ ਨਿਕਲਿਓ ਘਰੋਂ, 13 ਜੂਨ ਤੱਕ ਯੈਲੋ ਅਲਰਟ
Weather Update: ਆਸਮਾਨ ਤੋਂ ਵਰ੍ਹੇਗੀ ਅੱਗ, ਸੋਚ-ਸਮਝ ਕੇ ਨਿਕਲਿਓ ਘਰੋਂ, 13 ਜੂਨ ਤੱਕ ਯੈਲੋ ਅਲਰਟ
Liquor consumption: ਪੰਜਾਬੀ ਤਾਂ ਬਸ ਬਦਨਾਮ! ਇਨ੍ਹਾਂ ਰਾਜਾਂ ਦੇ ਲੋਕ ਸਭ ਤੋਂ ਵੱਧ ਪੀਂਦੇ ਹਨ ਸ਼ਰਾਬ...
Liquor consumption: ਪੰਜਾਬੀ ਤਾਂ ਬਸ ਬਦਨਾਮ! ਇਨ੍ਹਾਂ ਰਾਜਾਂ ਦੇ ਲੋਕ ਸਭ ਤੋਂ ਵੱਧ ਪੀਂਦੇ ਹਨ ਸ਼ਰਾਬ...
Punjab Elections: ਪੰਜਾਬ 'ਚ ਜ਼ਿਮਨੀ ਚੋਣ ਦਾ ਹੋਇਆ ਐਲਾਨ, ਇਸ ਹਲਕੇ 'ਚ ਪੈਣ ਜਾ ਰਹੀਆਂ ਵੋਟਾਂ
Punjab Elections: ਪੰਜਾਬ 'ਚ ਜ਼ਿਮਨੀ ਚੋਣ ਦਾ ਹੋਇਆ ਐਲਾਨ, ਇਸ ਹਲਕੇ 'ਚ ਪੈਣ ਜਾ ਰਹੀਆਂ ਵੋਟਾਂ
Punjab Weather: ਪੰਜਾਬ 'ਚ ਮੁੜ ਤੋਂ ਹੀਟ ਵੇਵ ਦਾ ਅਲਰਟ ! 1 ਦਿਨ 'ਚ 3 ਡਿਗਰੀ ਵਧਿਆ ਪਾਰਾ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

Farmers Protst: ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਦਿਆਂ ਹੀ ਐਕਸ਼ਨ ਮੋਡ 'ਚ ਕਿਸਾਨ, ਹੁਣ ਮੋਰਚਿਆਂ ਵੱਲ ਕਰਨਗੇ ਕੂਚ

PM ਬਣਦੇ ਹੀ ਮੋਦੀ ਨੇ ਕਿਸਾਨਾਂ ਦੇ ਹੱਕ 'ਚ ਮਾਰੀ ਘੁੱਗੀ, ਫਾਈਲ ਕੀਤੀ ਪਾਸ

DRDO 'ਚ ਨੌਕਰੀ ਦਾ ਮੌਕਾ, ਤਨਖ਼ਾਹ 37,000, ਬਿਨਾਂ ਲਿਖਤੀ ਪ੍ਰੀਖਿਆ ਤੋਂ ਹੋਵੇਗੀ ਚੋਣ, ਜਾਣੋ ਯੋਗਤਾ

Embed widget