ਪੜਚੋਲ ਕਰੋ

Weather Update: ਚੰਡੀਗੜ੍ਹ 'ਚ ਪਵੇਗਾ ਭਾਰੀ ਮੀਂਹ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਜਾਣੋ ਮੌਸਮ ਦਾ ਹਾਲ

Punjab Weather Update: ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਖੇਤਰਾਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਸਮੇਂ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ।

Punjab Weather Update: ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਖੇਤਰਾਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਸਮੇਂ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਸ਼ਹਿਰ 'ਚ ਪਿਛਲੇ 24 ਘੰਟਿਆਂ 'ਚ 129.7 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਬਾਰਿਸ਼ ਹੈ। ਇਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਕੱਲ੍ਹ ਵੱਧ ਤੋਂ ਵੱਧ ਤਾਪਮਾਨ 27.8 ਡਿਗਰੀ ਸੈਲਸੀਅਸ ਦਰਜ ਕੀਤਾ ਸੀ। ਜਿਸ ਵਿਚ 24 ਘੰਟਿਆਂ ਵਿਚ 6.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ ਆਮ ਨਾਲੋਂ 5.7 ਡਿਗਰੀ ਸੈਲਸੀਅਸ ਘੱਟ ਸੀ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਸਵੇਰੇ ਸਾਢੇ ਪੰਜ ਵਜੇ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 15 ਅਗਸਤ ਤੱਕ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਪਹਿਲੀ ਜੂਨ ਤੋਂ ਹੁਣ ਤੱਕ ਸ਼ਹਿਰ ਵਿੱਚ ਕੁੱਲ 455.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਪਰ ਇਹ ਅਜੇ ਵੀ ਆਮ ਨਾਲੋਂ 39.6 ਫੀਸਦੀ ਘੱਟ ਹੈ। ਪਿਛਲੇ ਦਿਨੀਂ ਪੰਚਕੂਲਾ ਵਿੱਚ ਵੀ ਚੰਗੀ ਬਾਰਿਸ਼ ਦੇਖਣ ਨੂੰ ਮਿਲੀ। ਮੋਹਾਲੀ ਦੇ ਏਅਰਪੋਰਟ 'ਤੇ 83.0 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਸਮੇਂ ਹਵਾ ਵਿੱਚ ਵੱਧ ਤੋਂ ਵੱਧ ਨਮੀ 98 ਫੀਸਦੀ ਅਤੇ ਘੱਟੋ-ਘੱਟ ਨਮੀ 69 ਫੀਸਦੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕੱਲ੍ਹ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 27.6 ਡਿਗਰੀ ਸੈਲਸੀਅਸ ਦਰਜ ਕੀਤਾ ਸੀ। ਘੱਟੋ-ਘੱਟ ਤਾਪਮਾਨ 24.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 27.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25.1 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 13 ਅਗਸਤ ਨੂੰ ਇਸ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਪਰ 14 ਅਤੇ 15 ਅਗਸਤ ਨੂੰ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ। ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget