ਪੜਚੋਲ ਕਰੋ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

ਲੰਬੀ ਉਡੀਕ ਮਗਰੋਂ ਆਖਰ ਚੰਡੀਗੜ੍ਹ 'ਚ ਮਾਨਸੂਨ ਪਹੁੰਚ ਗਈ ਹੈ। ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ। ਟ੍ਰਾਈਸਿਟੀ ਵਿੱਚ ਮਾਨਸੂਨ ਦੀ ਇਹ ਪਹਿਲੀ ਬਾਰਸ਼ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Chandigarh Weather Update: ਲੰਬੀ ਉਡੀਕ ਮਗਰੋਂ ਆਖਰ ਚੰਡੀਗੜ੍ਹ 'ਚ ਮਾਨਸੂਨ ਪਹੁੰਚ ਗਈ ਹੈ। ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ। ਟ੍ਰਾਈਸਿਟੀ ਵਿੱਚ ਮਾਨਸੂਨ ਦੀ ਇਹ ਪਹਿਲੀ ਬਾਰਸ਼ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਮਾਨਸੂਨ ਦੋ ਦਿਨ ਦੀ ਦੇਰੀ ਨਾਲ ਚੰਡੀਗੜ੍ਹ ਪਹੁੰਚਿਆ ਹੈ। ਮੌਸਮ ਵਿਭਾਗ ਨੇ ਅਨੁਮਾਨ ਲਾਇਆ ਸੀ ਕਿ ਮਾਨਸੂਨ 29 ਤੇ 30 ਜੂਨ ਨੂੰ ਚੰਡੀਗੜ੍ਹ ਪਹੁੰਚੇਗੀ।

ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਸੀ। ਤਿੰਨੇ ਦਿਨ ਬੱਦਲਵਾਈ ਰਹੇਗੀ। ਉਂਝ ਤਾਪਮਾਨ 'ਚ ਕੋਈ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।

ਇਸੇ ਤਰ੍ਹਾਂ 3 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਤੋਂ ਬਾਅਦ 4 ਜੁਲਾਈ ਨੂੰ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। 5 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਘੱਟੋ-ਘੱਟ ਤਾਪਮਾਨ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਗਿਰਾਵਟ ਤੇਜ਼ ਹਵਾਵਾਂ ਕਾਰਨ ਹੋਈ ਹੈ ਕਿਉਂਕਿ ਪਿਛਲੇ 24 ਘੰਟਿਆਂ ਤੋਂ ਸ਼ਹਿਰ ਵਿੱਚ ਲਗਾਤਾਰ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਅੱਜ ਦੇ ਮੀਂਹ ਤੋਂ ਬਾਅਦ ਤਾਪਮਾਨ 'ਚ ਹਲਕੀ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget