ਪੜਚੋਲ ਕਰੋ

High Court: 1158 ਸਹਾਇਕ ਪ੍ਰੋਫੈਸਰ ਦੀ ਭਰਤੀ 'ਤੇ ਹਾਈਕੋਰਟ ਸਖ਼ਤ, ਤੁਰੰਤ ਸਟੇਸ਼ਨ ਅਲਾਟ ਕਰਨ ਦੇ ਹੁਕਮ !

High Court on 1158 Assistant Professors: ਸਿੰਗਲ ਬੈਂਚ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਵੱਲੋਂ ਸੀ.ਐਮ.ਫਾਈਲ ਕੀਤੀ ਗਈ ਹੈ ਇਸ ਲਈ ਜਦੋਂ ਤੱਕ ਇਸ ਕੇਸ ਦਾ ਫ਼ੈਸਲਾ ਨਹੀਂ ਹੋ ਜਾਂਦਾ ਉਸ ਸਮੇਂ ਲਈ ਜਿਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ

High Court on 1158 Assistant Professors:  : ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ  ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ  ਅਪੀਲ ਉੱਤੇ 29 ਨਵੰਬਰ, 2023 ਨੂੰ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੇਸ਼ ਹੋਏ  ਵਕੀਲ ਨੇ 1158 ਸਹਾਇਕ ਪ੍ਰੋਫੈਸਰ/ ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 472 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਗਈ 

ਸਰਕਾਰ ਦੇ ਵਕੀਲ ਨੇ ਮਾਣਯੋਗ  ਚੀਫ਼ ਜਸਟਿਸ ਰੀਤੂ ਬਾਹਰੀ ਦੀ ਅਗਵਾਈ ਵਾਲੇ ਡਬਲ ਬੈਂਚ ਨੂੰ ਦੱਸਿਆ ਗਿਆ ਕਿ ਸਰਕਾਰੀ ਕਾਲਜਾਂ ਵਿਚ ਲੰਮੇ ਸਮੇਂ ਬਾਅਦ ਭਰਤੀ ਪ੍ਰਕਿਰਿਆ ਆਰੰਭੀ ਗਈ ਸੀ ਜਿਸ ਸਬੰਧੀ ਇਮਤਿਹਾਨ ਲੈਣ ਦੀ ਪ੍ਰਕਿਰਿਆ ਉਪਰੰਤ ਚੁਣੇ ਗਏ 607 ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਸੀ ਜਿਨ੍ਹਾਂ ਵਿਚੋਂ 135 ਉਮੀਦਵਾਰਾਂ ਨੂੰ ਸਟੇਸ਼ਨ ਵੀ ਅਲਾਟ ਕਰ ਦਿੱਤੇ ਗਏ ਸਨ ਅਤੇ ਉਹ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਜਦਕਿ 472 ਸਹਾਇਕ ਪ੍ਰੋਫੈਸਰ ਨੂੰ ਸਟੇਸ਼ਨ ਅਲਾਟ ਕਰਨ ਦੀ ਪ੍ਰੀਕਿਰਿਆ ਰਹਿੰਦੀ ਸੀ ਜਿਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਵਲੋਂ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਸੀ।
 
ਸਿੰਗਲ ਬੈਂਚ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਵੱਲੋਂ ਸੀ.ਐਮ.ਫਾਈਲ ਕੀਤੀ ਗਈ ਹੈ ਇਸ ਲਈ ਜਦੋਂ ਤੱਕ ਇਸ ਕੇਸ ਦਾ ਫ਼ੈਸਲਾ ਨਹੀਂ ਹੋ ਜਾਂਦਾ ਉਸ ਸਮੇਂ ਲਈ ਜਿਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰਨ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰ ਦੀ ਬਹੁਤ ਘਾਟ ਹੈ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਕੀਲ ਵਲੋਂ ਕੇਸ ਦੇ ਜਲਦ ਨਿਪਟਾਰੇ ਲਈ ਅਗਲੀ ਸੁਣਵਾਈ ਜਲਦ ਕਰਨ ਦੀ ਵੀ ਮੰਗ ਕੀਤੀ ਗਈ। ਜਿਸ ਨੂੰ ਪ੍ਰਵਾਨ ਕਰਦਿਆਂ ਕੋਰਟ ਨੇ ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ ਕਰਨ ਦਾ ਹੁਕਮ ਸੁਣਾਉਂਦਿਆਂ ਅਗਲੀ ਸੁਣਵਾਈ 13 ਦਸੰਬਰ 2023 ਨੂੰ ਰੱਖੀ ਹੈ। 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

Chandigarh Police: ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ! 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ! 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
Big News: ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
Punjab Chandigarh Weather: ਪੰਜਾਬ ਦੇ 3 ਜ਼ਿਲ੍ਹਿਆਂ 'ਚ ਤੇਜ਼ ਬਾਰਿਸ਼, ਜਲੰਧਰ ਛਾਇਆ ਹਨੇਰਾ, ਲੁਧਿਆਣਾ ਵਿੱਚ ਧੂੜ ਭਰੀ ਹਨੇਰੀ; 8 ਜ਼ਿਲ੍ਹਿਆਂ 'ਚ ਅਲਰਟ ਜਾਰੀ...
ਪੰਜਾਬ ਦੇ 3 ਜ਼ਿਲ੍ਹਿਆਂ 'ਚ ਤੇਜ਼ ਬਾਰਿਸ਼, ਜਲੰਧਰ ਛਾਇਆ ਹਨੇਰਾ, ਲੁਧਿਆਣਾ ਵਿੱਚ ਧੂੜ ਭਰੀ ਹਨੇਰੀ; 8 ਜ਼ਿਲ੍ਹਿਆਂ 'ਚ ਅਲਰਟ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
Embed widget