ਪੜਚੋਲ ਕਰੋ

Sikh Women Helmet: ਚੰਡੀਗੜ੍ਹ 'ਚ ਸਿੱਖ ਔਰਤਾਂ ਵੱਲੋਂ ਹੈਲਮੇਟ ਨਾ ਪਹਿਨਣ 'ਤੇ ਸਖ਼ਤ ਹੋਇਆ ਹਾਈਕੋਰਟ, ਕੇਂਦਰ ਦੇ ਜਵਾਬ 'ਤੇ ਲਾਈ ਫਟਕਾਰ 

Chandigarh Sikh Women Helmet: ਹਾਈਕੋਰਟ ਨੇ ਕਿਹਾ, ਸਿੱਖ ਔਰਤਾਂ ਦੀ ਪਛਾਣ ਕਿਵੇਂ ਹੋਵੇਗੀ ? ਕੀ ਹਰ ਵਾਹਨ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਪੁੱਛੀ ਜਾਵੇਗੀ ? ਹਾਈ ਕੋਰਟ ਨੇ ਮੋਟਰ ਵਾਹਨ ਹਾਦਸਿਆਂ ਅਤੇ ਸੜਕ ਸੁਰੱਖਿਆ ਨੂੰ

Chandigarh Sikh Women Helmet: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੇਟ ਤੋਂ ਛੋਟ ਦੇਣ ਬਾਰੇ ਕੇਂਦਰ ਸਰਕਾਰ ਦੇ ਜਵਾਬ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਹਾਈ ਕੋਰਟ ਵਿੱਚ ਆਪਣੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਕਿਹਾ ਕਿ ਮੋਟਰ ਵਹੀਕਲ ਐਕਟ ਵਿੱਚ ਅਜਿਹੀ ਕੋਈ ਛੋਟ ਨਹੀਂ ਹੈ, ਪਰ ਰਾਜ ਸਰਕਾਰ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਇਸ ਮਾਮਲੇ 'ਚ ਸ਼੍ਰੋਮਣੀ ਕਮੇਟੀ ਤੋਂ ਵੀ ਜਵਾਬ ਮੰਗਿਆ ਹੈ।

ਹਾਈਕੋਰਟ ਨੇ ਕਿਹਾ, ਸਿੱਖ ਔਰਤਾਂ ਦੀ ਪਛਾਣ ਕਿਵੇਂ ਹੋਵੇਗੀ ? ਕੀ ਹਰ ਵਾਹਨ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਪੁੱਛੀ ਜਾਵੇਗੀ ? ਹਾਈ ਕੋਰਟ ਨੇ ਮੋਟਰ ਵਾਹਨ ਹਾਦਸਿਆਂ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ਵਿੱਚ ਕਿਹਾ ਸੀ ਕਿ 6 ਜੁਲਾਈ 2018 ਨੂੰ ਮੋਟਰ ਵਹੀਕਲ ਐਕਟ ਵਿੱਚ ਸੋਧ ਕਰਕੇ ਸਿਰਫ਼ ਦਸਤਾਰ ਸਜਾਉਣ ਵਾਲੀਆਂ ਸਿੱਖ ਔਰਤਾਂ ਨੂੰ ਹੈਲਮਟ ਪਹਿਨਣ ਤੋਂ ਛੋਟ ਦੇਣ ਦੀ ਵਿਵਸਥਾ ਕੀਤੀ ਗਈ ਸੀ।

ਇਸ ਤਹਿਤ ਬਾਕੀ ਸਾਰੀਆਂ ਔਰਤਾਂ ਲਈ ਹੈਲਮੇਟ ਲਾਜ਼ਮੀ ਕਰ ਦਿੱਤਾ ਗਿਆ ਸੀ। ਜਦੋਂ ਵਿਰੋਧ ਹੋਇਆ ਤਾਂ ਕੇਂਦਰ ਦੀ ਰਾਏ ਲੈ ਕੇ ਨਿਯਮਾਂ ਨੂੰ ਬਦਲ ਦਿੱਤਾ ਗਿਆ। ਹਾਈ ਕੋਰਟ ਨੇ ਹੁਣ ਕੇਂਦਰ ਤੋਂ ਨਵੇਂ ਸਿਰੇ ਤੋਂ ਗੰਭੀਰਤਾ ਨਾਲ ਵਿਚਾਰ ਕਰਨ ਦੀ ਮੰਗ ਕੀਤੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget