ਪੜਚੋਲ ਕਰੋ

Chandigarh Mayor Poll: ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਤੇ ਪ੍ਰਸ਼ਾਸਨ ਤੋਂ ਮੰਗਿਆ ਜਵਾਬ, ਤਿੰਨ ਹਫ਼ਤਿਆਂ ਦਾ ਦਿੱਤਾ ਸਮਾਂ 

Chandigarh Mayor Poll Result : ਚੰਡੀਗੜ੍ਹ ਮੇਅਰ ਚੋਣ ਨਤੀਜਿਆਂ ਖਿਲਾਫ਼ ਪਾਈ ਗਈ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ HC ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਹਾਈ ਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗ ਲਿਆ ਹੈ

Chandigarh Mayor Poll Result : ਚੰਡੀਗੜ੍ਹ ਮੇਅਰ ਚੋਣ ਨਤੀਜਿਆਂ ਖਿਲਾਫ਼ ਪਾਈ ਗਈ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਹਾਈ ਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗ ਲਿਆ ਹੈ। ਹਾਈ ਕੋਰਟ ਨੇ  ਜਵਾਬ ਦਾਖਲ ਕਰਨ ਦੇ ਲਈ ਤਿੰਨ ਹਫ਼ਤੇ ਦਾ ਸਮਾਂ ਦਿੱਤਾ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਹੁਣ ਤਿੰਨ ਹਫਤਿਆਂ ਬਾਅਦ ਹੋਵੇਗੀ।

ਹਾਲਾਂਕਿ ਵੱਡੀ ਗੱਲ ਰਹੀ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਮੇਅਰ ਚੋਣ ਨਤੀਜਿਆਂ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ ਪਰ ਹਾਈ ਕੋਰਟ ਨੇ ਇਸ 'ਤੇ ਕੋਈ ਸਟੇਅ ਨਹੀਂ ਲਗਾਈ। ਪਟੀਸ਼ਨਰ ਕੁਲਦੀਪ ਕੁਮਾਰ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ ਮੇਅਰ ਚੋਣ ਪ੍ਰਕੀਰਿਆ 'ਚ ਵੱਡੀ ਗੜਬੜੀ ਕੀਤੀ ਗਈ ਹੈ। ਚੋਣ ਅਫ਼ਸਰ ਅਨਿਲ ਮਸੀਹ ਨੇ ਗ਼ੈਰ ਕਾਨੂੰਨੀ ਢੰਗ ਨਾਲ ਬੈਲੇਟ ਪੇਪਰ ਰੱਦ ਕੀਤੇ ਹਨ।


ਜਦੋਂ ਵੋਟਾਂ ਦੀ ਗਿਣਤੀ ਸਮੇਂ ਚੋਣ ਅਫ਼ਸਰ ਅਨਿਲ ਮਸੀਹ ਨੇ ਨਾਂ ਤਾਂ ਕੋਈ ਇਲੈਕਸ਼ਨ ਏਜੰਟ ਨੂੰ ਅੱਗੇ ਆਉਣ ਦਿੱਤਾ ਅਤੇ ਨਾਂ ਹੀ ਸਾਨੂੰ ਦਿਖਾ ਕੇ ਸਾਡੇ ਬੈਲੇਟ ਪੇਪਰ ਰੱਦ ਕੀਤੇ। ਸਿਰਫ਼ ਇੱਕ ਪਾਰਟੀ ਨੂੰ ਜਤਾਉਣ ਦੇ ਲਈ ਇਹ ਸਾਰੀ ਖੇਡ ਰਚਾਈ ਗਈ। ਹਾਈਕੋਰਟ ਨੇ ਇਹ ਸਾਰੀਆਂ ਦਲੀਲਾਂ ਸੁਣ ਤੋਂ ਬਾਅਦ ਸਾਰੇ ਰਿਕਾਰਡ ਤਲਬ ਕਰ ਲਿਆ ਹੈ ਨਗਰ ਨਿਗਮ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗ ਲਿਆ ਹੈ। 

 

ਬੀਤੇ ਦਿਨ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਹੋਈ ਸੀ। ਜਿਸ ਵਿੱਚ ਭਾਜਪਾ ਦੇ ਮਨੋਜ ਸੋਨਕਰ 4 ਵੋਟਾਂ ਨਾਲ ਜਿੱਤ ਕੇ ਮੇਅਰ ਬਣੇ। ਹਾਲਾਂਕਿ ਭਾਜਪਾ ਕੋਲ ਸੰਸਦ ਮੈਂਬਰਾਂ ਅਤੇ ਕੌਂਸਲਰਾਂ ਸਮੇਤ ਸਿਰਫ਼ 15 ਵੋਟਾਂ ਸਨ। ਉਨ੍ਹਾਂ ਨੂੰ ਅਕਾਲੀ ਦਲ ਦੀ ਇੱਕ ਵੋਟ ਮਿਲੀ। ਕਾਂਗਰਸ ਅਤੇ ‘ਆਪ’ ਦੀਆਂ ਕੁੱਲ 20 ਵੋਟਾਂ ਸਨ ਪਰ ਇਨ੍ਹਾਂ ਵਿੱਚੋਂ ਚੋਣ ਅਧਿਕਾਰੀ ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ ਜਿਸ ਕਰਕੇ ਬੀਜੇਪੀ 16 ਵੋਟਾਂ ਹਾਸਲ ਕਰਕੇ ਜਿੱਤ ਗਈ ਸੀ। 


ਚੋਣ ਤੋਂ ਤੁਰੰਤ ਬਾਅਦ ਕਾਂਗਰਸ ਤੇ ਆਮ ਆਦਮੀ ਪਾਰਟੀ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਅਪੀਲ ਕਰਦਿਆਂ ਕਿਹਾ ਕਿ ਇਹ ਚੋਣ ਗ਼ਲਤ ਹੈ, ਉਸ ਦੀਆਂ ਅੱਠ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ ਹਨ। ਇਸ ਦਾ ਕੋਈ ਕਾਰਨ ਨਹੀ ਦੱਸਿਆ ਗਿਆ। 

ਕੁਲਦੀਪ ਕੁਮਾਰ ਵੱਲੋਂ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਨੇ ਦੁਪਹਿਰ 2:15 ਵਜੇ ਪਟੀਸ਼ਨ ਦਾਖ਼ਲ ਕਰ ਕੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਚੋਣ ਦਾ ਰਿਕਾਰਡ ਸੀਲ ਕੀਤਾ ਜਾਵੇ, ਇਹ ਲੋਕਤੰਤਰ ਦਾ ਸਿੱਧਾ ਕਤਲ ਹੈ। ਹਾਈ ਕੋਰਟ ਨੇ ਫ਼ੌਰੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰਦਿਆਂ ਬੁੱਧਵਾਰ ਸਵੇਰੇ ਸੁਣਵਾਈ ਕਰਨ ਦਾ ਫ਼ੈਸਲਾ ਸੁਣਾਇਆ।

ਟਾਪ ਹੈਡਲਾਈਨ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget