ਪੜਚੋਲ ਕਰੋ

ਚੰਡੀਗੜ੍ਹ 'ਚ ਸਟੇਟ ਲੈਵਲ ਮਹਿਲਾ ਹਾਕੀ ਖਿਡਾਰਨ ਦਾ ਕਤਲ, ਭੂਆ ਦੇ ਮੁੰਡੇ ਨੇ ਭਿਆਨਕ ਵਾਰਦਾਤ ਨੂੰ ਦਿੱਤਾ ਅੰਜਾਮ

Chandigarh News: ਚੰਡੀਗੜ੍ਹ ਦੇ ਸੈਕਟਰ 38 ਵਿੱਚ ਇੱਕ ਰਾਜ ਪੱਧਰੀ ਮਹਿਲਾ ਹਾਕੀ ਖਿਡਾਰਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।

Chandigarh News: ਚੰਡੀਗੜ੍ਹ ਦੇ ਸੈਕਟਰ 38 ਵਿੱਚ ਇੱਕ ਰਾਜ ਪੱਧਰੀ ਮਹਿਲਾ ਹਾਕੀ ਖਿਡਾਰਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਕਤਲ ਜੱਦੀ ਜਾਇਦਾਦ ਦੇ ਝਗੜੇ ਕਾਰਨ ਹੋਇਆ ਹੈ। ਭੂਆ ਦੇ ਮੁੰਡੇ ਨੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਇਸ ਅਪਰਾਧ ਨੂੰ ਅੰਜਾਮ ਦਿੱਤਾ।

ਸੂਚਨਾ ਮਿਲਣ 'ਤੇ ਸੈਕਟਰ 39 ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਭੂਆ ਦੇ ਮੁੰਡੇ ਅਤੇ ਪਰਿਵਾਰ ਦੇ ਛੇ ਹੋਰ ਮੈਂਬਰਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਫਰਾਰ ਹਨ। ਪੁਲਿਸ ਉਨ੍ਹਾਂ ਨੂੰ ਲੱਭਣ ਲਈ ਛਾਪੇਮਾਰੀ ਕਰ ਰਹੀ ਹੈ।

ਖਿਡਾਰਨ ਦੀ ਪਛਾਣ ਤਾਨੀਆ ਵਜੋਂ ਹੋਈ ਹੈ। ਉਸ ਨੇ ਸ਼ੁੱਕਰਵਾਰ ਨੂੰ ਰਾਜ ਪੱਧਰੀ ਮੁਕਾਬਲੇ ਵਿੱਚ ਖੇਡਣਾ ਸੀ। ਚੰਡੀਗੜ੍ਹ ਯੂਟੀ ਹਾਕੀ ਐਸੋਸੀਏਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤਾਨਿਆ ਆਪਣੀ ਗ੍ਰੈਜੂਏਸ਼ਨ ਕਰ ਰਹੀ ਸੀ ਅਤੇ ਆਪਣੇ ਫਾਈਨਲ ਈਅਰ ਸੀ। ਉਹ ਯੂਟੀ ਸਟੇਟ ਟੀਮ ਲਈ ਇੱਕ ਸੀਨੀਅਰ ਖਿਡਾਰੀ ਸੀ, ਫਾਰਵਰਡ ਖੇਡ ਰਹੀ ਸੀ। ਉਹ ਹੁਣ ਰਾਸ਼ਟਰੀ ਪੱਧਰ 'ਤੇ ਖੇਡਾਂ ਲਈ ਤਿਆਰੀ ਕਰ ਰਹੀ ਸੀ।

ਉਸ ਨੇ ਇਸ ਹਫ਼ਤੇ ਕਰਨਾਟਕ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਉਸ ਦਾ ਕਤਲ ਕਰ ਦਿੱਤਾ ਗਿਆ। ਉਸਦੀ ਮੌਤ ਦੀ ਖ਼ਬਰ ਸੁਣ ਕੇ, ਉਸਦੇ ਸਾਥੀ ਅਤੇ ਟੀਮ ਦੇ ਮੈਂਬਰ ਹਸਪਤਾਲ ਪਹੁੰਚੇ। ਤਾਨੀਆ ਪੰਜਾਬ ਯੂਨੀਵਰਸਿਟੀ ਦੇ ਮੈਦਾਨ ਵਿੱਚ ਟ੍ਰੈਨਿੰਗ ਲੈਂਦੀ ਸੀ ਅਤੇ ਅਕਸਰ ਉੱਥੇ ਜੂਨੀਅਰਾਂ ਨੂੰ ਹਾਕੀ ਸਿਖਾਉਂਦੀ ਸੀ।

ਘਟਨਾ ਦੀ ਜਾਣਕਾਰੀ ਮਿਲਣ 'ਤੇ ਸੈਕਟਰ 39 ਪੁਲਿਸ ਮੌਕੇ 'ਤੇ ਪਹੁੰਚੀ ਅਤੇ ਰਵੀ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ। ਦੋਸ਼ੀ ਮੌਕੇ ਤੋਂ ਭੱਜ ਗਏ ਹਨ। ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਜਾਂਚ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget