ਪੜਚੋਲ ਕਰੋ

Chandigarh News: ਵੋਟਾਂ ਤੋਂ ਪਹਿਲਾਂ ਚੰਡੀਗੜ੍ਹ 'ਚ ਫੜ੍ਹੀ ਗਈ 80 ਲੱਖ ਦੀ ਨਜਾਇਜ਼ ਸ਼ਰਾਬ, 4 ਦੋਸ਼ੀ ਗ੍ਰਿਫਤਾਰ, ਜਾਣੋ ਕਿਸ ਨਾਲ ਜੁੜੇ ਤਾਰ

ਚੰਡੀਗੜ੍ਹ ਆਪ੍ਰੇਸ਼ਨ ਸੈੱਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ-22 ਸਥਿਤ ਬੇਸਮੈਂਟ 'ਚ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਪਈ ਹੈ ਜਿਸ ਤੋਂ ਬਾਅਦ ਪੁਲਸ ਨੇ ਉਥੇ ਛਾਪਾ ਮਾਰਿਆ ਤਾਂ ਦੇਖਿਆ ਕਿ ਉਥੇ ਸ਼ਰਾਬ ਦੀਆਂ ਕਈ ਪੇਟੀਆਂ ਪਈਆਂ ਸਨ।

ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਦੀ ਟੀਮ ਨੇ ਕਰੀਬ 80 ਲੱਖ ਰੁਪਏ ਦੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਚਾਰ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਿਨ੍ਹਾਂ ਦੇ ਖ਼ਿਲਾਫ਼ ਪੁਲਿਸ ਨੇ ਸੈਕਟਰ-17 ਥਾਣੇ 'ਚ ਧਾਰਾ 61-1-14 ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਮੁਹਾਲੀ ਫੇਜ਼-11 ਵਾਸੀ ਰਾਕੇਸ਼ ਕੁਮਾਰ, ਯੂਪੀ ਵਾਸੀ ਨਵੀਨ, ਸੰਤ ਪ੍ਰਕਾਸ਼ ਅਤੇ ਹਰਿਆਣਾ ਵਾਸੀ ਕਰਮਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਕੁੱਲ 640 ਅੰਗਰੇਜ਼ੀ ਸ਼ਰਾਬ/ਵਾਈਨ ਅਤੇ 2468 ਵੱਖ-ਵੱਖ ਬਰਾਂਡਾਂ ਦੀ ਬੀਅਰ ਬਰਾਮਦ ਕੀਤੀ ਹੈ। ਜਿਸ ਨੂੰ ਬੇਸਮੈਂਟ ਵੇਅਰਹਾਊਸ/ਬੇਸਮੈਂਟ SCO ਨੰਬਰ 2469, ਸੈਕਟਰ 22/C ਵਿੱਚ ਰੱਖਿਆ ਗਿਆ ਸੀ।

ਸੈਕਟਰ-22 ਵਿੱਚ ਆਪਰੇਸ਼ਨ ਸੈੱਲ ਦਾ ਛਾਪਾ

ਜਾਣਕਾਰੀ ਅਨੁਸਾਰ ਚੰਡੀਗੜ੍ਹ ਆਪ੍ਰੇਸ਼ਨ ਸੈੱਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ-22 ਸਥਿਤ ਬੇਸਮੈਂਟ 'ਚ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਪਈ ਹੈ ਜਿਸ ਤੋਂ ਬਾਅਦ ਪੁਲਸ ਨੇ ਉਥੇ ਛਾਪਾ ਮਾਰਿਆ ਤਾਂ ਦੇਖਿਆ ਕਿ ਉਥੇ ਸ਼ਰਾਬ ਦੀਆਂ ਕਈ ਪੇਟੀਆਂ ਪਈਆਂ ਸਨ। ਜਦੋਂ ਪੁਲਿਸ ਨੇ ਉਥੇ ਮੌਜੂਦ ਲੋਕਾਂ ਤੋਂ ਪਰਮਿਟ ਜਾਂ ਲਾਇਸੈਂਸ ਮੰਗੇ ਤਾਂ ਉਹ ਵਿਖਾ ਨਹੀਂ ਸਕੇ, ਜਿਸ ਤੋਂ ਬਾਅਦ ਪੁਲਿਸ ਨੇ ਸ਼ਰਾਬ ਦੀਆਂ ਸਾਰੀਆਂ ਪੇਟੀਆਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ |

ਸੈਕਟਰ-35 ਦੇ ਗੋਦਾਮ ਵਿੱਚ ਕੀਤੀ ਜਾਣੀ ਸੀ ਸ਼ਿਫਟ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਬਰਾਮਦ ਕੀਤੀ ਨਾਜਾਇਜ਼ ਸ਼ਰਾਬ ਸੈਕਟਰ-35 ਸਥਿਤ ਇੱਕ ਗੋਦਾਮ ਵਿੱਚ ਭੇਜੀ ਜਾਣੀ ਸੀ। ਹੁਣ ਪੁਲੀਸ ਸੈਕਟਰ-35 ਸਥਿਤ ਗੋਦਾਮ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ। ਇਹ ਕਿਸਦਾ ਗੋਦਾਮ ਹੈ, ਪੁਲਿਸ ਫੜੇ ਗਏ ਮੁਲਜ਼ਮਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ ਕਿ ਉਹ ਇਸ ਤੋਂ ਪਹਿਲਾਂ ਕਿੰਨੀ ਨਾਜਾਇਜ਼ ਸ਼ਰਾਬ ਸਪਲਾਈ ਕਰ ਚੁੱਕੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Chandigarh News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget