ਪੜਚੋਲ ਕਰੋ

ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ: ਹਰਜੋਤ ਬੈਂਸ

Punjab News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਾਲ 2017 ਤੋਂ ਚਲ ਰਹੀਆਂ ਪ੍ਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ 3,51,724 ਬੱਚਿਆਂ ਦੀ ਵਰਦੀਆਂ ਦਿੱਤੀਆਂ ਜਾਣਗੀਆਂ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਾਲ 2017 ਤੋਂ ਚੱਲ ਰਹੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹ ਰਹੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਾਲ 2017 ਤੋਂ ਚਲ ਰਹੀਆਂ ਪ੍ਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ 3,51,724 ਬੱਚਿਆਂ ਦੀ ਵਰਦੀਆਂ ਦਿੱਤੀਆਂ ਜਾਣਗੀਆਂ।
 
ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਸਿੱਖਿਆ ਵਿਭਾਗ ਵੱਲੋਂ 21.10 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।
 
ਬੈਂਸ ਨੇ ਦੱਸਿਆ ਕਿ ਇਹਨਾਂ ਬੱਚਿਆਂ ਨੂੰ ਪਹਿਲਾਂ ਸਕੂਲ ਵਰਦੀ ਨਹੀਂ ਦਿੱਤੀ ਜਾਂਦੀ ਸੀ ਪਰ ਮਾਮਲਾ ਜਦੋਂ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਇਸ ਬਾਰੇ ਸਿੱਖਿਆ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ। ਸਿੱਖਿਆ ਮੰਤਰੀ ਨੇ ਕਿਹਾ ਕਿ  ਪ੍ਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰੌਚਿਕਤਾ ਭਰਪੂਰ ਵਿਸ਼ੇਸ਼ ਕਲਾਸ-ਰੂਮ ਵੀ ਤਿਆਰ ਕਰਵਾਏ ਗਏ ਹਨ।

ਬੈਂਸ ਨੇ ਕਿਹਾ ਕਿ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਦਾ ਹਰ ਪੱਖ ਤੋਂ ਵਿਕਾਸ ਕਰਨਾ ਹੈ ਜਿਸਦੇ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਵਾਸਤੇ ਸਰਕਾਰ ਹਰ ਸੰਭਵ ਉਪਰਾਲੇ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget