ਪੜਚੋਲ ਕਰੋ

Chandigarh News: ਗੁੱਸੇ 'ਚ ਅੰਨ੍ਹੇ ਨੌਜਵਾਨ ਨੇ ਆਪਣੇ ਹੀ ਪਰਿਵਾਰ 'ਤੇ ਚੜ੍ਹਾਈ ਰੇਂਜ ਰੋਵਰ, ਇੱਕ ਦੀ ਮੌਤ ਦੋ ਗੰਭੀਰ ਜ਼ਖਮੀ

Chandigarh News: ਪੰਜਾਬ ਦੇ ਮੁਹਾਲੀ 'ਚ ਇੱਕ ਨੌਜਵਾਨ ਨੇ ਗੁੱਸੇ 'ਚ ਆ ਕੇ ਆਪਣੇ ਹੀ ਪਰਿਵਾਰ ਦੇ ਤਿੰਨ ਮੈਂਬਰਾਂ 'ਤੇ ਕਾਰ ਚੜ੍ਹਾ ਦਿੱਤੀ ਜਿਸ ਵਿੱਚ ਮੁਲਜ਼ਮ ਦੇ ਚਚੇਰੇ ਭਰਾ ਰਣਜੀਤ ਸਿੰਘ (40) ਦੀ ਇਲਾਜ ਦੌਰਾਨ ਮੌਤ ਹੋ ਗਈ।

Chandigarh News: ਪੰਜਾਬ ਦੇ ਮੁਹਾਲੀ 'ਚ ਇੱਕ ਨੌਜਵਾਨ ਨੇ ਗੁੱਸੇ 'ਚ ਆ ਕੇ ਆਪਣੇ ਹੀ ਪਰਿਵਾਰ ਦੇ ਤਿੰਨ ਮੈਂਬਰਾਂ 'ਤੇ ਕਾਰ ਚੜ੍ਹਾ ਦਿੱਤੀ ਜਿਸ ਵਿੱਚ ਮੁਲਜ਼ਮ ਦੇ ਚਚੇਰੇ ਭਰਾ ਰਣਜੀਤ ਸਿੰਘ (40) ਦੀ ਇਲਾਜ ਦੌਰਾਨ ਮੌਤ ਹੋ ਗਈ। ਜਦਕਿ ਮਾਂ ਤੇ ਚਾਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੋਵਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਮੁਲਜ਼ਮ ਨੌਜਵਾਨ ਫਰਾਰ ਹੈ। ਉਸ ਦੀ ਪਛਾਣ ਦਵਿੰਦਰ (27) ਵਾਸੀ ਪਿੰਡ ਮਨੌਲੀ ਵਜੋਂ ਹੋਈ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।

ਪਿੰਡ ਮਨੌਲੀ ਵਾਸੀ ਬਲਜੀਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਨਾਂ ਦਾ ਸਾਂਝਾ ਪਰਿਵਾਰ ਹੈ। ਮੰਗਲਵਾਰ ਨੂੰ ਚਾਚੇ ਦੇ ਬੇਟੇ ਦਵਿੰਦਰ ਨਾਲ ਪਰਿਵਾਰ 'ਚ ਲੜਾਈ ਹੋ ਗਈ। ਉਹ ਗੁੱਸੇ 'ਚ ਆ ਗਿਆ ਤੇ ਆਪਣੀ ਰੇਂਜ ਰੋਵਰ ਕਾਰ ਲੈ ਕੇ ਘਰੋਂ ਨਿਕਲਣ ਲੱਗਾ। ਇਹ ਦੇਖ ਕੇ ਉਸ ਦੇ ਭਰਾ ਰਣਜੀਤ ਸਿੰਘ, ਚਾਚਾ ਜਰਨੈਲ ਸਿੰਘ, ਦਵਿੰਦਰ ਦੀ ਮਾਂ ਮਨਜੀਤ ਕੌਰ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਡਰਾਉਣ ਲਈ ਤੇਜ਼ ਰਫਤਾਰ ਕਾਰ ਉਨ੍ਹਾਂ ਵੱਲ ਮੋੜ ਦਿੱਤੀ।

ਇਸ ਕਾਰਨ ਤਿੰਨੋਂ ਕਾਰ ਨਾਲ ਟਕਰਾ ਗਏ ਤੇ ਜ਼ਮੀਨ 'ਤੇ ਡਿੱਗ ਪਏ। ਤਿੰਨਾਂ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ’ਤੇ ਉਨ੍ਹਾਂ ਨੂੰ ਮੁਹਾਲੀ ਦੇ ਫੇਜ਼-8 ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਰਣਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget