ਪੜਚੋਲ ਕਰੋ

Chandigarh News: ਐੱਮ ਸੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਤੇ ਕੌਂਸਲਰਾਂ ਦਾ AAP ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ

Chandigarh News: ਐੱਮ ਸੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਅਤੇ ਕੌਂਸਲਰਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ...

Chandigarh News: ਐੱਮ ਸੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਅਤੇ ਕੌਂਸਲਰਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਚਮਕੌਰ ਸਾਹਿਬ, ਸੁਲਤਾਨਪੁਰ ਲੋਧੀ ਅਤੇ ਲੁਧਿਆਣਾ ਤੋਂ ਦਰਜਨ ਤੋਂ ਵੱਧ ਅਕਾਲੀ ਅਤੇ ਕਾਂਗਰਸੀ ਕੌਂਸਲਰਾਂ ਨੇ 'ਆਪ' ਦਾ ਪੱਲਾ ਫੜਿਆ।

ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਨਵੇਂ ਜੁੜੇ ਮੈਂਬਰਾਂ ਦਾ ਪਾਰਟੀ ਵਿਚ ਰਸਮੀ ਸਵਾਗਤ ਕੀਤਾ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਦਨ ਲਾਲ ਬੱਗਾ, ਹਰਦੀਪ ਮੁੰਡੀਆਂ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਗੋਗੀ, ਡਾ. ਚਰਨਜੀਤ ਸਿੰਘ ਚੰਨੀ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਮੌਜੂਦ ਰਹੇ।

ਸ਼ਾਮਿਲ ਕੌਂਸਲਰਾਂ ਵਿੱਚ ਚਮਕੌਰ ਸਾਹਿਬ ਤੋਂ ਪਰਮਜੀਤ ਕੌਰ, ਸੰਤੋਸ਼ ਕੁਮਾਰ, ਕਮਲੇਸ਼ ਰਾਣੀ, ਗੁਰਮੀਤ ਸਿੰਘ, ਭੁਪਿੰਦਰ ਸਿੰਘ, ਸੁਲਤਾਨਪੁਰ ਲੋਧੀ ਤੋਂ ਸੁਨੀਤਾ ਰਾਣੀ ਧੀਰ, ਰਾਜੀਵ ਧੀਰ, ਲੁਧਿਆਣਾ ਦੇ ਸਾਹਨੇਵਾਲ ਮਨਜਿੰਦਰ ਸਿੰਘ ਭੋਲਾ, ਸਨਦੀਪ ਸੋਨੀ, ਕੁਲਵਿੰਦਰ ਸਿੰਘ, ਨਿਰਭੈ ਸਿੰਘ, ਮੈਡੀਕਲ ਐਸੋਸੀਏਸ਼ਨ ਪ੍ਰਧਾਨ ਵਿਜੈ ਪੁਰੀ, ਕਾਂਗਰਸ ਤੋਂ ਲਾਲੀ ਹਾਰਾ, ਚੰਚਲ ਮਿਹਾਸ ਆਦਿ ਪ੍ਰਮੁੱਖ ਸਨ। ਲੁਧਿਆਣਾ ਤੋਂ ਤਿੰਨ ਵਾਰ ਕੌਂਸਲਰ ਰਾਜੂ ਥਾਪਰ, ਜੋ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਤੋਂ ਆਉਂਦੇ ਹਨ, ਵੀ 'ਆਪ' ਵਿੱਚ ਸ਼ਾਮਿਲ ਹੋਏ। ਨਾਲ ਹੀ ਕੌਂਸਲਰ ਬਲਜਿੰਦਰ ਸੰਧੂ ਤੇ ਗੁਰਪ੍ਰੀਤ ਸਿੰਘ ਬੇਦੀ, ਐਂਟੀ ਟੈਰੋਰਿਸਟ ਫਰੰਟ ਦੇ ਪੰਜਾਬ ਪ੍ਰਧਾਨ ਅਨਿਲ ਸ਼ਰਮਾ, ਕਾਂਗਰਸ ਤੋਂ ਅਹੁਦੇਦਾਰ ਚੰਨੀ ਗਿੱਲ ਅਤੇ ਮਨਪ੍ਰੀਤ ਸਿੰਘ ਬੰਟੀ ਵੀ ਆਮ ਆਦਮੀ ਪਾਰਟੀ ਨਾਲ ਜੁੜੇ।

ਇਹ ਵੀ ਪੜ੍ਹੋ: Chandigarh News: ਸੂਬੇ ਦੇ 17 ਜ਼ਿਲ੍ਹਿਆਂ 'ਚ ਸਥਾਪਤ ਡਾ. ਬੀਆਰ ਅੰਬੇਡਕਰ ਭਵਨਾਂ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ 2.91 ਕਰੋੜ ਰੁਪਏ ਦੀ ਰਾਸ਼ੀ ਜਾਰੀ

ਇਸ ਮੌਕੇ ਬੋਲਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਮਾਨ ਸਰਕਾਰ ਸ਼ਲਾਘਾਯੋਗ ਕੰਮ ਕਰ ਰਹੀ ਹੈ। 'ਆਪ' ਸਰਕਾਰ ਦੇ ਕੰਮਾਂ, ਪਾਰਟੀ ਦੀ ਇਮਾਨਦਾਰੀ ਦੀ ਨੀਤੀ ਤੇ ਕੰਮ ਕਰਨ ਦੇ ਚੰਗੇ ਤਰੀਕੇ ਤੋਂ ਪ੍ਰਭਾਵਿਤ ਹੋ ਕੇ ਹੀ ਕੌਂਸਲਰ ਅਤੇ ਆਗੂ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨਵੇਂ ਜੁੜੇ ਮੈਂਬਰਾਂ ਨੂੰ ਪਾਰਟੀ ਵਿੱਚ ਜੀ ਆਇਆਂ ਆਖਿਆ ਅਤੇ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਹੁਣ ਤੱਕ ਮਾਨ ਸਰਕਾਰ ਨੇ ਆਪਣੇ ਜ਼ਿਆਦਾਤਰ ਚੋਣ ਵਾਅਦੇ ਪੂਰੇ ਕੀਤੇ, ਉਸੇ ਤਰ੍ਹਾਂ ਅੱਗੇ ਵੀ ਸਰਕਾਰ ਬਾਕੀ ਗਾਰੰਟੀਆਂ ਪੂਰੀਆਂ ਕਰਨ ਦੇ ਨਾਲ ਨਾਲ ਉਸਤੋਂ ਵੀ ਜ਼ਿਆਦਾ ਕੰਮ ਕਰਕੇ ਦਿਖਾਏਗੀ।

ਇਹ ਵੀ ਪੜ੍ਹੋ: Chandigarh News: ਮਾਨ ਸਰਕਾਰ ਸੂਬੇ ਨੂੰ ਸਵੱਛ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ:ਡਾ. ਇੰਦਰਬੀਰ ਸਿੰਘ ਨਿੱਜਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget