Panjab University Election 2024: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੇ ਨਤੀਜੇ ਆ ਗਏ ਹਨ। ਜਿਸ ਦੇ ਵਿੱਚ ਆਜ਼ਾਦ ਉਮੀਦਵਾਰ ਅਨੁਰਾਗ ਦਲਾਲ ਨੇ ਜਿੱਤ ਹਾਸਿਲ ਕੀਤੀ ਹੈ। ਜਿਸ ਤੋਂ ਬਾਅਦ ਯੂਨੀਵਰਸਿਟੀ ਵਿੱਚ ਜਸ਼ਨ ਦਾ ਮਾਹੌਲ ਛਾਇਆ ਪਿਆ ਹੈ।
ਮਿਲੀ ਜਾਣਕਾਰੀ ਅਨੂਸਾਰ ਅਨੁਰਾਗ ਦਲਾਲ ਨੇ 3434 ਵੋਟਾਂ ਦੀ ਜਿੱਤ ਹਾਸਿਲ ਕਰਕੇ ਪ੍ਰਧਾਨਗੀ ਦੀ ਕੁਰਸੀ 'ਤੇ ਬੈਠ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।