ਪੜਚੋਲ ਕਰੋ

ਹੜ੍ਹ ਪੀੜਤਾ ਲਈ ਮਸੀਹਾ ਬਣੀ ਆਹ ਗੱਡੀ, ਬਚਾ ਰਹੀ ਲੋਕਾਂ ਦੀ ਜਾਨ; ਜਾਣੋ ਇਸ ਬਾਰੇ ਪੂਰੀ ਜਾਣਕਾਰੀ, ABP 'ਤੇ Exclusive

ਚੰਡੀਗੜ੍ਹ (ਅਸ਼ਰਫ਼ ਢੁੱਡੀ): ਪੰਜਾਬ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਇਲਾਕਿਆਂ ਵਿੱਚ ਇੱਕ ਸਪੈਸ਼ਲ ਵਹੀਕਲ ਪਾਣੀ ਵਿੱਚ ਚਲਾ ਕੇ ਲੋਕਾਂ ਦੀ ਜਾਨ ਬਚਾਈ ਜਾ ਰਹੀ ਹੈ। ਟੈਂਕ ਵਾਂਗ ਦਿਖਣ ਵਾਲਾ ਇਹ ਵਹੀਕਲ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਚੰਡੀਗੜ੍ਹ (ਅਸ਼ਰਫ਼ ਢੁੱਡੀ): ਪੰਜਾਬ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਇਲਾਕਿਆਂ ਵਿੱਚ ਇੱਕ ਸਪੈਸ਼ਲ ਵਹੀਕਲ ਪਾਣੀ ਵਿੱਚ ਚਲਾ ਕੇ ਲੋਕਾਂ ਦੀ ਜਾਨ ਬਚਾਈ ਜਾ ਰਹੀ ਹੈ। ਟੈਂਕ ਵਾਂਗ ਦਿਖਣ ਵਾਲਾ ਇਹ ਵਹੀਕਲ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਾਰੇ ਹੀ ਪੰਜਾਬੀਆਂ ਵਿੱਚ ਇਹ ਭੰਬਲਭੂਸਾ ਬਣਿਆ ਪਿਆ ਹੈ ਕਿ ਇਹ ਜੋ ਗੱਡੀ ਹੈ ਅਸਲ ਵਿੱਚ ਹੈ ਕੀ?

ਅੱਜ ਤੁਹਾਨੂੰ ਏਬੀਪੀ ਸਾਂਝਾ ਦੀ ਸਪੈਸ਼ਲ ਰਿਪੋਰਟ ਵਿੱਚ ਦੱਸਦੇ ਹਾਂ ਕਿ ਇਹ ਸਪੈਸ਼ਲ ਟੈਂਕ ਵਰਗਾ ਦਿਖਣ ਵਾਲੇ ਵਹੀਕਲ ਦਾ ਨਾਮ ਕੀ ਹੈ। ਇਹ ਵਹੀਕਲ SMV N1200 ATOR ਹੈ ਯਾਨੀ ਕਿ ਸਪੈਸ਼ਲ ਮੋਬਿਲਿਟੀ ਵਹੀਕਲ N1200 ATOR ਜੋ ਕਿ ਕੁਦਰਤੀ ਆਫਤਾਂ ਜਾਂ ਫਿਰ ਆਰਮੀ ਆਪਰੇਸ਼ਨ ਵਿੱਚ ਵਰਤਿਆ ਜਾਂਦਾ ਹੈ। SMV N1200 ATOR ਨੂੰ ਚੰਡੀਗੜ੍ਹ ਵਿੱਚ ਜੇਐਸਡਬਲਯੂ ਗੀਕੋ ਮੋਟਰ ਵੱਲੋਂ ਤਿਆਰ ਕੀਤਾ ਜਾਂਦਾ ਹੈ, ਜੋ ਕਿ ਵੱਖ ਵੱਖ ਤਰਾਂ ਦੀਆਂ ਕੁਦਰਤੀ ਆਫਤਾਂ ਜਾਂ ਫਿਰ ਆਰਮੀ ਵੱਲ਼ੋਂ ਵੱਖ ਵੱਖ ਆਪਰੇਸ਼ਨਾਂ ਵਿੱਚ ਵਰਤਿਆ ਜਾਂਦਾ ਹੈ। ਹੁਣ ਜਦੋਂ ਪੰਜਾਬ ਦੇ ਉੱਤੇ ਹੜਾਂ ਦੀ ਮਾਰ ਪਈ ਹੈ ਤਾਂ ਇਹ ਵਹੀਕਲ ਵੱਖ-ਵੱਖ ਜਿਲ੍ਹਿਆਂ ਵਿੱਚ ਲੋਕਾਂ ਦੀ ਮਦਦ ਕਰ ਰਿਹਾ ਹੈ।

ਲੋਕਾਂ ਦੀ ਜਾਨ ਬਚਾਉਣ ਵਿੱਚ ਹਰ ਤਰਫੋਂ ਮਦਦ ਕਰ ਰਿਹਾ ਹੈ । ਪਹਾੜ ਹੋਵੇ ਜਾਂ ਫਿਰ ਰੇਗੀਸਤਾਨ ਜਾਂ ਫਿਰ ਦਲਦਲ ਭਰਿਆ ਇਲਾਕਾ ਹੋਵੇ ਜਾਂ ਦਰਿਆ ਇਹ ਹਰ ਤਰਾਂ ਦੇ ਰਸਤੇ ਤੇ ਚੱਲ ਸਕਦਾ ਹੈ। ਇਸ ATOR ਵਹੀਕਲ ਨੂੰ ਤਿਆਰ ਹੀ ਇਸ ਢੰਗ ਨਾਲ ਕੀਤਾ ਗਿਆ ਹੈ ਕਿ ਕਿਸੇ ਵੀ ਤਰਾਂ ਦੇ ਤਾਪਮਾਨ ਜਿਵੇਂ ਕਿ -40 ਡਿਗਰੀ ਜਿੱਥੇ ਬਹੁਤ ਹੀ ਜਿਆਦਾ ਠੰਡ ਹੁੰਦੀ ਹੈ। ਉੱਥੇ ਵੀ ਚੱਲ ਸਕਦਾ ਹੈ ਅਤੇ +45 ਡਿਗਰੀ ਜਿੱਥੇ ਬਹੁਤ ਹੀ ਜਿਆਦਾ ਗਰਮੀ ਹੁੰਦੀ ਹੈ, ਉੱਥੇ ਵੀ ਚਲਾਇਆ ਜਾ ਸਕਦਾ ਹੈ। ਚਾਹੇ ਪੱਥਰੀਲਾ ਇਲਾਕਾ ਹੋਵੇ ਜਾਂ ਫਿਰ ਬਰਫ਼ੀਲਾ ਰਸਤਾ ਹੋਵੇ ਹਰ ਤਰਾਂ ਦੇ ਰਸਤੇ ਉੱਤੇ ਚੱਲਣ ਦੀ ਸਮੱਰਥਾ ਰੱਖਦਾ ਹੈ ਇਹ ATOR ਵਹੀਕਲ। 

ਚੰਡੀਗੜ ਵਿੱਚ ਇਸ ਨੂੰ ਤਿਆਰ ਕੀਤਾ ਜਾਂਦਾ ਹੈ ਅਤੇ JSW GECKO Motors ਵੱਲੋਂ ਇਸਨੂੰ ਤਿਆਰ ਕੀਤਾ ਗਿਆ ਹੈ। ਇਹ ਸਾਰੀ ਟੈਕਨੋਲੋਜੀ ਯੁਕਰੇਨ ਤੋਂ ਲਿਆਂਦੀ ਗਈ ਹੈ ਅਤੇ ਯੁਕਰੇਨ ਦੀ ਕੰਪਨੀ ਨਾਲ ਹੀ ਟਾਈਅੱਪ ਕਰਕੇ ਇੱਥੇ ਇਹ ਕੰਪਨੀ ਇਨ੍ਹਾਂ ਵਹੀਕਲ ਨੂੰ ਤਿਆਰ ਕਰ ਰਹੀ ਹੈ। ਕੰਪਨੀ ਦੇ ਡਾਇਰੈਕਟਰ ਜਸਕੀਰਤ ਸਿੰਘ ਨਾਗਰਾ ਨੇ ਦੱਸਿਆ ਕਿ ਉਹ ਆਪਣੇ ਖਰਚੇ ਉੱਤੇ ਇਹਨਾਂ ਵਹੀਕਲ ਨੂੰ ਤਿਆਰ ਕਰਕੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭੇਜ ਰਹੇ ਹਨ ਅਤੇ ਇਨਸਾਨੀਅਤ ਲਈ ਅਤੇ ਮਨੁੱਖਤਾ ਦੀ ਸੇਵਾ ਲਈ ਇਹ ਕਾਰਜ ਕੀਤਾ ਗਿਆ ਹੈ।

ਜੋ ਉਨ੍ਹਾਂ ਦੀ ਕੰਪਨੀ ਵਿੱਚ ਆਪਰੇਟਰ ਹਨ ਉਹ ਵੀ ਖੁਸ਼ੀ ਖੁਸ਼ੀ ਲੋਕਾਂ ਨੂੰ ਬਚਾਉਣ ਦਾ ਕੰਮ ਕਰ ਰਹੇ ਹਨ। ਪੰਜਾਬ ਦੇ ਵਿੱਚ ਹੜ੍ਹ ਆਉਣ ਤੋਂ ਪਹਿਲਾਂ ਜਦੋਂ ਜੰਮੂ ਕਸ਼ਮੀਰ ਵਿੱਚ ਵੀ ਬੱਦਲ ਫਟਿਆ ਸੀ ਅਤੇ ਹੜ੍ਹ ਆ ਗਿਆ ਸੀ ਤਾਂ ਉੱਥੇ ਵੀ ਜਸਕੀਰਤ ਸਿੰਘ ਨਾਗਰਾ ਵੱਲੋਂ ਇਹ ਗੱਡੀ ਭੇਜ ਕੇ ਰਾਹਤ ਕਾਰਜਾਂ ਵਿੱਚ ਭਾਰਤੀ ਫੌਜ ਦੀ ਮਦਦ ਕੀਤੀ ਗਈ ਸੀ। ਹੁਣ ਕੰਪਨੀ ਵੱਲੋਂ ਪੰਜਾਬ ਵਿੱਚ ਲੋਕਾਂ ਦੀ ਜਾਨ ਬਚਾਉਣ ਲਈ 8 ਗੱਡੀਆਂ ਭੇਜੀਆਂ ਗਈਆਂ ਹਨ ਜੋ ਕਿ 24 ਘੰਟੇ ਹੜ੍ਹ ਦੀ ਮਾਰ ਹੇਠਾਂ ਆਏ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਕਰ ਰਹੀਆਂ ਹਨ ।

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Chandigarh News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget