ਪੜਚੋਲ ਕਰੋ

IndiGo ਦੀ ਫਲਾਇਟ ‘ਚ ਬਲਾਸਟ ! ਹੈਦਰਾਬਾਅਦ ਤੋਂ ਚੰਡੀਗੜ੍ਹ ਆ ਰਹੀ ਸੀ ਉਡਾਣ ,ਜਾਣੋ ਪੂਰਾ ਮਾਮਲਾ 

IndiGo flight Blast : ਹੈਦਰਾਬਾਦ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਦੀ ਫਲਾਈਟ ਵਿੱਚ ਇੱਕ ਯਾਤਰੀ ਦੇ ਪਾਵਰ ਬੈਂਕ 'ਚ ਬਲਾਸਟ ਹੋ ਗਿਆ ਹੈ। ਜਿਸ ਕਰਨ ਪੰਜ ਯਾਤਰੀ ਜ਼ਖਮੀ ਹੋ ਗਏ ਹਨ। ਇਸ ਤੋਂ ਬਾਅਦ ਏਅਰਪੋਰਟ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ

IndiGo flight Blast : ਹੈਦਰਾਬਾਦ ਤੋਂ ਚੰਡੀਗੜ੍ਹ ਆਈ ਇੰਡੀਗੋ ਦੀ ਫਲਾਈਟ ਵਿੱਚ ਜ਼ੋਰਦਾਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਯਾਤਰੀ ਦੇ ਹੈਂਡ ਬੈਗ ਵਿੱਚ ਰੱਖੇ ਪਾਵਰ ਬੈਂਕ ਦੇ ਫਟਣ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ਏਅਰਪੋਰਟ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ। ਯਾਤਰੀਆਂ ਨੂੰ ਤੁਰੰਤ ਜਹਾਜ਼ ਤੋਂ ਉਤਾਰ ਦਿੱਤਾ ਗਿਆ। 

ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਕਰੀਬ 4 ਤੋਂ 5 ਯਾਤਰੀਆਂ ਦੀ ਹਾਲਤ ਵਿਗੜ ਗਈ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਪ੍ਰਸ਼ਾਸਨ ਜਾਂ ਏਅਰਲਾਈਨ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਪਰ ਮੌਕੇ 'ਤੇ ਸੁਰੱਖਿਆ ਕਰਮਚਾਰੀ ਅਤੇ ਜਾਂਚ ਟੀਮਾਂ ਪਹੁੰਚ ਚੁੱਕੀਆਂ ਹਨ। ਇਹ ਪਾਵਰ ਬੈਂਕ ਇੱਕ ਬੈਗ ਵਿੱਚ ਰੱਖਿਆ ਹੋਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਸੂਤਰਾਂ ਅਨੁਸਾਰ ਜਦੋਂ ਫਲਾਈਟ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 'ਤੇ ਲੈਂਡ ਹੋਈ ਤਾਂ ਅਚਾਨਕ ਇੱਕ ਯਾਤਰੀ ਦੇ ਬੈਗ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ। ਇਸ ਤੋਂ ਬਾਅਦ ਬੈਗ ਵਿੱਚ ਮੌਜੂਦ ਪਾਵਰ ਬੈਂਕ 'ਚ ਬਲਾਸਟ ਹੋ ਗਿਆ। ਏਅਰ ਹੋਸਟੈੱਸ ਨੇ ਜਲਦੀ ਕਾਰਵਾਈ ਕਰਦਿਆਂ ਅੱਗ ਬੁਝਾਊ ਯੰਤਰ ਨਾਲ ਅੱਗ ਬੁਝਾ ਦਿੱਤੀ। ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

ਜਹਾਜ਼ ਦੇ ਅੰਦਰ ਧੂੰਆਂ ਫੈਲਣ ਕਾਰਨ ਯਾਤਰੀਆਂ ਵਿੱਚ ਭਾਜੜਾਂ ਪੈ ਗਈਆਂ ਅਤੇ ਹਰ ਕੋਈ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗਾ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਟਰਮੀਨਲ ਤੱਕ ਪਹੁੰਚਾਇਆ ਗਿਆ, ਜਿੱਥੇ ਏਅਰਲਾਈਨ ਦੀ ਟੀਮ ਉਨ੍ਹਾਂ ਦੀ ਸਹਾਇਤਾ ਵਿੱਚ ਜੁਟੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਹੈਦਰਾਬਾਦ ਤੋਂ ਆਇਆ ਸੀ। ਹੈਦਰਾਬਾਦ ਤੋਂ ਚੰਡੀਗੜ੍ਹ ਪਹੁੰਚੀ ਇੰਡੀਗੋ ਦੀ ਫਲਾਈਟ 6E 108 ਵਿੱਚ ਇੱਕ ਯਾਤਰੀ ਦਾ ਪਾਵਰ ਬੈਂਕ ਫਟ ਗਿਆ। ਘਟਨਾ ਉਸ ਸਮੇਂ ਹੋਈ ਜਦੋਂ ਫਲਾਈਟ ਏਅਰਪੋਰਟ ‘ਤੇ ਖੜ੍ਹੀ ਸੀ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਹਾਜ਼ ਨੂੰ ਤੁਰੰਤ ਖਾਲੀ ਕਰਵਾਇਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਸੂਚਨਾ ਦਿੱਤੀ ਗਈ।  

Advertisement

ਟਾਪ ਹੈਡਲਾਈਨ

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget