ਪੜਚੋਲ ਕਰੋ

Chandigarh Weather Update: ਚੰਡੀਗੜ੍ਹ 'ਚ ਅਗਲੇ ਤਿੰਨ ਦਿਨ ਵਰ੍ਹੇਗਾ ਮੀਂਹ, ਮੌਸਮ ਵਿਭਾਗ ਦਾ ਤਾਜ਼ਾ ਅਲਰਟ

ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੌਨਸੂਨ ਨੇ ਪੰਜਾਬ ਦੇ ਫਿਰੋਜ਼ਪੁਰ ਤੇ ਹਰਿਆਣਾ ਦੇ ਨਾਰਨੌਲ ਤੇ ਆਲੇ-ਦੁਆਲੇ ਇਲਾਕੇ ਵਿੱਚ ਦਸਤਕ ਦੇ ਦਿੱਤੀ ਹੈ। ਹਾਲਾਂਕਿ, ਸਿਟੀ ਬਿਊਟੀਫੁੱਲ ਵਿੱਚ ਵੀ 24 ਤੋਂ 48 ਘੰਟਿਆਂ ਵਿਚਕਾਰ ਮੌਨਸੂਨ ਦਸਤਕ ਦੇ ਸਕਦਾ ਹੈ...

Chandigarh Weather Update: ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮੌਨਸੂਨ ਛੇਤੀ ਹੀ ਦਸਤਕ ਦੇ ਸਕਦਾ ਹੈ। ਹਾਲਾਂਕਿ, ਮੌਨਸੂਨ ਆਉਣ ਤੋਂ ਪਹਿਲਾਂ ਪੈ ਰਹੇ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੇ ਹੁੰਮਸ ਤੋਂ ਰਾਹਤ ਦਿਵਾ ਦਿੱਤੀ ਹੈ। ਮੀਂਹ ਕਰਕੇ ਸ਼ਹਿਰ ਦਾ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ ਹੈ। 

ਮੌਸਮ ਵਿਭਾਗ ਨੇ 28 ਤੇ 29 ਜੂਨ ਨੂੰ ਦਰਮਿਆਨੀ ਤੇ 30 ਜੂਨ ਤੇ ਪਹਿਲੀ ਜੁਲਾਈ ਨੂੰ ਹਲਕੇ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੌਨਸੂਨ ਨੇ ਪੰਜਾਬ ਦੇ ਫਿਰੋਜ਼ਪੁਰ ਤੇ ਹਰਿਆਣਾ ਦੇ ਨਾਰਨੌਲ ਤੇ ਆਲੇ-ਦੁਆਲੇ ਇਲਾਕੇ ਵਿੱਚ ਦਸਤਕ ਦੇ ਦਿੱਤੀ ਹੈ। ਹਾਲਾਂਕਿ, ਸਿਟੀ ਬਿਊਟੀਫੁੱਲ ਵਿੱਚ ਵੀ 24 ਤੋਂ 48 ਘੰਟਿਆਂ ਵਿਚਕਾਰ ਮੌਨਸੂਨ ਦਸਤਕ ਦੇ ਸਕਦਾ ਹੈ, ਜੋ ਕਿ ਸਮੇਂ ਤੋਂ ਪਹਿਲਾਂ ਹੈ।

ਚੰਡੀਗੜ੍ਹ ’ਚ ਮੰਗਲਵਾਰ ਨੂੰ ਬੱਦਲਵਾਈ ਤੇ ਦੁਪਹਿਰ ਸਮੇਂ ਹਲਕੀ ਧੁੱਪ ਖਿੜੀ ਰਹੀ। ਹਾਲਾਂਕਿ, ਦੁਪਹਿਰ ਦੋ ਵਜੇ ਅਚਾਨਕ ਅਸਮਾਨ ’ਚ ਛਾਈ ਕਾਲੀ ਘਟਾ ਮਗਰੋਂ ਪਏ ਮੀਂਹ ਕਰਕੇ ਮੌਸਮ ਵਿੱਚ ਮੁੜ ਠੰਢਕ ਵਧ ਗਈ। ਸ਼ਹਿਰ ਵਿੱਚ ਸ਼ਾਮ ਸਮੇਂ ਇਕਦਮ ਪਏ ਤੇਜ਼ ਮੀਂਹ ਕਰਕੇ ਸੜਕਾਂ ਪਾਣੀ ਵਿੱਚ ਡੁੱਬ ਗਈਆਂ, ਜਿਸ ਕਰਕੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸੇ ਦੌਰਾਨ ਚੰਡੀਗੜ੍ਹ ਦੇ ਪਿੰਡ ਧਨਾਸ, ਰਾਮਦਰਬਾਰ, ਦੜੂਆ, ਸਾਰੰਗਪੁਰ, ਬਹਿਲਾਨਾ ਤੇ ਹੋਰਨਾਂ ਪਿੰਡਾਂ ਦੀਆਂ ਸੜਕਾਂ ’ਤੇ ਵੀ ਪਾਣੀ ਭਰ ਗਿਆ। ਸੜਕਾਂ ’ਤੇ ਪਾਣੀ ਖੜ੍ਹਾ ਹੋਣ ਕਰ ਕੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਸ਼ਹਿਰ ਵਿੱਚ ਸਵੇਰੇ 8.30 ਵਜੇ ਸ਼ਾਮ 8.30 ਵਜੇ ਤੱਕ 7.2 ਐਮਐਮ ਮੀਂਹ ਪਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਕਿ ਆਮ ਨਾਲੋਂ 1.2 ਡਿਗਰੀ ਸੈਲਸੀਅਸ ਘੱਟ ਰਿਹਾ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?
Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
Advertisement
ABP Premium

ਵੀਡੀਓਜ਼

ਸ਼ੰਭੂ ਬਾਰਡਰ 'ਤੇ ਮੀਡੀਆ ਕਵਰੇਜ 'ਤੇ ਰੋਕ ਕਿਉਂ?ਹਰਿਆਣਾ ਪੁਲਸ ਨੇ ਮੀਡੀਆ ਨੂੰ ਦੂਰ ਰਹਿਣ ਲਈ ਕਿਹਾNagar Nigam Election | ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ | Punjab News |ਸ਼ੰਭੂ ਬਾਰਡਰ 'ਤੇ ਮੀਡੀਆ 'ਤੇ ਰੋਕ ਨੂੰ ਲੈ ਕੇ SSP ਪਟਿਆਲਾ ਦਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?
Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ
Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?
Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?
Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ
Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ
Air Fare: ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
Punjab Weather: ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਡਬਲ ਅਟੈਕ! 19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ; ਕੜਾਕੇ ਦੀ ਠੰਡ ਕੱਢੇਗੀ ਵੱਟ
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਡਬਲ ਅਟੈਕ! 19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ; ਕੜਾਕੇ ਦੀ ਠੰਡ ਕੱਢੇਗੀ ਵੱਟ
Embed widget