ਪੜਚੋਲ ਕਰੋ

Babbar Khalsa International: ਜਗਤਾਰ ਸਿੰਘ ਹਵਾਰਾ ਨੂੰ ਵੱਡੀ ਰਾਹਤ, ਇੱਕ ਕੇਸ 'ਚੋਂ ਹੋ ਗਏ ਬਰੀ

BKI Jagtar Singh Hawara: ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ

BKI Jagtar Singh Hawara: ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਜਗਤਾਰ ਸਿੰਘ ਹਵਾਰਾ ਨੂੰ ਵੱਡੀ ਰਾਹਤ ਮਿਲੀ ਹੈ। ਜਗਤਾਰ ਸਿੰਘ ਹਵਾਰਾ ਨੂੰ ਇੱਕ ਕੇਸ 'ਚੋਂ ਬਰੀ ਕਰ ਗਿਆ ਹੈ। ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਹਵਾਰਾ ਨੂੰ ਬਰੀ ਕਰ ਦਿੱਤਾ ਹੈ।

ਜਗਤਾਰ ਸਿੰਘ ਹਵਾਰਾ ਨੂੰ  ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲੀਸ ਆਰਡੀਐਕਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।

ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ।

ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ।

ਚੰਡੀਗੜ੍ਹ ਪੁਲੀਸ ਦੇ ਆਪਰੇਸ਼ਨ ਸੈੱਲ ਨੇ 2005 ਵਿੱਚ ਸੈਕਟਰ-35 ਦੇ ਕਿਸਾਨ ਭਵਨ ਚੌਕ ਤੋਂ  ਜਗਤਾਰ ਸਿੰਘ ਹਵਾਰਾ ਦੇ ਦੋਵੇਂ ਸਾਥੀਆਂ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਆਰਡੀਐਕਸ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸੈਕਟਰ-36 ਥਾਣੇ ਵਿੱਚ ਆਈਪੀਸੀ ਦੀ ਧਾਰਾ 121, 121ਏ, 122, 153, 120ਬੀ, ਅਸਲਾ ਐਕਟ ਦੀ ਧਾਰਾ 25, 54, 59 ਅਤੇ ਵਿਸਫੋਟਕ ਪਦਾਰਥ ਐਕਟ 1908 ਦੀਆਂ ਧਾਰਾਵਾਂ 45 ਅਤੇ 6 ਤਹਿਤ ਕੇਸ ਦਰਜ ਕੀਤਾ ਗਿਆ ਸੀ। ਚੰਡੀਗੜ੍ਹ ਦੇ ਸਟੇਸ਼ਨ 'ਤੇ ਦਰਜ ਕਰਵਾਈ ਸੀ। ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਦੌਰਾਨ ਅੱਤਵਾਦੀ ਹਵਾਰਾ ਦਾ ਨਾਂ ਸਾਹਮਣੇ ਆਇਆ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
 
Android ਫੋਨ ਲਈ ਕਲਿਕ ਕਰੋ
 
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget