ਚੰਡੀਗੜ੍ਹ: ਤਖਤ ਸ਼੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਲਦੇਵ ਸਿੰਘ ਹੋਣਗੇ। ਰਣਜੀਤ ਸਿੰਘ ਗੌਹਰ ਤੇ ਇਕਬਾਲ ਸਿੰਘ ਨੂੰ ਤਖਤ ਸਾਹਿਬ ਦੇ ਕੰਪਲੈਕਸ ਵਿੱਚੋਂ ਬਾਹਰ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਾਰੇ ਬੋਰਡ ਮੈਂਬਰ 6 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : ਮਲੋਟ ਦੇ ਬੀ.ਡੀ.ਪੀ.ਓ ਦਫ਼ਤਰ 'ਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਲਿਖੇ ਗਏ ਖਾਲਿਸਤਾਨੀ ਨਾਅਰੇ ,ਗੁਰਪੰਤ ਸਿੰਘ ਪੰਨੂ ਨੇ ਸ਼ੇਅਰ ਕੀਤੀ ਵੀਡੀਓ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋIphone ਲਈ ਕਲਿਕ ਕਰੋ