ਪੜਚੋਲ ਕਰੋ

Chandigarh Bomb Blast: ਖਾਲਿਸਤਾਨੀ ਹੈਪੀ ਪਸ਼ੀਆ ਨੇ ਲਈ ਬੰਬ ਧਮਾਕੇ ਦੀ ਜ਼ਿੰਮੇਵਾਰੀ, ਨਿਸ਼ਾਨੇ ‘ਤੇ ਸੀ ਸਾਬਕਾ SP, 1986 ਦੇ ਨਕੋਦਰ ਕਾਂਡ ਨਾਲ ਜੁੜੇ ਤਾਰ, ਜਾਣੋ ਪੂਰਾ ਮਾਮਲਾ

 ਸੂਤਰਾਂ ਅਨੁਸਾਰ ਸ਼ੂਟਰਾਂ ਤੇ ਉਨ੍ਹਾਂ ਦੇ ਹੈਂਡਲਰਾਂ ਨੂੰ ਇਹ ਨਹੀਂ ਪਤਾ ਸੀ ਕਿ ਸਾਬਕਾ ਐਸਪੀ ਸਾਲ 2023 ਵਿੱਚ ਆਪਣੇ ਕਤਲ ਦੀ ਸਾਜ਼ਿਸ਼ ਦਾ ਖੁਲਾਸਾ ਹੋਣ ਤੋਂ ਬਾਅਦ ਕੋਠੀ ਛੱਡ ਕੇ ਚਲੇ ਗਏ ਸਨ, ਉਹ ਇਹ ਮੰਨ ਰਹੇ ਸਨ ਕਿ ਸਾਬਕਾ ਐਸਪੀ ਅਜੇ ਵੀ ਕੋਠੀ ਵਿੱਚ ਹੀ ਰਹਿ ਰਿਹਾ ਸੀ,

Chandigarh Bomb Blast: ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ 'ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ। ਪੰਜਾਬ ਪੁਲਿਸ ਇਸ ਨੂੰ ਅੱਤਵਾਦੀਆਂ ਨਾਲ ਜੋੜ ਕੇ ਦੇਖ ਰਹੀ ਹੈ।  ਏਜੰਸੀਆਂ ਨੂੰ ਅਮਰੀਕਾ ਅਤੇ ਪਾਕਿਸਤਾਨ 'ਚ ਬੈਠੇ ਖਾਲਿਸਤਾਨੀ ਅੱਤਵਾਦੀਆਂ 'ਤੇ ਸ਼ੱਕ ਹੈ। ਇਸ ਸਭ ਦੇ ਵਿਚਾਲੇ ਖਾਲਿਸਤਾਨੀ ਹੈਪੀ ਪਸ਼ੀਆ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਇਸ ਹਮਲੇ ਦੀ ਜਿੰਮੇਵਾਰੀ ਲੈ ਲਈ ਹੈ।

ਸਾਲ 2023 ਵਿੱਚ ਵੀ ਕੀਤੀ ਗਈ ਸੀ ਹਮਲੇ ਦੀ ਕੋਸ਼ਿਸ਼

ਜਾਣਕਾਰੀ ਮੁਤਾਬਕ, ਸਾਲ 2023 'ਚ ਵੀ ਸਾਬਕਾ ਐੱਸਪੀ ਹਰਕੀਰਤ ਸਿੰਘ ਇਸ 'ਤੇ ਹਮਲੇ ਦੀ ਯੋਜਨਾ ਬਣਾਈ ਗਈ ਸੀ ਅਤੇ ਇਸ ਘਰ ਦੀ ਰੇਕੀ ਕੀਤੀ ਗਈ ਸੀ ਪਰ ਇਹ ਯੋਜਨਾ ਅਸਫਲ ਰਹੀ ਸੀ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਾਲ 2023 ਵਿੱਚ ਸਾਬਕਾ ਐਸਪੀ ਨੇ ਚੰਡੀਗੜ੍ਹ ਸਥਿਤ ਇਹ ਘਰ ਛੱਡ ਦਿੱਤਾ ਸੀ। ਹੁਣ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਇੱਥੇ ਰਹਿੰਦੇ ਹਨ

ਸੂਤਰਾਂ ਅਨੁਸਾਰ ਹਾਲ ਹੀ 'ਚ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਪਾਕਿਸਤਾਨ ਸਥਿਤ ਗੈਂਗਸਟਰ ਤੇ ਖਾਲਿਸਤਾਨੀ ਹਰਵਿੰਦਰ ਸਿੰਘ ਰਿੰਦਾ ਤੇ ਅਮਰੀਕਾ 'ਚ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਨੇ ਹੱਥ ਮਿਲਾਇਆ ਹੈ ਅਤੇ ਉਹ ਮਿਲ ਕੇ ਪੰਜਾਬ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚ ਰਹੇ ਹਨ।

 ਸੂਤਰਾਂ ਅਨੁਸਾਰ ਸ਼ੱਕ ਹੈ ਕਿ ਪਾਕਿਸਤਾਨ ਸਥਿਤ ਰਿੰਦਾ ਅਤੇ ਅਮਰੀਕਾ ਸਥਿਤ ਹੈਪੀ ਨੇ ਆਪਣੇ ਸਥਾਨਕ ਸਲੀਪਰ ਸੈੱਲ ਰਾਹੀਂ ਚੰਡੀਗੜ੍ਹ ਦੀ ਕੋਠੀ ਵਿੱਚ ਹੈਂਡ ਗਰਨੇਡ ਹਮਲੇ ਨੂੰ ਅੰਜਾਮ ਦਿੱਤਾ ਹੈ। ਹਾਲਾਂਕਿ ਹੁਣ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਉਸ ਨੇ ਇਸ ਦੀ ਜਿੰਮੇਵਾਰੀ ਲੈ ਲਈ ਹੈ।

ਨਹੀਂ ਪਤਾ ਸੀ ਕਿ ਕੋਠੀ ਛੱਡ ਚੁੱਕੇ ਨੇ ਐਸਪੀ 

 ਸੂਤਰਾਂ ਅਨੁਸਾਰ ਸ਼ੂਟਰਾਂ ਤੇ ਉਨ੍ਹਾਂ ਦੇ ਹੈਂਡਲਰਾਂ ਨੂੰ ਇਹ ਨਹੀਂ ਪਤਾ ਸੀ ਕਿ ਸਾਬਕਾ ਐਸਪੀ ਸਾਲ 2023 ਵਿੱਚ ਆਪਣੇ ਕਤਲ ਦੀ ਸਾਜ਼ਿਸ਼ ਦਾ ਖੁਲਾਸਾ ਹੋਣ ਤੋਂ ਬਾਅਦ ਕੋਠੀ ਛੱਡ ਕੇ ਚਲੇ ਗਏ ਸਨ, ਉਹ ਇਹ ਮੰਨ ਰਹੇ ਸਨ ਕਿ ਸਾਬਕਾ ਐਸਪੀ ਅਜੇ ਵੀ ਕੋਠੀ ਵਿੱਚ ਹੀ ਰਹਿ ਰਿਹਾ ਸੀ, ਜਿਸ ਕਾਰਨ ਇਹ ਹਮਲਾ ਹੋਇਆ ਸੀ ਕੀਤਾ ਗਿਆ ਸੀ ਇਸ ਗ੍ਰਨੇਡ ਹਮਲੇ ਕਾਰਨ ਚੰਡੀਗੜ੍ਹ ਪੁਲੀਸ ਤੋਂ ਇਲਾਵਾ ਕੇਂਦਰੀ ਏਜੰਸੀਆਂ ਵੀ ਅਲਰਟ ਮੋਡ ’ਤੇ ਆ ਗਈਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਪਾਸਟਰ ਬਜਿੰਦਰ ਸਿੰਘ ਦੀ ਕਰਤੂਤ ਮਗਰੋਂ ਵੱਡਾ ਖੁਲਾਸਾਪੰਜਾਬ-ਹਿਮਾਚਲ ਦੀ ਫਿਜ਼ਾ 'ਚ ਜਹਿਰ ਘੋਲਣ ਵਾਲੇ ਅਮਨ ਸੂਦ ਨੂੰ ਵੱਡਾ ਝਟਕਾਕਿਸਾਨਾਂ ਦੇ ਸਾਮਾਨ ਦੀ ਸ਼ਰੇਆਮ ਲੁੱਟ, ਤਾਜ਼ਾ ਵੀਡੀਓ ਆਇਆ ਸਾਹਮਣੇਕਿਸਾਨਾਂ ਦੀ ਗ੍ਰਿਫਤਾਰੀ ਦਾ ਮੁੱਦਾ ਹਾਈਕੋਰਟ ਪਹੁੰਚਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Embed widget