ਪੜਚੋਲ ਕਰੋ

Punjab News : ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਲਾਲਜੀਤ ਭੁੱਲਰ

Chandigarh News : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੁਝ ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਮੁਲਾਜ਼ਮਾਂ ਨੂੰ ਬਾਜ਼ ਆਉਣ ਦੀ ਤਾਕੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ

Chandigarh News : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੁਝ ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਮੁਲਾਜ਼ਮਾਂ ਨੂੰ ਬਾਜ਼ ਆਉਣ ਦੀ ਤਾਕੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਨਿਰਵਿਘਨ, ਖੱਜਲ-ਖੁਆਰੀ ਮੁਕਤ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਖੱਜਲ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਆਰ.ਟੀ.ਏ. ਦਫ਼ਤਰਾਂ ਦੀ ਨਿਰੰਤਰ ਅਚਨਚੇਤ ਚੈਕਿੰਗ ਦੀ ਹਦਾਇਤ। 

ਇਹ ਵੀ ਪੜ੍ਹੋ :  ਲਖਬੀਰ ਲੰਡਾ ਪੰਜਾਬ 'ਚ ਕਰਵਾ ਰਿਹੈ ਧਮਾਕੇ ! NIA ਨੇ ਸਿਰ 'ਤੇ ਰੱਖਿਆ ਇਨਾਮ

ਕੈਬਨਿਟ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੂੰ ਨਿਰਦੇਸ਼ ਦਿੱਤੇ ਕਿ ਆਰ.ਟੀ.ਏ. ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਂਦੇ ਲੋਕਾਂ ਦੀਆਂ ਸ਼ਿਕਾਇਤਾਂ 'ਤੇ ਤੁਰੰਤ ਗ਼ੌਰ ਕੀਤਾ ਜਾਵੇ ਅਤੇ ਗ਼ਲਤ ਪਾਏ ਗਏ ਮੁਲਾਜ਼ਮਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਸ. ਲਾਲਜੀਤ ਸਿੰਘ ਭੁੱਲਰ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਮੌਨਿਸ਼ ਕੁਮਾਰ ਨੂੰ ਵੀ ਹਦਾਇਤ ਕੀਤੀ ਕਿ ਉਹ ਆਰ.ਟੀ.ਏ. ਦਫ਼ਤਰਾਂ ਦੀ ਨਿਰੰਤਰ ਅਚਨਚੇਤ ਚੈਕਿੰਗ ਯਕੀਨੀ ਬਣਾਉਣ।

ਇਹ ਵੀ ਪੜ੍ਹੋ :  ਲਖਬੀਰ ਲੰਡਾ ਪੰਜਾਬ 'ਚ ਕਰਵਾ ਰਿਹੈ ਧਮਾਕੇ ! NIA ਨੇ ਸਿਰ 'ਤੇ ਰੱਖਿਆ ਇਨਾਮ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਨੂੰ ਖੱਜਲ-ਖੁਆਰ ਕਰਨ ਦੀਆਂ ਖ਼ਬਰਾਂ ਮਿਲੀਆਂ ਹਨ। ਉਨ੍ਹਾਂ ਅਜਿਹੇ ਮੁਲਾਜ਼ਮਾਂ ਨੂੰ ਆਪਣੇ ਕੰਮ ਵਿੱਚ ਸੁਧਾਰ ਲਿਆਉਣ ਲਈ ਸਖ਼ਤ ਤਾੜਨਾ ਕੀਤੀ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਭੈਅ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget