ਪੜਚੋਲ ਕਰੋ

Chandigarh News: ਅਕਾਲੀ ਦਲ ਵੱਲੋਂ ਜੀਤ ਮਹਿੰਦਰ ਸਿੰਘ ਸਿੱਧੂ ਖਿਲਾਫ ਸਖਤ ਐਕਸ਼ਨ! ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸਸਪੈਂਡ

Chandigarh News: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ...

Chandigarh News: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ।

ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ਼ ਮਿਲੀ ਸ਼ਿਕਾਇਤ ’ਤੇ ਵਰਚੁਅਲ ਮੀਟਿੰਗ (ਵੀਡੀਓ ਕਾਨਫਰੰਸ) ਕਰਕੇ ਚਰਚਾ ਕੀਤੀ। ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਸੀ, ਜਿਨ੍ਹਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ।

ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ, ਜਿਸ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ, ਵਿਚ ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ।

ਉਨ੍ਹਾਂ ਦੱਸਿਆ ਕਿ ਚਰਚਾ ਮਗਰੋਂ ਫੈਸਲਾ ਲਿਆ ਗਿਆ ਕਿ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ ਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟੇ ਵਿੱਚ ਜਵਾਬ ਮੰਗਿਆ ਗਿਆ ਹੈ। ਅਨੁਸ਼ਾਸਨੀ ਕਮੇਟੀ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਖ਼ਿਲਾਫ਼ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪਾਰਟੀ ਦੇ ਹੁਕਮ ਸਭ ਤੋਂ ਸਰਵਉੱਚ ਰਹਿਣਗੇ।

ਇਹ ਵੀ ਪੜ੍ਹੋ: Punjab News: ਪੰਜਾਬ 'ਚ ਵੱਜਿਆ ਚੋਣ ਬਿਗੁਲ, ਪੰਜ ਨਗਰ ਨਿਗਮਾਂ ਦੀਆਂ ਚੋਣਾਂ ਦਾ ਫੈਸਲਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Amritsar News: ਡਾ. ਬਹਿਲ ਨੂੰ ਮਹਿੰਗੀ ਪਈ ਰਾਹੁਲ ਗਾਂਧੀ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦੇਣੀ? ਅਸਤੀਫਾ ਬਣਿਆ ਚਰਚਾ ਦਾ ਵਿਸ਼ਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?

Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ

ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ

Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ

for smartphones
and tablets

ਵੀਡੀਓਜ਼

Diljit dosanjh Made everyone Emotional with Sister's Story ਭੈਣ ਦੀ ਕਹਾਣੀ ਸੁਣਾ ਭਾਵੁਕ ਕਰ ਗਏ , ਦਿਲਜੀਤ ਦੋਸਾਂਝParampal kaur| ਬਠਿੰਡਾ ਤੋਂ BJP ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀPunjab Politics| ਪੰਜਾਬ 'ਚ ਚੋਣ ਲੜ ਰਹੇ ਉਮੀਦਵਾਰਾਂ ਨੇ ਤੋੜਿਆ 20 ਸਾਲਾਂ ਦਾ ਰਿਕਾਰਡ, ਆਈ ਅਹਿਮ ਜਾਣਕਾਰੀPunjab weather | ਅਗਲੇ 5 ਦਿਨ ਕੜਾਕੇ ਦੀ ਗਰਮੀ, 47 ਡਿਗਰੀ ਤੋਂ ਪਾਰ ਪਾਰਾ, ਮੌਸਮ ਵਿਭਾਗ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ
Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ
ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ
ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ
Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
ਟ੍ਰੈਫਿਕ ਪੁਲਿਸ ਦਾ 'ਟਾਇਰ ਪਾੜੂ' ਤਰੀਕਾ ਗੈਰ-ਕਾਨੂੰਨੀ, ਪੁਲਿਸ ਨੇ ਆਪ ਮੰਨੀ ਆਪਣੀ ਗਲਤੀ

Pregnancy Discomfort: ਐਸੀਡਿਟੀ ਤੋਂ ਲੈ ਕੇ ਕਮਰ ਦਰਦ ਤੱਕ, ਗਰਭ ਅਵਸਥਾ ਦੌਰਾਨ ਹੁੰਦੀਆਂ ਹਨ ਇਹ 6 ਸਮੱਸਿਆਵਾਂ, ਇਸ ਤਰ੍ਹਾਂ ਕਰੋ ਡੀਲ

Punjab News: ਜ਼ਰੂਰੀ ਨਹੀਂ ਕਿ ਸ਼ਹੀਦਾਂ ਦੇ ਵਾਰਿਸ ਵੀ ਸ਼ਹੀਦਾਂ ਦੀ ਸੋਚ 'ਤੇ ਚੱਲਣ...ਸਿਮਰਨਜੀਤ ਮਾਨ ਦਾ ਦਾਅਵਾ

BJP plan B: ਜੇਕਰ BJP ਨੂੰ ਨਹੀਂ ਮਿਲੀਆਂ 272 ਸੀਟਾਂ ਤਾਂ ਕੀ ਹੋਵੇਗਾ ਭਾਜਪਾ ਦਾ ਪਲਾਨ B, ਅਮਿਤ ਸ਼ਾਹ ਨੇ ਦਿੱਤੀ ਸਾਰੀ ਜਾਣਕਾਰੀ 

Embed widget