ਪੜਚੋਲ ਕਰੋ

Liquor Store: ਚੰਡੀਗੜ੍ਹ 'ਚ ਸ਼ਰਾਬ ਦੇ ਠੇਕੇ ਲੈਣ ਲਈ ਅੱਜ ਤੋਂ ਕਰ ਸਕਦੇ ਅਪਲਾਈ, 6 ਮਾਰਚ ਨੂੰ ਬੋਲੀ, ਇਸ ਵਾਰ ਬੋਤਲਾਂ 'ਤੇ ਲੱਗੇਗਾ ਸਕੈਨ ਕੋਡ

Chandigarh Liquor Store: ਪਿਛਲੇ ਸਾਲ ਸ਼ਰਾਬ ਦੇ 18 ਠੇਕਿਆਂ ਦੀ ਵਿਕਰੀ ਨਾ ਹੋਣ ਕਾਰਨ 200 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ। ਇਸ ਵਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਨਵੇਂ ਸੈਸ਼ਨ ਲਈ ਨਿਲਾਮੀ ਦਾ ਨੋਟਿਸ ਜਾਰੀ ਕੀਤਾ ਹੈ ਅਤੇ ਬੋਲੀ 6 ਮਾਰਚ

Chandigarh Liquor Store: ਚੰਡੀਗੜ੍ਹ ਸ਼ਹਿਰ 'ਚ ਸ਼ਰਾਬ ਦੇ ਠੇਕੇ ਲੈਣ ਲਈ ਠੇਕੇਦਾਰ ਅੱਜ ਤੋਂ ਅਪਲਾਈ ਕਰ ਸਕਦੇ ਹਨ। ਚੰਡੀਗੜ੍ਹ ਵਿੱਚ ਕੁੱਲ 97 ਸ਼ਰਾਬ ਦੇ ਠੇਕੇ ਹਨ। ਇਹਨਾਂ ਨੂੰ ਲੈ ਦੇ ਲਈ ਅਪਲਾਈ ਕਰਨ ਦੀ ਪ੍ਰਕੀਰਿਆ ਚੰਡੀਗੜ੍ਹ ਪ੍ਰਸ਼ਾਸਨ ਨੇ ਬੀਤੇ ਦਿਨ ਸ਼ੁਰੂ ਕੀਤੀ ਸੀ। 

ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੁੱਝ ਦਿਨ ਪਹਿਲਾਂ ਹੀ ਆਬਕਾਰੀ ਨੀਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।   ਆਬਕਾਰੀ ਵਿਭਾਗ ਨੇ ਕੁੱਲ 84 ਯੂਨਿਟ (ਲਾਈਸੈਂਸ) ਤੈਅ ਕੀਤੇ ਹਨ, ਜਿਨ੍ਹਾਂ ਲਈ ਬੋਲੀ ਦਿੱਤੀ ਜਾ ਸਕਦੀ ਹੈ। ਇਹਨਾਂ ਵਿੱਚ 10 ਯੂਨਿਟ ਅਜਿਹੀਆਂ ਹਨ ਜਿਨ੍ਹਾਂ ਵਿੱਚ 2 ਜਾਂ 3 ਸ਼ਰਾਬ ਦੇ ਠੇਕੇ ਹਨ।

ਚੰਡੀਗੜ੍ਹ ਪ੍ਰਸ਼ਾਸਨ ਨੇ ਆਬਕਾਰੀ ਨੀਤੀ ਤਹਿਤ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਹਰ ਬੋਤਲ 'ਤੇ ਕੋਡ ਸਕੈਨ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਪਤਾ ਲੱਗ ਸਕੇ ਕਿ ਸ਼ਰਾਬ ਦੀ ਬੋਤਲ ਉਸ ਪਲਾਂਟ 'ਚ ਬਣੀ ਹੈ ਜਾਂ ਨਹੀਂ। ਪ੍ਰਸ਼ਾਸਨ ਨੇ ਕਈ ਸ਼ਰਾਬ ਦੇ ਠੇਕਿਆਂ ਦੀ ਰਾਖਵੀਂ ਕੀਮਤ ਵੀ ਘਟਾ ਦਿੱਤੀ ਹੈ ਤਾਂ ਜੋ ਇਸ ਵਾਰ ਸਾਰੇ ਠੇਕਿਆਂ ਦੀ ਵਿਕਰੀ ਹੋ ਸਕੇ।

ਚੰਡੀਗੜ੍ਹ ਪ੍ਰਸ਼ਾਸਨ ਨੇ ਹਰ ਬੋਤਲ 'ਤੇ ਕੋਡ ਸਕੈਨ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਆਬਕਾਰੀ ਵਿਭਾਗ ਦੇ ਨਾਲ-ਨਾਲ ਪੁਲਿਸ ਨੂੰ ਵੀ ਕਾਫੀ ਫਾਇਦਾ ਹੋਵੇਗਾ। ਕਿਉਂਕਿ ਜਦੋਂ ਵੀ ਪੁਲਿਸ ਸ਼ਰਾਬ ਦੀ ਤਸਕਰੀ ਦੇ ਕਿਸੇ ਦੋਸ਼ੀ ਨੂੰ ਗ੍ਰਿਫਤਾਰ ਕਰਦੀ ਹੈ ਤਾਂ ਕੁਝ ਦੋਸ਼ੀ ਪੁਲਿਸ ਪੁੱਛਗਿੱਛ ਦੌਰਾਨ ਇਹ ਗੱਲ ਕਬੂਲ ਕਰ ਲੈਂਦੇ ਹਨ ਕਿ ਉਹ ਸ਼ਰਾਬ ਕਿੱਥੋਂ ਲੈ ਕੇ ਆਏ ਹਨ। ਪਰ ਕਈ ਅਜਿਹੇ ਦੋਸ਼ੀ ਹਨ ਜੋ ਇਹ ਨਹੀਂ ਦੱਸਦੇ ਕਿ ਉਹ ਸ਼ਰਾਬ ਕਿੱਥੋਂ ਲੈ ਕੇ ਆਏ ਹਨ। ਪਰ ਹੁਣ ਕੋਡ ਨੂੰ ਸਕੈਨ ਕਰਕੇ, ਅਸਲ ਮੁਲਜ਼ਮ ਜੋ ਲੰਬੇ ਸਮੇਂ ਤੋਂ ਪਰਦੇ ਦੇ ਪਿੱਛੇ ਲੁਕੇ ਹੋਏ ਹਨ, ਹੁਣ ਉਨ੍ਹਾਂ ਦੀ ਖੈਰ ਨਹੀਂ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੂੰ ਪਿਛਲੇ ਸਾਲ ਸ਼ਰਾਬ ਦੇ 18 ਠੇਕਿਆਂ ਦੀ ਵਿਕਰੀ ਨਾ ਹੋਣ ਕਾਰਨ 200 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ। ਇਸ ਵਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਨਵੇਂ ਸੈਸ਼ਨ ਲਈ ਨਿਲਾਮੀ ਦਾ ਨੋਟਿਸ ਜਾਰੀ ਕੀਤਾ ਹੈ ਅਤੇ ਬੋਲੀ 6 ਮਾਰਚ ਨੂੰ ਯੂਟੀ ਗੈਸਟ ਹਾਊਸ ਵਿਖੇ ਖੋਲ੍ਹੀ ਜਾਵੇਗੀ। ਪਿਛਲੀ ਨੀਤੀ 'ਚ 95 ਠੇਕੇ ਸਨ, ਇਸ ਵਾਰ ਜੇਕਰ ਧਨਾਸ ਦੇ ਠੇਕੇ ਦੀ ਗੱਲ ਕਰੀਏ ਤਾਂ ਇਸ ਦੀ ਰਾਖਵੀਂ ਕੀਮਤ ਘਟਾਈ ਗਈ ਹੈ। ਇਹ ਠੇਕਾ ਹਰ ਵਾਰ ਮਹਿੰਗਾ ਵਿਕਿਆ ਪਰ ਪਿਛਲੀ ਵਾਰ ਇਹ ਵਿੱਕ ਨਹੀਂ ਪਾਇਆ ਸੀ।
 
ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Embed widget