ਪੜਚੋਲ ਕਰੋ

Lok Sabha Election 2024: ਉਮੀਦਵਾਰਾਂ ਦੇ ਖਰਚੇ 'ਤੇ ਚੋਣ ਕਮਿਸ਼ਨ ਦਾ ਸ਼ਿਕੰਜਾ! ਇਕੱਲੀ-ਇਕੱਲੀ ਸ਼ੈਅ ਦਾ ਭਾਅ ਕਰ ਦਿੱਤਾ ਤੈਅ, ਵੇਖੋ ਪੂਰੀ ਲਿਸਟ

Chandigarh News: ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੇ ਖਰਚੇ ਉਪਰ ਸ਼ਿਕੰਜਾ ਕੱਸ ਦਿੱਤਾ ਹੈ। ਉਮੀਦਵਾਰਾਂ ਨੂੰ ਪੈਸੇ-ਪੈਸੇ ਦਾ ਹਿਸਾਬ ਦੇਣਾ ਪਏਗਾ।ਹੁਣ ਸਾਰੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀ ਲਿਸਟ ਅਨੁਸਾਰ ਖਰਚ ਦਿਖਾਉਣਾ ਪਵੇਗਾ

Chandigarh News: ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੇ ਖਰਚੇ ਉਪਰ ਸ਼ਿਕੰਜਾ ਕੱਸ ਦਿੱਤਾ ਹੈ। ਉਮੀਦਵਾਰਾਂ ਨੂੰ ਪੈਸੇ-ਪੈਸੇ ਦਾ ਹਿਸਾਬ ਦੇਣਾ ਪਏਗਾ। ਇਸ ਲਈ ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਉਮੀਦਵਾਰਾਂ ਵੱਲੋਂ ਵੱਖ-ਵੱਖ ਵਸਤੂਆਂ ’ਤੇ ਕੀਤੇ ਜਾਣ ਵਾਲੇ ਖਰਚ ਲਈ ਸੂਚੀ ਜਾਰੀ ਕਰ ਦਿੱਤੀ ਹੈ। ਹੁਣ ਸਾਰੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀ ਲਿਸਟ ਅਨੁਸਾਰ ਹੀ ਖਰਚ ਦਿਖਾਉਣਾ ਪਵੇਗਾ। ਦੂਜੇ ਪਾਸੇ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੀ ਵੱਧ ਤੋਂ ਵੱਧ ਖਰਚ ਸੀਮਾ 75 ਲੱਖ ਰੁਪਏ ਤੈਅ ਕਰ ਦਿੱਤੀ ਹੈ। ਇਸ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਹਰ ਉਮੀਦਵਾਰ 75 ਲੱਖ ਰੁਪਏ ਤੋਂ ਵੱਧ ਖਰਚ ਨਹੀਂ ਕਰ ਸਕੇਗਾ।

ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਚਾਹ ਦਾ ਕੱਪ 10 ਰੁਪਏ ਪ੍ਰਤੀ ਕੱਪ, ਰੋਟੀ ਦੀ ਥਾਲੀ 80 ਰੁਪਏ, ਕੌਫੀ ਦਾ ਕੱਪ 20 ਰੁਪਏ, ਬਰਫ਼ੀ 350 ਰੁਪਏ ਕਿਲੋ, ਕੇਕ 320 ਰੁਪਏ ਕਿਲੋ, ਛੋਲੇ-ਭਟੂਰੇ 50 ਰੁਪਏ ਪਲੇਟ, ਬਾਦਾਮ 880 ਰੁਪਏ ਕਿਲੋ, ਕਾਜੂ 1400 ਰੁਪਏ ਕਿਲੋ, ਬੂੰਦੀ ਦੇ ਲੱਡੂ ਦੀ ਕੀਮਤ 200 ਰੁਪਏ ਪ੍ਰਤੀ ਕਿਲੋ, ਮੱਠੀ ਪੰਜ ਰੁਪਏ ਪੀਸ ਤੇ ਦੁੱਧ ਦੀ ਕੀਮਤ 60 ਰੁਪਏ ਪ੍ਰਤੀ ਕਿਲੋ ਤੈਅ ਕੀਤੀ ਗਈ ਹੈ। 

ਮਿਕਸ ਪਕੌੜੇ 240 ਰੁਪਏ ਪ੍ਰਤੀ ਕਿਲੋ, ਪਨੀਰ ਪਕੌੜੇ 20 ਰੁਪਏ ਪ੍ਰਤੀ ਪੀਸ, ਰਸਗੁੱਲੇ 220 ਰੁਪਏ ਪ੍ਰਤੀ ਕਿਲੋ, ਬਰਗਰ 40 ਰੁਪਏ ਪੀਸ, ਸਮੋਸਾ 12 ਰੁਪਏ ਦਾ ਪੀਸ ਤੇ ਕੋਲਡ ਡਰਿੰਕ ਦੀ ਦੋ ਲਿਟਰ ਵਾਲੀ ਬੋਤਲ ਦੀ ਕੀਮਤ 80 ਰੁਪਏ ਤੈਅ ਕੀਤੀ ਗਈ ਹੈ। ਇਸੇ ਤਰ੍ਹਾਂ ਪਲਾਸਟਿਕ ਦੀ ਕੁਰਸੀ ਦਾ ਕਿਰਾਇਆ 15 ਰੁਪਏ ਪ੍ਰਤੀ ਦਿਨ, ਸਟੀਲ ਵਾਲੀ ਕੁਰਸੀ ਦਾ ਕਿਰਾਇਆ 10 ਰੁਪਏ ਪ੍ਰਤੀ ਦਿਨ ਤੈਅ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਪ੍ਰੈਸੀਡੇਂਟ ਸੂਟ ਦਾ ਕਿਰਾਇਆ 4200 ਰੁਪਏ ਪ੍ਰਤੀ ਦਿਨ, ਅਤੇ ਹੋਟਲ ਵਾਲੇ ਕਮਰਿਆਂ ਦਾ ਕਿਰਾਇਆ 2200 ਰੁਪਏ ਪ੍ਰਤੀ ਦਿਨ ਤੋਂ 4200 ਰੁਪਏ ਪ੍ਰਤੀ ਦਿਨ ਤੱਕ ਤੈਅ ਕੀਤਾ ਹੈ। ਹਾਲਾਂਕਿ ਸਿੰਗਲ ਬੈੱਡ ਦਾ ਕਿਰਾਇਆ 800 ਤੇ 1100 ਰੁਪਏ ਪ੍ਰਤੀ ਦਿਨ ਹੋਵੇਗਾ। ਚੋਣ ਕਮਿਸ਼ਨ ਨੇ ਚੰਡੀਗੜ੍ਹ ਦੇ ਕਮਿਊਨਿਟੀ ਸੇਂਟਰ, ਬੈਂਕੁਏਟ ਹਾਲ ’ਚ ਛੋਟੇ ਹਾਲ ਦਾ ਕਿਰਾਇਆ ਪੰਜ ਹਜ਼ਾਰ ਰੁਪਏ ਪ੍ਰਤੀ ਦਿਨ ਤੇ ਵੱਡੇ ਹਾਲ ਦਾ ਕਿਰਾਇਆ 10 ਹਜ਼ਾਰ ਰੁਪਏ ਪ੍ਰਤੀ ਦਿਨ ਤੈਅ ਕੀਤਾ ਹੈ। 

ਇਸ ਤੋਂ ਇਲਾਵਾ ਵੀ ਚੋਣ ਕਮਿਸ਼ਨ ਨੇ ਵੱਖ-ਵੱਖ ਵਸਤੂਆਂ ’ਤੇ ਕੀਤੇ ਜਾਣ ਵਾਲੇ ਖਰਚ ਸਬੰਧੀ ਰੇਟ ਲਿਸਟ ਜਾਰੀ ਕਰ ਦਿੱਤੀ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਵੱਖ-ਵੱਖ ਟੀਮਾਂ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚਿਆਂ ’ਤੇ ਨਜ਼ਰ ਰੱਖਣਗੀਆਂ। ਇਸ ਦੌਰਾਨ ਖਰਚਿਆਂ ਦਾ ਸਹੀ ਹਿਸਾਬ ਕਿਤਾਬ ਨਾ ਦੇਣ ਵਾਲੇ ਉਮੀਦਵਾਰ ਵਿਰੁੱਧ ਚੋਣ ਕਮਿਸ਼ਨ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੇ ਖਰਚੇ ਉਪਰ ਸ਼ਿਕੰਜਾ ਕੱਸ ਦਿੱਤਾ ਹੈ। ਉਮੀਦਵਾਰਾਂ ਨੂੰ ਪੈਸੇ-ਪੈਸੇ ਦਾ ਹਿਸਾਬ ਦੇਣਾ ਪਏਗਾ। ਇਸ ਲਈ ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਉਮੀਦਵਾਰਾਂ ਵੱਲੋਂ ਵੱਖ-ਵੱਖ ਵਸਤੂਆਂ ’ਤੇ ਕੀਤੇ ਜਾਣ ਵਾਲੇ ਖਰਚ ਲਈ ਸੂਚੀ ਜਾਰੀ ਕਰ ਦਿੱਤੀ ਹੈ। ਹੁਣ ਸਾਰੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀ ਲਿਸਟ ਅਨੁਸਾਰ ਹੀ ਖਰਚ ਦਿਖਾਉਣਾ ਪਵੇਗਾ। ਦੂਜੇ ਪਾਸੇ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੀ ਵੱਧ ਤੋਂ ਵੱਧ ਖਰਚ ਸੀਮਾ 75 ਲੱਖ ਰੁਪਏ ਤੈਅ ਕਰ ਦਿੱਤੀ ਹੈ। ਇਸ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਹਰ ਉਮੀਦਵਾਰ 75 ਲੱਖ ਰੁਪਏ ਤੋਂ ਵੱਧ ਖਰਚ ਨਹੀਂ ਕਰ ਸਕੇਗਾ।

ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਚਾਹ ਦਾ ਕੱਪ 10 ਰੁਪਏ ਪ੍ਰਤੀ ਕੱਪ, ਰੋਟੀ ਦੀ ਥਾਲੀ 80 ਰੁਪਏ, ਕੌਫੀ ਦਾ ਕੱਪ 20 ਰੁਪਏ, ਬਰਫ਼ੀ 350 ਰੁਪਏ ਕਿਲੋ, ਕੇਕ 320 ਰੁਪਏ ਕਿਲੋ, ਛੋਲੇ-ਭਟੂਰੇ 50 ਰੁਪਏ ਪਲੇਟ, ਬਾਦਾਮ 880 ਰੁਪਏ ਕਿਲੋ, ਕਾਜੂ 1400 ਰੁਪਏ ਕਿਲੋ, ਬੂੰਦੀ ਦੇ ਲੱਡੂ ਦੀ ਕੀਮਤ 200 ਰੁਪਏ ਪ੍ਰਤੀ ਕਿਲੋ, ਮੱਠੀ ਪੰਜ ਰੁਪਏ ਪੀਸ ਤੇ ਦੁੱਧ ਦੀ ਕੀਮਤ 60 ਰੁਪਏ ਪ੍ਰਤੀ ਕਿਲੋ ਤੈਅ ਕੀਤੀ ਗਈ ਹੈ। 

ਮਿਕਸ ਪਕੌੜੇ 240 ਰੁਪਏ ਪ੍ਰਤੀ ਕਿਲੋ, ਪਨੀਰ ਪਕੌੜੇ 20 ਰੁਪਏ ਪ੍ਰਤੀ ਪੀਸ, ਰਸਗੁੱਲੇ 220 ਰੁਪਏ ਪ੍ਰਤੀ ਕਿਲੋ, ਬਰਗਰ 40 ਰੁਪਏ ਪੀਸ, ਸਮੋਸਾ 12 ਰੁਪਏ ਦਾ ਪੀਸ ਤੇ ਕੋਲਡ ਡਰਿੰਕ ਦੀ ਦੋ ਲਿਟਰ ਵਾਲੀ ਬੋਤਲ ਦੀ ਕੀਮਤ 80 ਰੁਪਏ ਤੈਅ ਕੀਤੀ ਗਈ ਹੈ। ਇਸੇ ਤਰ੍ਹਾਂ ਪਲਾਸਟਿਕ ਦੀ ਕੁਰਸੀ ਦਾ ਕਿਰਾਇਆ 15 ਰੁਪਏ ਪ੍ਰਤੀ ਦਿਨ, ਸਟੀਲ ਵਾਲੀ ਕੁਰਸੀ ਦਾ ਕਿਰਾਇਆ 10 ਰੁਪਏ ਪ੍ਰਤੀ ਦਿਨ ਤੈਅ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਪ੍ਰੈਸੀਡੇਂਟ ਸੂਟ ਦਾ ਕਿਰਾਇਆ 4200 ਰੁਪਏ ਪ੍ਰਤੀ ਦਿਨ, ਅਤੇ ਹੋਟਲ ਵਾਲੇ ਕਮਰਿਆਂ ਦਾ ਕਿਰਾਇਆ 2200 ਰੁਪਏ ਪ੍ਰਤੀ ਦਿਨ ਤੋਂ 4200 ਰੁਪਏ ਪ੍ਰਤੀ ਦਿਨ ਤੱਕ ਤੈਅ ਕੀਤਾ ਹੈ। ਹਾਲਾਂਕਿ ਸਿੰਗਲ ਬੈੱਡ ਦਾ ਕਿਰਾਇਆ 800 ਤੇ 1100 ਰੁਪਏ ਪ੍ਰਤੀ ਦਿਨ ਹੋਵੇਗਾ। ਚੋਣ ਕਮਿਸ਼ਨ ਨੇ ਚੰਡੀਗੜ੍ਹ ਦੇ ਕਮਿਊਨਿਟੀ ਸੇਂਟਰ, ਬੈਂਕੁਏਟ ਹਾਲ ’ਚ ਛੋਟੇ ਹਾਲ ਦਾ ਕਿਰਾਇਆ ਪੰਜ ਹਜ਼ਾਰ ਰੁਪਏ ਪ੍ਰਤੀ ਦਿਨ ਤੇ ਵੱਡੇ ਹਾਲ ਦਾ ਕਿਰਾਇਆ 10 ਹਜ਼ਾਰ ਰੁਪਏ ਪ੍ਰਤੀ ਦਿਨ ਤੈਅ ਕੀਤਾ ਹੈ। 

ਇਸ ਤੋਂ ਇਲਾਵਾ ਵੀ ਚੋਣ ਕਮਿਸ਼ਨ ਨੇ ਵੱਖ-ਵੱਖ ਵਸਤੂਆਂ ’ਤੇ ਕੀਤੇ ਜਾਣ ਵਾਲੇ ਖਰਚ ਸਬੰਧੀ ਰੇਟ ਲਿਸਟ ਜਾਰੀ ਕਰ ਦਿੱਤੀ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਵੱਖ-ਵੱਖ ਟੀਮਾਂ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚਿਆਂ ’ਤੇ ਨਜ਼ਰ ਰੱਖਣਗੀਆਂ। ਇਸ ਦੌਰਾਨ ਖਰਚਿਆਂ ਦਾ ਸਹੀ ਹਿਸਾਬ ਕਿਤਾਬ ਨਾ ਦੇਣ ਵਾਲੇ ਉਮੀਦਵਾਰ ਵਿਰੁੱਧ ਚੋਣ ਕਮਿਸ਼ਨ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ

ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ

Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ

School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget