ਪੜਚੋਲ ਕਰੋ

Chandigarh 'ਚ ਸ਼ਰਾਬ ਦਾ ‘ਲੰਗਰ’ ਲਗਾਉਣ ਵਾਲਾ ਗ੍ਰਿਫਤਾਰ, VIDEO ਵਾਇਰਲ ਹੋਣ ਤੋਂ ਬਾਅਦ ਹੋਈ ਕਾਰਵਾਈ

Chandigarh News : ਚੰਡੀਗੜ੍ਹ ਦੇ ਪੋਸ਼ ਸੈਕਟਰ-9 ਮਾਰਕੀਟ ਵਿੱਚ ਖੁੱਲ੍ਹੇਆਮ ਸ਼ਰਾਬ ਦਾ ਲੰਗਰ ਲਗਾਉਣ ਦੇ ਮਾਮਲੇ ਵਿੱਚ ਸੈਕਟਰ-3 ਥਾਣਾ ਪੁਲਿਸ ਨੇ ਕਾਰਵਾਈ ਕਰਦਿਆਂ ਰਾਜੇਸ਼ ਸਚਦੇਵਾ ਖ਼ਿਲਾਫ FIR ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ

Chandigarh News : ਚੰਡੀਗੜ੍ਹ ਦੇ ਪੋਸ਼ ਸੈਕਟਰ-9 ਮਾਰਕੀਟ ਵਿੱਚ ਖੁੱਲ੍ਹੇਆਮ ਸ਼ਰਾਬ ਦਾ ਲੰਗਰ ਲਗਾਉਣ ਦੇ ਮਾਮਲੇ ਵਿੱਚ ਸੈਕਟਰ-3 ਥਾਣਾ ਪੁਲਿਸ ਨੇ ਕਾਰਵਾਈ ਕਰਦਿਆਂ ਰਾਜੇਸ਼ ਸਚਦੇਵਾ ਖ਼ਿਲਾਫ FIR ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਸ਼ਰਾਬ ਦੇ ਠੇਕੇ ਦੇ ਬਾਹਰ ਨਵੇਂ ਬ੍ਰਾਂਡ ਦੀ ਪ੍ਰਮੋਸ਼ਨ ਲਈ ਲੋਕਾਂ ਨੂੰ ਖੁੱਲ੍ਹੇਆਮ ਸ਼ਰਾਬ ਪਿਲਾਈ ਜਾ ਰਹੀ ਸੀ।

ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ। ਵੀਡੀਓ ਵਿੱਚ ਦੇਖਿਆ ਗਿਆ ਕਿ ਠੇਕੇ ਦੇ ਬਾਹਰ ਸਟਾਲ ਲਗਾ ਕੇ ਲੋਕਾਂ ਨੂੰ ਆਈਸ ਕਿਊਬਸ ਵਿੱਚ ਵੋਡਕਾ ਮਿਲਾ ਕੇ ਮੁਫ਼ਤ ਵੰਡਿਆ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਖੁਦ ਸ਼ਰਾਬ ਠੇਕੇਦਾਰ ਵੱਲੋਂ ਇੰਸਟਾਗ੍ਰਾਮ 'ਤੇ ਅਪਲੋਡ ਕੀਤੀ ਗਈ ਸੀ, ਜਿਸਨੂੰ ਵਿਵਾਦ ਵਧਣ ਤੋਂ ਬਾਅਦ ਡਿਲੀਟ ਕਰ ਦਿੱਤਾ ਗਿਆ। ਹਾਲਾਂਕਿ, ਉਦੋਂ ਤੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਚੁੱਕੀ ਸੀ।

ਕਈ ਘੰਟਿਆਂ ਤੱਕ ਚੱਲਦਾ ਰਿਹਾ ਸ਼ਰਾਬ ਦਾ ਲੰਗਰ

ਇਹ ਸ਼ਰਾਬ ਲੰਗਰ ਕਈ ਘੰਟਿਆਂ ਤੱਕ ਚੱਲਦਾ ਰਿਹਾ ਪਰ ਪੁਲਿਸ ਅਤੇ ਪ੍ਰਸ਼ਾਸਨ ਨੂੰ ਇਸਦੀ ਖ਼ਬਰ ਤੱਕ ਨਹੀਂ ਲੱਗੀ। ਹੈਰਾਨੀ ਦੀ ਗੱਲ ਇਹ ਹੈ ਕਿ ਜਿੱਥੇ ਇਹ ਸਾਰਾ ਪ੍ਰੋਗਰਾਮ ਚੱਲ ਰਿਹਾ ਸੀ, ਉਥੋਂ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ, ਡੀਜੀਪੀ ਦਾ ਦਫ਼ਤਰ ਅਤੇ ਐਸਐਸਪੀ ਦਾ ਦਫ਼ਤਰ ਲਗਭਗ 300 ਮੀਟਰ ਦੀ ਦੂਰੀ 'ਤੇ ਸਥਿਤ ਹਨ। ਸੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਹੋਣ ਤੋਂ ਬਾਅਦ ਵੀ ਤੁਰੰਤ ਕਾਰਵਾਈ ਨਹੀਂ ਹੋਈ। ਜਦੋਂ ਮਾਮਲਾ ਮੀਡੀਆ ਵਿੱਚ ਚਰਚਾ ਦਾ ਵਿਸ਼ਾ ਬਣਿਆ ਅਤੇ ਵਿਵਾਦ ਵਧਿਆ, ਤਦ ਜਾ ਕੇ ਪੁਲਿਸ ਨੇ ਕੇਸ ਦਰਜ ਕੀਤਾ।

ਜਾਣਕਾਰੀ ਅਨੁਸਾਰ ਸੈਕਟਰ-9 ਦੇ ਸ਼ਰਾਬ ਠੇਕੇ ਦੇ ਬਾਹਰ ਇੱਕ ਪ੍ਰਮੋਸ਼ਨਲ ਸਟਾਲ ਲਗਾਇਆ ਗਿਆ ਸੀ। ਇੱਥੇ ਲੋਕਾਂ ਨੂੰ ਜਾਮੁਨ ਫਲੇਵਰ ਵਾਲੀ ਆਈਸ ਕਿਊਬਸ ਦਿੱਤੀ ਜਾ ਰਹੀ ਸੀ, ਜਿਸ ਵਿੱਚ ਵੋਡਕਾ ਮਿਲਾਈ ਗਈ ਸੀ। ਵੀਡੀਓ ਵਿੱਚ ਵੱਡੀ ਗਿਣਤੀ ਵਿੱਚ ਲੋਕ ਸਟਾਲ ਦੇ ਆਲੇ-ਦੁਆਲੇ ਖੜ੍ਹੇ ਨਜ਼ਰ ਆਏ ਅਤੇ ਕਈਆਂ ਦੇ ਹੱਥਾਂ ਵਿੱਚ ਸ਼ਰਾਬ ਵਾਲੀ ਚੁਸਕੀ ਵੀ ਦਿਖਾਈ ਦਿੱਤੀ। ਹਾਲਾਂਕਿ, ਇਹ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ ਕਿ ਮੌਕੇ 'ਤੇ ਸ਼ਰਾਬ ਦੀਆਂ ਬੋਤਲਾਂ ਵੀ ਵੰਡੀਆਂ ਗਈਆਂ ਜਾਂ ਸਿਰਫ਼ ਚੁਸਕੀ ਰਾਹੀਂ ਹੀ ਸ਼ਰਾਬ ਪਰੋਸੀ ਗਈ।

ਸੋਸ਼ਲ ਮੀਡੀਆ 'ਤੇ VIDEO ਪਾ ਕੇ ਕੀਤਾ ਪ੍ਰਮੋਸ਼ਨ

ਪੁਲਿਸ ਮੁਤਾਬਕ ਨਵੇਂ ਸ਼ਰਾਬ ਬ੍ਰਾਂਡ ਦੀ ਪ੍ਰਮੋਸ਼ਨ ਲਈ ਇਹ ਸਮਾਗਮ ਕਰਵਾਇਆ ਗਿਆ ਸੀ। ਵੀਡੀਓ ਵਿੱਚ ਸਟਾਲ 'ਤੇ ਨੌਜਵਾਨਾਂ ਦੀ ਭੀੜ ਵੀ ਸਾਫ਼ ਦਿਖਾਈ ਦਿੱਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਸਰਕਾਰੀ ਨਿਯਮਾਂ ਅਤੇ ਜਨਤਕ ਥਾਵਾਂ 'ਤੇ ਸ਼ਰਾਬ ਪਰੋਸਣ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।

Advertisement

ਟਾਪ ਹੈਡਲਾਈਨ

Mohali News: ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget