ਪੜਚੋਲ ਕਰੋ

ਬਜ਼ੁਰਗਾਂ ਦੀ ਪੈਨਸ਼ਨ ਨੂੰ ਲੈਕੇ ਵੱਡੀ ਖ਼ਬਰ, ਵਧਣਗੇ ਪੈਸੇ?

Punjab News: ਪੈਨਸ਼ਨਰਾਂ ਨਾਲ ਜੁੜੀ ਬਹੁਤ ਹੀ ਜੁੜੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਸ਼ਹਿਰ ਦੇ ਬਜ਼ੁਰਗਾਂ ਦੀ ਪੈਨਸ਼ਨ ਵਧਾਉਣ ਨੂੰ ਲੈਕੇ ਭਾਰਤੀ ਸੰਸਦ ਵਿੱਚ ਆਵਾਜ਼ ਚੁੱਕੀ।

Punjab News: ਪੈਨਸ਼ਨਰਾਂ ਨਾਲ ਜੁੜੀ ਬਹੁਤ ਹੀ ਜੁੜੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਸ਼ਹਿਰ ਦੇ ਬਜ਼ੁਰਗਾਂ ਦੀ ਪੈਨਸ਼ਨ ਵਧਾਉਣ ਨੂੰ ਲੈਕੇ ਭਾਰਤੀ ਸੰਸਦ ਵਿੱਚ ਆਵਾਜ਼ ਚੁੱਕੀ।

ਲੋਕ ਸਭਾ ਸਪੀਕਰ ਨੂੰ ਸੰਬੋਧਨ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਚੰਡੀਗੜ੍ਹ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਹੈ। 11 ਮਾਰਚ, 2025 ਨੂੰ ਭਾਰਤ ਸਰਕਾਰ ਨੇ ਇੱਕ ਜਵਾਬ ਦਿੱਤਾ ਸੀ, ਜਿਸ ਅਨੁਸਾਰ ਚੰਡੀਗੜ੍ਹ ਵਿੱਚ ਬੁਢਾਪਾ ਪੈਨਸ਼ਨ 1000 ਰੁਪਏ ਹੈ, ਜਦੋਂ ਕਿ ਪੰਜਾਬ ਵਿੱਚ ਬੁਢਾਪਾ ਪੈਨਸ਼ਨ 1500 ਰੁਪਏ ਅਤੇ ਹਰਿਆਣਾ ਵਿੱਚ 3,000 ਰੁਪਏ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਸਾਲ 2016 ਤੋਂ ਪੈਨਸ਼ਨ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ।

ਜਦੋਂ ਸੰਸਦ ਮੈਂਬਰ ਨੇ ਇਸ ਮੁੱਦੇ 'ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ, ਤਾਂ ਕੇਂਦਰ ਸਰਕਾਰ ਨੇ ਜਵਾਬ ਦਿੱਤਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਈ ਪ੍ਰਸਤਾਵ ਪੇਸ਼ ਨਹੀਂ ਕੀਤਾ ਹੈ। ਜਦੋਂ ਇਸ ਬਾਰੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪ੍ਰਸਤਾਵ ਪੇਸ਼ ਕਰ ਰਹੇ ਹਨ। ਇਸ ਨੂੰ ਲੈਕੇ ਮਨੀਸ਼ ਤਿਵਾੜੀ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਤੋਂ ਪੁੱਛਿਆ, "ਚੰਡੀਗੜ੍ਹ ਵਿੱਚ ਬੁਢਾਪਾ ਪੈਨਸ਼ਨ ₹1,000 ਤੋਂ ਵਧਾ ਕੇ ₹3,000 ਕਦੋਂ ਕੀਤੀ ਜਾਵੇਗੀ?"

ਕੇਂਦਰੀ ਮੰਤਰੀ ਨੇ ਜਵਾਬ ਦਿੱਤਾ ਕਿ ਇਹ ਸਵਾਲ ਸਿੱਧੇ ਤੌਰ 'ਤੇ ਉਨ੍ਹਾਂ ਨਾਲ ਸਬੰਧਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਿਯਮਿਤ ਤੌਰ 'ਤੇ 60 ਤੋਂ 79 ਸਾਲ ਦੀ ਉਮਰ ਦੇ ਬਜ਼ੁਰਗਾਂ ਲਈ 200 ਰੁਪਏ ਅਤੇ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ 500 ਰੁਪਏ ਪ੍ਰਦਾਨ ਕਰਦੀ ਹੈ। ਬਾਕੀ ਭੁਗਤਾਨ ਰਾਜ ਸਰਕਾਰਾਂ ਦੁਆਰਾ ਨਿਰਧਾਰਤ ਕੀਤੇ ਜਾਂਦੇ ਹਨ। ਇਸ ਲਈ, ਸੰਸਦ ਮੈਂਬਰ ਨੂੰ ਇਹ ਸਵਾਲ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੁੱਛਣਾ ਚਾਹੀਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...
ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...
Mohali News: ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget