ਪੜਚੋਲ ਕਰੋ

ਰੇਤੇ ਦੀ ਗਰੰਟੀ ਪੂਰੀ ਕਰ ਮਾਨ ਸਰਕਾਰ ਨੇ ਰੇਤੇ ਨਾਲ ਜੁੜੇ ਹਰ ਮਾਫ਼ੀਏ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੁੱਕਿਆ ਸ਼ਲਾਘਾਯੋਗ ਕਦਮ : AAP

Punjab News : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀ ਅਰਵਿੰਦ ਕੇਜਰੀਵਾਲ ਜੀ ਦੀ ਗਰੰਟੀ ਅਨੁਸਾਰ

Punjab News : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀ ਅਰਵਿੰਦ ਕੇਜਰੀਵਾਲ ਜੀ ਦੀ ਗਰੰਟੀ ਅਨੁਸਾਰ ਪੂਰਾ ਸਿਸਟਮ ਪਾਰਦਰਸ਼ੀ ਕਰ ਦਿੱਤਾ ਗਿਆ ਹੈ। ਰੇਤ ਤੋਂ ਆਉਣ ਵਾਲਾ ਪੈਸਾ ਕਿਸੇ ਮਾਫੀਆ ਦੀ ਜੇਬ ਵਿੱਚ ਜਾਣ ਦੀ ਬਿਜਾਏ ਹੁਣ ਸਰਕਾਰੀ ਖਜ਼ਾਨੇ ਵਿਚ ਜਾਵੇਗਾ ਅਤੇ ਲੋਕ ਭਲਾਈ ਦੇ ਕੰਮਾਂ 'ਤੇ ਖਰਚਿਆਂ ਜਾਵੇਗਾ।

ਸੋਮਵਾਰ ਨੂੰ ਮੁੱਖ ਦਫ਼ਤਰ ਤੋਂ, ਪਾਰਟੀ ਬੁਲਾਰਿਆਂ ਐਡਵੋਕੇਟ ਬਿਕਰਮਜੀਤ ਪਾਸੀ ਅਤੇ ਗਗਨਦੀਪ ਸਿੰਘ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ'ਪੰਜਾਬ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜਨਤਕ ਖੱਡਾਂ ਚਾਲੂ ਹੋਣ ਨਾਲ ਰੇਤੇ ਨਾਲ ਜੁੜਿਆ ਪਰਚੀ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਰਾਜਨੀਤਕ ਮਾਫੀਆ ਖ਼ਤਮ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਰੇਤਾ ਸੋਨੇ ਦੇ ਭਾਅ ਮਿਲਦਾ ਸੀ ਅਤੇ ਮਾਫੀਆ ਦੇ ਘਰ ਭਰ ਰਹੇ ਸਨ। ਪਰ ਹੁਣ ਆਮ ਲੋਕਾਂ ਨੂੰ ਇਨ੍ਹਾਂ ਖੱਡਾਂ ਤੋਂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਰੇਤਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਸਹੀ ਰੇਟ ਨਾਲ ਮਿਲੇਗਾ।

ਕੰਗ ਨੇ ਕਿਹਾ ਕਿ ਪਹਿਲਾਂ ਇਹ ਪੈਸਾ ਪਰਚੀ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਰੇਤੇ ਨਾਲ ਜੁੜੇ ਰਾਜਨੀਤਕ ਮਾਫ਼ੀਏ ਦੀਆਂ ਜੇਬਾਂ ਵਿੱਚ ਜਾਂਦਾ ਸੀ ਪਰ ਹੁਣ ਇਹ ਸਰਕਾਰੀ ਖਜ਼ਾਨੇ ਵਿਚ ਜਾਵੇਗਾ ਜਿੱਥੋਂ ਇਸ ਨੂੰ ਸਿਰਫ਼ ਆਮ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਲੋਕ ਭਲਾਈ ਦੇ ਕੰਮਾਂ 'ਤੇ ਲਗਾਇਆ ਜਾਵੇਗਾ। ਸਰਕਾਰੀ ਖਜ਼ਾਨੇ ਨੂੰ ਕੁੰਡੀ ਲਾ ਕੇ ਰੇਤੇ ਤੋਂ ਗ਼ਲਤ ਤਰੀਕੇ ਨਾਲ ਪੈਸਾ ਇਕੱਠਾ ਕਰਕੇ ਰਾਜਨੀਤਕ ਲੋਕ ਇਸ ਪੈਸੇ ਦੀ ਚੋਣਾਂ ਆਦਿ ਵਿੱਚ ਦੁਰਵਰਤੋਂ ਕਰਦੇ ਸਨ ਅਤੇ ਹੁਣ ਇਸ 'ਤੇ ਵੀ ਰੋਕ ਲੱਗੇਗੀ।

ਇਹ ਵੀ ਪੜ੍ਹੋ : ਪਰਨੀਤ ਕੌਰ ਨੇ ਦਿੱਤਾ ਕਾਰਨ ਦੱਸੋ ਨੋਟਿਸ ਦਾ ਜਵਾਬ, ਹਾਈਕਮਾਨ ਨੂੰ ਕਿਹਾ, 'ਤੁਸੀਂ ਕਾਰਵਾਈ ਕਰਨ ਲਈ ਆਜ਼ਾਦ ਹੋ'

ਕੰਗ ਨੇ ਅੱਗੇ ਕਿਹਾ ਕਿ ਰੇਤਾ ਖ਼ਰੀਦਣ ਦੀ ਪੂਰੀ ਪ੍ਰਕਿਰਿਆ ਨੂੰ ਆਮ ਲੋਕਾਂ ਲਈ ਸਰਲ ਕੀਤਾ ਗਿਆ ਹੈ ਅਤੇ ਜਲਦ ਹੀ ਇੱਕ ਮੋਬਾਇਲ ਐਪਲੀਕੇਸ਼ਨ ਵੀ ਲਾਂਚ ਕੀਤੀ ਜਾਵੇਗੀ ਤਾਂ ਜੋ ਲੋਕ ਉੱਥੋਂ ਰੇਤੇ ਸੰਬੰਧੀ ਜਾਣਕਾਰੀ ਅਤੇ ਪਰਚੀ ਲੈ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਾਂ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਐਨਾ ਵੱਡਾ ਬਹੁਮਤ ਦਿੱਤਾ ਉਸ 'ਤੇ ਪਾਰਟੀ ਖਰੀ ਉਤਰ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕੰਮ ਜਾਰੀ ਰਹਿਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget